ਚੰਡੀਗੜ੍ਹ : ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ " ਪਾਵਰ " ਰਿਲੀਜ਼ ਹੋ ਚੁੱਕਾ ਹੈ। ਦਰਸ਼ਕਾਂ ਵੱਲੋਂ ਇਸ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
- " class="align-text-top noRightClick twitterSection" data="">
ਇਹ ਗੀਤ ਮੂਸਾਟੇਪ 'ਚ ਸ਼ਾਮਲ ਹੈ। ਇਸ ਗੀਤ ਦੇ ਬੋਲ ਤੇ ਸਿੱਧੂ ਮੂਸੇਵਾਲਾ ਵੱਲੋਂ ਹੀ ਲਿਖੇ ਗਏ ਹਨ ਤੇ ਇਸ ਨੂੰ ਉਨ੍ਹਾਂ ਨੇ ਖ਼ੁਦ ਹੀ ਗਾਇਆ ਹੈ।
ਇਸ ਗੀਤ ਨੂੰ ਹੁਣ ਤੱਕ ਦੇਸ਼-ਵਿਦੇਸ਼ ਦੇ ਲੋਕਾਂ ਤੇ ਸਿੱਧੂ ਮੂਸੇਵਾਲਾ ਦੇ ਫੈਨਜ਼ ਵੱਲੋਂ ਬੇਹਦ ਪਸੰਦ ਕੀਤਾ ਜਾ ਰਿਹਾ ਹੈ। ਹੁਣ ਤੱਕ ਇਸ ਨੂੰ 3 ਲੱਖ ਤੋਂ ਵੱਧ ਲੋਕ ਲਾਈਕ ਕਰ ਚੁੱਕੇ ਹਨ।
ਇਹ ਵੀ ਪੜ੍ਹੋ : HAPPY BIRTHDAY ARMAN MALIK: ਅਰਮਾਨ ਮਲਿਕ ਕਿਵੇਂ ਬਣਿਆ ਚੋਟੀ ਦਾ ਗਾਇਕ ?