ਚੰਡੀਗੜ੍ਹ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਆਪਣੇ ਗਾਣਿਆਂ ਦੇ ਕਾਰਨ ਪੌਲੀਵੁੱਡ ਵਿੱਚ ਬੇਹਦ ਮਸ਼ਹੂਰ ਹਨ। ਵੱਡੀ ਗਿਣਤੀ 'ਚ ਨੌਜਵਾਨ ਸਿੱਧੂ ਮੂਸੇਵਾਲਾ ਦੇ ਗੀਤਾਂ ਨੂੰ ਪਸੰਦ ਕਰਦੇ ਹਨ।
ਹਾਲ ਹੀ ਵਿੱਚ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਅਰੋਮਾ " Aroma " ਰਿਲੀਜ਼ ਹੋ ਗਿਆ ਹੈ। ਇਹ ਗੀਤ ਵੀ ਨੌਜਵਾਨਾਂ ਤੇ ਉਨ੍ਹਾਂ ਦੇ ਫੈਨਜ਼ ਵੱਲੋਂ ਬੇਹਦ ਪਸੰਦ ਕੀਤਾ ਜਾ ਰਿਹਾ ਹੈ।
- " class="align-text-top noRightClick twitterSection" data="">
ਇਹ ਗੀਤ ਸਿੱਧੂ ਮੂਸੇਵਾਲੇ ਦੀ ਐਲਬਮ ਮੂਸਾਟੇ ਵਿੱਚੋਂ ਇੱਕ ਸਿੰਗਲ ਟਰੈਕ ਹੈ। ਇਹ ਗੀਤ ਸੋਸ਼ਲ ਮੀਡੀਆ 'ਤੇ ਬੇਹਦ ਟ੍ਰੈਂਡਿੰਗ ਹੋ ਰਿਹਾ ਹੈ। ਗੀਤ ਰਿਲੀਜ਼ ਹੋਣ ਦੇ ਮਹਿਜ ਕੁੱਝ ਹੀ ਘੰਟਿਆਂ ਵਿੱਚ ਲੱਖਾਂ ਲੋਕਾਂ ਨੇ ਇਸ ਨੂੰ ਪਸੰਦ ਕੀਤਾ ਹੈ।
ਇਹ ਵੀ ਪੜ੍ਹੋ: ਪੰਜਾਬੀ ਗਾਇਕ ਕਰਨ ਔਜਲਾ ਦੀ ਐਲਬਮ ਦੀ intro ਵੀਡੀਓ ਹੋਈ ਰਿਲੀਜ਼, ਵੇਖੋ ਵੀਡੀਓ