ETV Bharat / sitara

ਬੱਬੂ ਮਾਨ ਵਿਰੁੱਧ ਮੀਰ ਆਲਮ ਭਾਈਚਾਰੇ ਨੇ ਕੀਤੀ ਸ਼ਿਕਾਇਤ ਦਰਜ

author img

By

Published : Jan 12, 2020, 4:24 PM IST

ਪੰਜਾਬੀ ਗਾਇਕ ਬੱਬੂ ਮਾਨ ਵਿਵਾਦਾਂ 'ਚ ਘਿਰ ਗਏ ਹਨ। ਕੁਝ ਦਿਨ ਪਹਿਲਾਂ ਉਨ੍ਹਾਂ ਦੀ ਵੀਡੀਓ ਵਾਇਰਲ ਹੋਈ ਸੀ ਜਿਸ 'ਚ ਉਹ ਮੀਰ ਆਲਮ ਬਰਾਦਰੀ ਦੀ ਔਰਤਾਂ ਪ੍ਰਤੀ ਭੱਦੀ ਸ਼ਬਦਾਵਲੀ ਦੀ ਵਰਤੋਂ ਕਰਦੇ ਹੋਏ ਨਜ਼ਰ ਆਏ ਸਨ। ਇਸ ਵੀਡੀਓ 'ਤੇ ਭਾਈਚਾਰੇ ਵੱਲੋਂ ਰੋਸ ਪ੍ਰਗਟ ਕੀਤਾ ਹੈ ਅਤੇ ਬੱਬੂ ਮਾਨ ਵਿਰੁੱਧ ਸ਼ਿਕਾਇਤ ਦਰਜ ਕਰਵਾਈ ਹੈ।

Babbu Mann News
ਫ਼ੋਟੋ

ਸ੍ਰੀ ਮੁਕਤਸਰ ਸਾਹਿਬ: ਪੰਜਾਬੀ ਗਾਇਕ ਬੱਬੂ ਮਾਨ ਦੇ ਵਿਰੁੱਧ ਮੀਰ ਆਲਮ ਭਾਈਚਾਰੇ ਨੇ ਸ਼ਿਕਾਇਤ ਦਰਜ ਕਰਵਾ ਦਿੱਤੀ ਹੈ। ਇਹ ਸ਼ਿਕਾਇਤ ਉਨ੍ਹਾਂ 'ਤੇ ਮੀਰ ਆਲਮ ਭਾਈਚਾਰੇ ਦੀਆਂ ਔਰਤਾਂ ਵਿਰੁੱਧ ਮਾੜੀ ਸ਼ਬਦਾਵਲੀ ਦੀ ਵਰਤੋਂ ਕਰਨ ਕਾਰਨ ਹੋਈ ਹੈ।

ਵੇਖੋ ਵੀਡੀਓ

ਇਹ ਵੀ ਪੜ੍ਹੋ: ਫ਼ਿਲਮ 'ਛਪਾਕ' ਵੇਖ ਭਾਵੁਕ ਹੋਈਆਂ ਤੇਜ਼ਾਬੀ ਹਮਲਾ ਪੀੜਤਾਂ

ਦੱਸਦਈਏ ਕਿ ਕੁਝ ਦਿਨ ਪਹਿਲਾਂ ਸੋਸ਼ਲ ਮੀਡੀਆ ਉੱਪਰ ਬੱਬੂ ਮਾਨ ਵੱਲੋਂ ਆਪਣੇ ਸਾਥੀਆਂ ਦੇ ਨਾਲ ਮੀਰ ਆਲਮ ਬਰਾਦਰੀ ਦੀ ਔਰਤਾਂ ਪ੍ਰਤੀ ਭੱਦੀ ਸ਼ਬਦਾਵਲੀ ਦੀ ਵਰਤੋਂ ਕੀਤੀ ਗਈ ਸੀ। ਇਹ ਵੀਡੀਓ ਬਹੁਤ ਵਾਇਰਲ ਹੋਈ ਸੀ। ਇਸ ਵੀਡੀਓ ਦੇ ਆਧਾਰ 'ਤੇ ਹੀ ਉਨ੍ਹਾਂ ਉੱਤੇ ਸ਼ਿਕਾਇਤ ਦਰਜ ਹੋਈ ਹੈ।

ਮੀਰ ਆਲਮ ਭਾਈਚਾਰੇ ਨੇ ਗੱਲਬਾਤ ਕਰਦੇ ਹੋਏ ਉਮੀਦ ਕੀਤੀ ਕਿ ਪੁਲਿਸ ਇਸ ਮਾਮਲੇ 'ਤੇ ਨਿਰਪੱਖ ਹੋਕੇ ਜਾਂਚ ਕਰੇ। ਜ਼ਿਕਰਯੋਗ ਹੈ ਕਿ ਇਹ ਪਹਿਲੀ ਵਾਰ ਨਹੀਂ ਕਿ ਬੱਬੂ ਮਾਨ ਕਿਸੇ ਵਿਵਾਦ ਦਾ ਸ਼ਿਕਾਰ ਹੋਏ ਹਨ। ਇਸ ਤੋਂ ਪਹਿਲਾਂ ਵੀ ਉਹ ਆਪਣੇ ਬਿਆਨਾਂ ਕਰਕੇ ਚਰਚਾ ਦਾ ਵਿਸ਼ਾ ਬਣਦੇ ਰਹਿੰਦੇ ਹਨ।

Intro:ਮੀਰ ਆਲਮ ਭਾਈਚਾਰੇ ਨੇ ਪ੍ਰਸਿੱਧ ਗਾਇਕ ਬੱਬੂ ਮਾਨ ਖਿਲਾਫ਼ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਵਿਖੇ ਉਨ੍ਹਾਂ ਦੀਆਂ ਔਰਤਾਂ ਖਿਲਾਫ ਮੰਦੀ ਸ਼ਬਦਾਵਲੀ ਵਰਤਣ ਨੂੰ ਲੈ ਕੇ ਕੀਤੀ ਸ਼ਿਕਾਇਤBody:ਮੁਕਤਸਰ ਵਿਖੇ ਮੀਰ ਆਲਮ ਬਿਰਾਦਰੀ ਵੱਲੋਂ ਪੰਜਾਬੀ ਗਾਇਕ ਬੱਬੂ ਮਾਨ ਖਿਲਾਫ ਮੀਰਾ ਆਲਮ ਬਰਾਦਰੀ ਦੀਆਂ ਔਰਤਾਂ ਪ੍ਰਤੀ ਭੱਦੀ ਸ਼ਬਦਾਵਲੀ ਵਰਤਣ ਨੂੰ ਲੈ ਕੇ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਵਿਖੇ ਕਰਾਈ ਗਈ ਸ਼ਿਕਾਇਤ ਦਰਜ
ਮੀਰ ਆਲਮ ਭਾਈਚਾਰੇ ਨੇ ਪੰਜਾਬੀ ਪ੍ਰਸਿੱਧ ਗਾਇਕ ਬੱਬੂ ਮਾਨ ਉੱਪਰ ਉਨ੍ਹਾਂ ਦੀਆਂ ਔਰਤਾਂ ਖ਼ਿਲਾਫ਼ ਮਾੜੀ ਸ਼ਬਦਾਵਲੀ ਵਰਤ ਕੇ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਦੋਸ਼ ਲਗਾਇਆ ਹੈ ਜਿਸ ਉੱਪਰ ਮੀਰ ਆਲਮ ਬਰਾਦਰੀ ਵੱਲੋਂ ਗਾਇਕ ਬੱਬੂ ਮਾਨ ਖਿਲਾਫ ਕਾਨੂੰਨੀ ਕਾਰਵਾਈ ਲਈ ਐੱਸਐੱਚਓ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਕੋਲ ਸ਼ਿਕਾਇਤ ਦਿੱਤੀ ਹੈ ਮੀਰ ਆਲਮ ਬਰਾਦਰੀ ਨਾਲ ਸੰਬੰਧਤ ਰਿੰਪਾ ਖਾਨ ਕਵੀਸ਼ਰ ਆਲਮਜੀਤ ਅਤੇ ਕੁਝ ਹੋਰ ਲੋਕਾਂ ਨੇ ਇਕੱਠੇ ਹੋ ਕੇ ਸ਼ਿਕਾਇਤ ਦੇ ਰੂਪ ਵਿੱਚ ਮੰਗ ਪੱਤਰ ਐਸਐਚਓ ਮੁਕਤਸਰ ਨੂੰ ਦਿੱਤਾ ਉਨ੍ਹਾਂ ਕਿਹਾ ਕਿ ਉਹ ਮੀਰ ਆਲਮ ਬਰਾਦਰੀ ਨਾਲ ਸਬੰਧ ਰੱਖਦੇ ਹਨਉਨ੍ਹਾਂ ਕਿਹਾ ਕਿ ਕੁਝ ਦਿਨ ਪਹਿਲਾਂ ਸੋਸ਼ਲ ਮੀਡੀਆ ਉੱਪਰ ਬੱਬੂ ਮਾਨ ਵੱਲੋਂ ਆਪਣੇ ਸਾਥੀਆਂ ਦੇ ਨਾਲ ਮੀਰ ਆਲਮ ਬਰਾਦਰੀ ਦੀ ਔਰਤਾਂ ਪ੍ਰਤੀ ਭੱਦੀ ਸ਼ਬਦਾਵਲੀ ਦਾ ਇਸਤੇਮਾਲ ਕੀਤੇ ਜਾਣ ਨੂੰ ਲੈ ਕੇ ਇਕ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀ ਹੈ ਜਿਸ ਦੇ ਚੱਲਦੇ ਮੀਰ ਆਲਮ ਬਰਾਦਰੀ ਵਿੱਚ ਬਹੁਤ ਜ਼ਿਆਦਾ ਰੋਸ ਪਾਇਆ ਜਾ ਰਿਹਾ ਹੈ ਗਾਇਕ ਬੱਬੂ ਮਾਨ ਵੱਲੋਂ ਉਨ੍ਹਾਂ ਦੀਆਂ ਔਰਤਾਂ ਖਿਲਾਫ ਇੱਕ ਝੂਠੀ ਮਨਘੜਤ ਕਹਾਣੀ ਸੁਣਾਈ ਗਈ ਹੈ ਅਤੇ ਮੀਰ ਆਲਮ ਭਾਈਚਾਰੇ ਦੀਆਂ ਔਰਤਾਂ ਦੇ ਚਰਿੱਤਰ ਉੱਤੇ ਉਂਗਲੀ ਚੁੱਕੀ ਗਈ ਹੈ ਜਿਸ ਨਾਲ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਠੇਸ ਠੇਸ ਪਹੁੰਚੀ ਹੈ ਸ਼ਿਕਾਇਤ ਵਿੱਚ ਉਕਤ ਵਿਅਕਤੀਆਂ ਨੇ ਦੋਸ਼ ਲਾਇਆ ਹੈ ਕੇ ਉਕਤ ਵੀਡੀਓ ਤਿਆਰ ਕਰਨ ਮਗਰੋਂ ਬੱਬੂ ਮਾਨ ਨੂੰ ਨੇ ਆਪਣੇ ਸਾਥੀਆਂ ਨੂੰ ਵੀਡੀਓ ਸੋਸ਼ਲ ਮੀਡੀਆ ਉੱਪਰ ਪਾਉਣ ਲਈ ਉਕਸਾ ਰਿਹਾ ਹੈ ਜਿਸ ਕਰਕੇ ਉਨ੍ਹਾਂ ਦੀਆਂ ਭਾਵਨਾਂ ਨੂੰ ਠੇਸ ਪੁੱਜੀ ਹੈ ਮੀਰ ਆਲਮ ਭਾਈਚਾਰੇ ਦੇ ਲੋਕਾਂ ਨੇ ਮੰਗ ਕੀਤੀ ਹੈ ਕਿ ਬੱਬੂ ਮਾਨ ਅਤੇ ਉਸ ਦੇ ਸਾਥੀਆਂ ਖ਼ਿਲਾਫ਼ ਕੇਸ ਦਰਜ ਕਰਕੇ ਮੀਰ ਆਲਮ ਭਾਈਚਾਰੇ ਨੂੰ ਇਨਸਾਫ ਤੋਂ ਆਇਆ ਜਾਵੇ ਅਤੇ ਇਸ ਸਾਰੇ ਮਾਮਲੇ ਨੂੰ ਲੈ ਕੇ ਐਸਐਚਓ ਤਜਿੰਦਰਪਾਲ ਨੇ ਵੀ ਨਿਰਪੱਖ ਜਾਂਚ ਕਰਨ ਦਾ ਭਰੋਸਾ ਦਿੱਤਾ ਹੈ
ਬਾਈਟ ਰਜਿੰਦਰ ਪਾਲ ਸਿੰਘ ਬਰਾੜ ਇੰਸਪੈਕਟਰ ਥਾਣਾ ਸਿਟੀ ਮੁਕਤਸਰ
ਬਾਈਟ ਰਿੰਪਾ ਖਾਨ
Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.