ETV Bharat / sitara

ਬਾਲੀਵੁੱਡ ਡਰਗ ਮਾਮਲਾ: NCB ਨੇ ਕਾਮੇਡੀਅਨ ਭਾਰਤੀ ਸਿੰਘ ਨੂੰ ਕੀਤਾ ਗ੍ਰਿਫ਼ਤਾਰ

author img

By

Published : Nov 21, 2020, 8:17 PM IST

ਪੁੱਛ ਪੜਤਾਲ ਕਰਨ ਤੋਂ ਬਾਅਦ ਐਨਸੀਬੀ ਨੇ ਭਾਰਤੀ ਸਿੰਘ ਅਤੇ ਗ੍ਰਿਫ਼ਤਾਰ ਕਰ ਲਿਆ ਹੈ। ਅਤੇ ਉਸ ਦੇ ਪਤੀ ਹਰਸ਼ ਤੋਂ ਪੁੱਛ ਗਿੱਛ ਜਾਰੀ ਹੈ।ਐਨਸੀਬੀ ਨੇ ਅੱਜ ਕਲਾਕਾਰ ਭਾਰਤੀ ਸਿੰਘ ਦੇ ਮੁੰਬਈ ਵਾਲੇ ਘਰ 'ਚ ਛਾਪੇਮਾਰੀ ਕੀਤੀ ਸੀ ਜਿੱਥੋਂ ਗਾਂਜਾ ਬਰਾਮਦ ਹੋਇਆ ਸੀ।

NCB ਨੇ ਕਾਮੇਡੀਅਨ ਭਾਰਤੀ ਸਿੰਘ ਨੂੰ ਕੀਤਾ ਗ੍ਰਿਫ਼ਤਾਰ

ਮੁੰਬਈ: ਨਾਰਕੋਟਿਕਸ ਕੰਟਰੋਲ ਬਿਊਰੋ (ਐਨਸੀਬੀ) ਨੇ ਕਾਮੇਡੀਅਨ ਭਾਰਤੀ ਸਿੰਘ ਦੇ ਮੁੰਬਈ ਫਲੈਟ 'ਤੇ ਅੱਜ ਛਾਪਾ ਮਾਰਿਆ, ਜਿੱਥੋਂ ਗਾਂਜਾ ਬਰਾਮਦ ਹੋਇਆ ਹੈ। । ਦੱਸਿਆ ਜਾ ਰਿਹਾ ਹੈ ਕਿ ਟੀਮ ਨੇ ਅੰਧੇਰੀ, ਲੋਖੰਡਵਾਲਾ ਅਤੇ ਵਰਸੋਵਾ ਖੇਤਰ ਸਮੇਤ ਤਿੰਨ ਵੱਖ-ਵੱਖ ਥਾਵਾਂ 'ਤੇ ਛਾਪੇ ਮਾਰੇ ਹਨ। ਪੁੱਛਗਿੱਛ ਤੋਂ ਬਾਅਦ ਐਨਸੀਬੀ ਨੇ ਭਾਰਤੀ ਸਿੰਘ ਅਤੇ ਉਸ ਦੇ ਪਤੀ ਹਰਸ਼ ਤੋਂ ਪੁੱਛ ਗਿੱਛ ਜਾਰੀ ਹੈ।

NCB ਨੇ ਦੱਸਿਆ ਕਿ ਕਾਮੇਡੀਅਨ ਭਾਰਤੀ ਸਿੰਘ ਦੇ ਪ੍ਰੋਡਕਸ਼ਨ ਦਫ਼ਤਰ ਅਤੇ ਘਰ 'ਤੇ ਛਾਪੇਮਾਰੀ ਕੀਤੀ ਗਈ। ਦੋਵਾਂ ਥਾਵਾਂ ਤੋਂ 86.5 ਗ੍ਰਾਮ ਗਾਂਜਾ ਬਰਾਮਦ ਕੀਤੀ ਗਈ।

ਭਾਰਤੀ ਅਤੇ ਉਸਦੇ ਪਤੀ ਹਰਸ਼ ਲਿਮਬਾਚਿਆ ਨੇ ਗਾਂਜੇ ਦੇ ਸੇਵਨ ਨੂੰ ਸਵੀਕਾਰ ਕੀਤਾ ਹੈ। ਫਿਲਹਾਲ ਪੁਲਿਸ ਨੇ ਪੁੱਛ ਪੜਤਾਲ ਤੋਂ ਬਾਅਦ ਭਾਰਤੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਹਰਸ਼ ਤੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ।

ਸੁਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਐਨਸੀਬੀ ਡਰਗਜ਼ ਸਿੰਡੀਕੇਟ ਦੀ ਪੜਤਾਲ ਚ ਲੱਗੀ ਹੋਈ ਹੈ ਜਿਸ ਅਧੀਨ ਇਹ ਰੇਡ ਕੀਤੀ ਗਈ ਹੈ। ਅਨੁਮਾਨ ਲਾਇਆ ਜਾ ਰਿਹਾ ਹੈ ਕਿ ਐਨਸੀਬੀ ਕਈ ਹੋਰ ਟੀਵੀ ਕਲਾਕਾਰਾਂ ਦੇ ਘਰ 'ਤੇ ਵੀ ਛਾਪੇਮਾਰੀ ਕਰ ਸਕਦੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.