ETV Bharat / sitara

Parmish Verma ਨੇ ਆਪਣੀ ਮੰਗੇਤਰ ਨਾਲ ਸਾਂਝੀ ਕੀਤੀ ਖ਼ਾਸ ਤਸਵੀਰ - ਬ੍ਰਿਟਿਸ਼ ਕੋਲੰਬੀਆ

ਪਰਮੀਸ਼ ਵਰਮਾ ਨੇ ਪਹਿਲੀ ਵਾਰ ਆਪਣੀ ਮੰਗੇਤਰ ਨਾਲ ਕੋਈ ਤਸਵੀਰ ਸਾਂਝੀ ਕੀਤੀ ਹੈ। ਪਰਮੀਸ਼ ਵਰਮਾ ਦੀ ਮੰਗੇਤਰ ਗੀਤ ਗਰੇਵਾਲ ਬ੍ਰਿਟਿਸ਼ ਕੋਲੰਬੀਆ, ਕੈਨੇਡਾ ਦੇ ਮਿਸ਼ਨ ਮੈਟਕਸੀ ਫਰੇਜ਼ਰ ਕੈਨਿਯਨ ਜ਼ਿਲ੍ਹੇ ਤੋਂ ਸੰਸਦ ਮੈਂਬਰ ਦੀਆਂ ਚੋਣਾਂ ਲਈ ਜਸਟਿਨ ਟਰੂਡੋ ਦੀ ਲਿਬਰਲ ਪਾਰਟੀ ਵੱਲੋਂ ਨਾਮਜ਼ਦ ਹੋਈ ਹੈ।

Parmish Verma ਨੇ ਆਪਣੀ ਮੰਗੇਤਰ ਨਾਲ ਸਾਂਝੀ ਕੀਤੀ ਖ਼ਾਸ ਤਸਵੀਰ !

author img

By

Published : Aug 20, 2021, 1:41 PM IST

ਹੈਦਰਾਬਾਦ: ਪੰਜਾਬੀ ਗਾਇਕ 'ਤੇ ਅਦਾਕਾਰ ਪਰਮੀਸ਼ ਵਰਮਾ ਨੇ ਆਪਣੀ ਮੰਗੇਤਰ ਨਾਲ ਇੱਕ ਖਾਸ ਤਸਵੀਰ ਸਾਂਝੀ ਕੀਤੀ ਹੈ ਜਿਸ ਨਾਲ ਉਨ੍ਹਾਂ ਨੇ ਆਪਣੇ ਪ੍ਰਸ਼ੰਸਕਾਂ ਨੂੰ ਹੈਰਾਨ ਕਰ ਦਿੱਤਾ ਹੈ। ਪਰਮੀਸ਼ ਵਰਮਾ ਨੇ ਪਹਿਲੀ ਵਾਰ ਆਪਣੀ ਮੰਗੇਤਰ ਨਾਲ ਕੋਈ ਤਸਵੀਰ ਸਾਂਝੀ ਕੀਤੀ ਹੈ।

ਇਸ ਤਸਵੀਰ ਸਾਂਝੀ ਕਰਨ ਪਿੱਛੇ ਇੱਕ ਖ਼ਾਸ ਵਜ੍ਹਾ ਹੈ। ਅਸਲ ਵਿੱਚ ਪਰਮੀਸ਼ ਵਰਮਾ ਦੀ ਮੰਗੇਤਰ ਗੀਤ ਗਰੇਵਾਲ ਬ੍ਰਿਟਿਸ਼ ਕੋਲੰਬੀਆ, ਕੈਨੇਡਾ ਦੇ ਮਿਸ਼ਨ ਮੈਟਕਸੀ ਫਰੇਜ਼ਰ ਕੈਨਿਯਨ ਜ਼ਿਲ੍ਹੇ ਤੋਂ ਸੰਸਦ ਮੈਂਬਰ ਦੀਆਂ ਚੋਣਾਂ ਲਈ ਜਸਟਿਨ ਟਰੂਡੋ ਦੀ ਲਿਬਰਲ ਪਾਰਟੀ ਵੱਲੋਂ ਨਾਮਜ਼ਦ ਹੋਈ ਹੈ।

ਇਸ ਗੱਲ ਦੀ ਵਧਾਈ ਦਿੰਦਿਆ ਪਰਮੀਸ਼ ਨੇ ਲਿਖਿਆ, ਮੈਨੂੰ ਆਪਣੇ ਜੀਵਨਸਾਥੀ ’ਤੇ ਮਾਣ ਹੈ। ਬਹੁਤ-ਬਹੁਤ ਮੁਬਾਰਕਾਂ ਗੁਨੀਤ, ਕੈਨੇਡਾ ’ਚ ਲਿਬਰਲ ਪਾਰਟੀ ਲਈ ਨਾਮੀਨੇਸ਼ਨ ਜਿੱਤਣ ’ਤੇ ਤੁਹਾਨੂੰ ਵਧਾਈ। ਮੈਂ ਤੁਹਾਨੂੰ ਕੈਨੇਡਾ ’ਚ ਮਿਸ਼ਨ ਮੈਟਸਕੀ ਫਰੇਜ਼ਰ ਕੈਨੇਡੀਅਨ ਦੀ ਅਗਲੀ ਸੰਸਦ ਮੈਂਬਰ ਵੱਜੋਂ ਦੇਖਣ ਦੀ ਉਡੀਕ ਕਰ ਰਿਹਾਂ ਹਾਂ, ਮੈਂ ਹਰ ਮੌਕੇ ’ਤੇ ਤੁਹਾਡੇ ਨਾਲ ਹਾਂ।

ਪਰਮੀਸ਼ ਵਰਮਾਂ ਦੀ ਇਸ ਪੋਸਟ ’ਤੇ ਵੱਖ-ਵੱਖ ਪੰਜਾਬੀ ਕਲਾਕਾਰਾਂ ਵੱਲੋਂ ਕੁਮੈਂਟ ਕਰਕੇ ਆਪਣੀ-ਆਪਣੀ ਖੁਸ਼ੀ ਸਾਂਝੀ ਕੀਤੀ ਜਾ ਰਹੀ ਹੈ। ਉੱਥੇ ਗੀਤ ਗਰੇਵਾਲ ਨੇ ਵੀ ਨਾਮਜ਼ਦਗੀ 'ਤੇ ਇੱਕ ਵੀਡੀਓ ਸਾਂਝੀ ਕਰਕਰਕੇ ਆਪਣੇ ਪ੍ਰਸੰਸਕਾਂ ਦੀ ਧੰਨਵਾਦ ਕੀਤਾ ਹੈ।

ਇਹ ਵੀ ਪੜੋ: ਲਓ ਜੀ ਸੁਣੋ 'ਕੁਲਵਿੰਦਰ ਬਿੱਲਾ' ਦਾ ਇਹ ਨਵਾਂ ਗੀਤ

ETV Bharat Logo

Copyright © 2024 Ushodaya Enterprises Pvt. Ltd., All Rights Reserved.