ETV Bharat / sitara

ਲੋਕਾਂ ਨੂੰ ਬੇਹੱਦ ਪਸੰਦ ਆ ਰਿਹਾ ਹੈ ਕਰਨ ਔਜਲਾ ਦਾ ਨਵਾਂ ਗੀਤ - ਕਰਨ ਔਜਲਾ ਦਾ ਨਵਾਂ ਗੀਤ

ਪੰਜਾਬ ਦੇ ਮਸ਼ਹੂਰ ਗਾਇਕ ਕਰਨ ਔਜਲਾ ਦਾ ਨਵਾਂ ਗੀਤ ਹਾਲ ਹੀ ਵਿੱਚ ਰਿਲੀਜ਼ ਹੋਇਆ ਹੈ। ਇਸ ਗੀਤ ਵਿੱਚ ਕਰਨ ਨਾਲ ਗੁਰਲੇਜ਼ ਅਖ਼ਤਰ ਦੀ ਅਵਾਜ਼ ਵੀ ਸੁਣਨ ਨੂੰ ਮਿਲ ਰਹੀ ਹੈ। ਇਸ ਗੀਤ ਦਾ ਨਾਂਅ 'ਰੈਡ ਆਇਜ' ਹੈ।

karan aujla song red eyes release
ਫ਼ੋਟੋ
author img

By

Published : Feb 26, 2020, 4:47 AM IST

ਚੰਡੀਗੜ੍ਹ: ਪੰਜਾਬ ਦੇ ਮਸ਼ਹੂਰ ਗਾਇਕ ਕਰਨ ਔਜਲਾ ਦਾ ਨਵਾਂ ਗੀਤ ਹਾਲ ਹੀ ਵਿੱਚ ਰਿਲੀਜ਼ ਹੋਇਆ ਹੈ। ਇਸ ਗੀਤ ਵਿੱਚ ਕਰਨ ਨਾਲ ਗੁਰਲੇਜ਼ ਅਖ਼ਤਰ ਦੀ ਅਵਾਜ਼ ਵੀ ਸੁਣਨ ਨੂੰ ਮਿਲ ਰਹੀ ਹੈ। ਇਸ ਗੀਤ ਦਾ ਨਾਂਅ 'ਰੈਡ ਆਇਜ ਹੈ।

  • " class="align-text-top noRightClick twitterSection" data="">

ਚੱਕਵੀਂ ਬੀਟ ਵਾਲਾ ਇਹ ਗੀਤ ਸੋਸ਼ਲ ਮੀਡਿਆ 'ਤੇ ਕਾਫ਼ੀ ਛਾਇਆ ਹੋਇਆ ਹੈ। ਗਾਣੇ ਦੇ ਬੋਲ ਹਮੇਸ਼ਾ ਦੀ ਤਰ੍ਹਾਂ ਕਰਨ ਔਜਲਾ ਦੀ ਨੇ ਹੀ ਲਿਖੇ ਹਨ। ਇਸ ਗੀਤ ਨੂੰ ਮਿਊਜ਼ਿਕ ਪਰੂਫ਼ ਨੇ ਦਿੱਤਾ ਹੈ। ਦਰਸ਼ਕਾਂ ਵੱਲੋਂ ਇਸ ਗੀਤ ਨੂੰ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ। ਦੱਸਣਯੋਗ ਹੈ ਕਿ ਕਰਨ ਔਜਲਾ ਅੱਜ ਕੱਲ੍ਹ ਭਾਰਤ ਦੇ ਦੌਰੇ ‘ਤੇ ਹਨ ਅਤੇ ਲਗਾਤਾਰ ਲਾਈਵ ਸ਼ੋਅਜ਼ ‘ਚ ਰੁੱਝੇ ਹੋਏ ਹਨ।

ਉਹ ਸੋਸ਼ਲ ਮੀਡਿਆ 'ਤੇ ਕਾਫ਼ੀ ਐਕਟਿਵ ਰਹਿੰਦੇ ਹਨ ਅਤੇ ਆਪਣੇ ਨਵੇਂ ਗੀਤ ਦੀ ਜਾਣਕਾਰੀ ਸੋਸ਼ਲ ਮੀਡਿਆ ਰਾਹੀ ਆਪਣੇ ਪ੍ਰਸ਼ੰਸਕਾਂ ਨੂੰ ਦਿੰਦੇ ਰਹਿੰਦੇ ਹਨ। ਉਨ੍ਹਾਂ ਦੀਆਂ ਕਈ ਵੀਡੀਓਜ਼ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ। ਕਰਨ ਔਜਲਾ ਗਾਇਕ ਹੋਣ ਦੇ ਨਾਲ-ਨਾਲ ਗੀਤਕਾਰ ਵੀ ਹਨ।

ਕਰਨ ਔਜਲਾ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਗੀਤ ਦਿੱਤੇ ਹਨ, ਜੋ ਕਿ ਕਾਫ਼ੀ ਸੁਪਰਹਿੱਟ ਰਹੇ ਹਨ ਅਤੇ ਸਾਰੇ ਹੀ ਗੀਤ ਨੂੰ ਦਰਸ਼ਕਾਂ ਵੱਲੋਂ ਭਰਪੂਰ ਹੁੰਗਾਰਾ ਮਿਲਿਆ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.