ਚੰਡੀਗੜ੍ਹ: ਯਾਰ ਅਣਮੂਲੇ ਵਰਗੇ ਕਈ ਪੰਜਾਬੀ ਗੀਤਾਂ ਨਾਲ ਮਸ਼ਹੂਰ ਹੋਏ ਪੰਜਾਬੀ ਗਾਇਕ ਸ਼ੈਰੀ ਮਾਨ ਦਾ ਨਵਾਂ ਗੀਤ "ਕਿਨਾਰੇ" ਰਿਲੀਜ਼ ਹੋ ਚੁੱਕਾ ਹੈ। ਲੋਕਾਂ ਵੱਲੋਂ ਇਹ ਗੀਤ ਬੇਹਦ ਪਸੰਦ ਕੀਤਾ ਜਾ ਰਿਹਾ ਹੈ।
"ਕਿਨਾਰੇ" ਗੀਤ ਦੇ ਬੋਲ ਵਿੰਦਰ ਨੱਥੂਮਾਜਰਾ ਵੱਲੋਂ ਲਿਖੇ ਗਏ ਹਨ, ਇਸ ਦਾ ਸੰਗੀਤ ਇੰਦਰ ਧਾਮੂ ਵੱਲੋਂ ਦਿੱਤਾ ਗਿਆ ਹੈ। ਇਹ ਗੀਤ ਨੂੰ ਗਾਇਕ ਸ਼ੈਰੀ ਮਾਨ ਨੇ ਗਾਇਆ ਹੈ। ਇਹ ਗੀਤ ਦੋ ਪ੍ਰੇਮੀਆਂ ਦੀ ਕਹਾਣੀ ਨੂੰ ਦਰਸਾਉਂਦਾ ਹੈ।
- " class="align-text-top noRightClick twitterSection" data="">
ਇਹ ਗੀਤ ਹੁਣ ਤੱਕ ਲੱਖਾਂ ਲੋਕਾਂ ਵੱਲੋਂ ਵੇਖਿਆ ਜਾ ਚੁੱਕਾ ਹੈ ਤੇ ਲੋਕਾਂ ਵੱਲੋਂ ਇਸ ਨੂੰ ਬੇਹਦ ਪਸੰਦ ਵੀ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ‘ਪੁਆੜੇ’ ਤੋਂ ਬਾਅਦ ਐਮੀ ਵਿਰਕ ਨੇ ਦਿੱਤਾ ਸਪੱਸ਼ਟੀਕਰਨ !