ETV Bharat / sports

ਧੋਨੀ ਦੇ ਕ੍ਰਿਕਟ ਤੋਂ ਸੰਨਿਆਸ ਲੈਣ ਬਾਰੇ ਹੋਇਆ ਨਵਾਂ ਖ਼ੁਲਾਸਾ - new delhi

ਭਾਰਤੀ ਟੀਮ ਦੇ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ ਦੇ ਕ੍ਰਿਕਟ ਤੋਂ ਸਨਿਆਸ ਲੈਣ ਬਾਰੇ ਉਨ੍ਹਾਂ ਦੇ ਬਚਪਨ ਦੇ ਸਾਥੀ ਅਤੇ ਸਾਂਝੇ ਵਪਾਰੀ ਅਰੁਣ ਪਾਂਡੇ ਨੇ ਸਪਸ਼ਟ ਕੀਤਾ ਹੈ ਕਿ ਧੋਨੀ ਦਾ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਅਜੇ ਕੋਈ ਵਿਚਾਰ ਨਹੀਂ ਹੈ।

ਫ਼ੋਟੋ
author img

By

Published : Jul 20, 2019, 9:05 AM IST

ਨਵੀਂ ਦਿੱਲੀ: ਦਿੱਗਜ ਬੱਲੇਬਾਜ਼ੀ ਅਤੇ ਕਪਤਾਨੀ ਕਾਰਨ ਹਰ ਸਮੇਂ ਚਰਚਾ 'ਚ ਰਹਿੰਦੇ ਭਾਰਤੀ ਟੀਮ ਦੇ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ ਦੇ ਆਲਮੀ ਕ੍ਰਿਕਟ ਤੋਂ ਸੰਨਿਆਸ ਲੈਣ ਦੀਆਂ ਖ਼ਬਰਾਂ ਨੂੰ ਇੱਕ ਪਾਸੇ ਕਰਦੇ ਹੋਏ ਇੱਕ ਨਵਾਂ ਬਿਆਨ ਸਾਹਮਣੇ ਆਇਆ ਹੈ। ਧੋਨੀ ਦੇ ਬਚਪਨ ਦੇ ਸਾਥੀ ਅਤੇ ਸਾਂਝੇ ਵਪਾਰੀ ਅਰੁਣ ਪਾਂਡੇ ਨੇ ਸਪਸ਼ਟ ਕਰ ਦਿੱਤਾ ਹੈ ਕਿ ਧੋਨੀ ਦਾ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਅਜੇ ਕੋਈ ਵਿਚਾਰ ਨਹੀਂ ਹੈ।

ਪਾਂਡੇ ਨੇ ਕਿਹਾ ਕਿ ਧੋਨੀ ਜਿਹੇ ਮਹਾਨ ਖਿਡਾਰੀ ਦੇ ਭਵਿੱਖ ਨੂੰ ਲੈ ਕੇ ਚੱਲ ਰਹੀ ਚਰਚਾਵਾਂ ਬਹੁਤ ਹੀ ਦੁੱਖ ਭਰੀਆਂ ਹਨ। ਜ਼ਿਕਰਯੋਗ ਹੈ ਕਿ ਪਾਂਡੇ ਲੰਮੇ ਸਮੇਂ ਤੋਂ ਧੋਨੀ ਨਾਲ ਜੁੜੇ ਹੋਏ ਹਨ ਅਤੇ ਖੇਡ ਪ੍ਰਬੰਧਕ ਕੰਪਨੀ ਰਿਤੀ ਸਪੋਰਟਸ ਦੇ ਸੰਚਾਲਨ ਦੇ ਨਾਲ ਨਾਲ ਉਨ੍ਹਾਂ ਦੇ ਵਪਾਰਕ ਮਾਮਲਿਆਂ ਨੂੰ ਵੀ ਵੇਖਦੇ ਹਨ।

ਧੋਨੀ ਦੇ ਕ੍ਰਿਕਟ ਤੋਂ ਸੰਨਿਆਸ ਲੈਣ ਬਾਰੇ ਸਾਬਕਾ ਬੱਲੇਬਾਜ਼ ਗੌਤਮ ਗੰਭੀਰ ਨੇ ਵੀ ਆਪਣਾ ਪੱਖ ਰੱਖਦੇ ਹੋਏ ਕਿਹਾ ਕਿ ਕ੍ਰਿਕਟ ਤੋਂ ਸੰਨਿਆਸ ਲੈਣ ਬਾਰੇ ਧੋਨੀ ਨੂੰ ਭਾਵਨਾਤਮਕ ਨਹੀਂ ਬਲਕਿ ਪ੍ਰੈਕਟਿਕਲ ਹੋ ਕੇ ਸੋਚਣਾ ਚਾਹੀਦਾ ਹੈ।

ਇਹ ਵੀ ਪੜ੍ਹੋ- BCCI ਨੇ ਸ਼ੁਰੂ ਕੀਤੀ ਭਾਰਤੀ ਟੀਮ ਦੇ ਕੋਚ ਦੀ ਤਲਾਸ਼

Intro:Body:

ruchi

Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.