ETV Bharat / sports

ਵਿਸ਼ਵ ਕੱਪ ਤੋਂ ਪਹਿਲਾਂ ਭਾਰਤ ਆਸਟ੍ਰੇਲੀਆ ਖ਼ਿਲਾਫ਼ ਤਿੰਨ ਟੀ-20 ਮੈਚਾਂ ਦੀ ਕਰੇਗਾ ਮੇਜ਼ਬਾਨੀ

ਭਾਰਤੀ ਕ੍ਰਿਕਟ ਟੀਮ ਸਤੰਬਰ 'ਚ ਆਸਟ੍ਰੇਲੀਆ ਖ਼ਿਲਾਫ਼ ਤਿੰਨ ਟੀ-20 ਮੈਚਾਂ ਦੀ ਘਰੇਲੂ ਸੀਰੀਜ਼ ਖੇਡੇਗੀ...

author img

By

Published : May 11, 2022, 9:42 AM IST

india to host three t20 matches against australia before world cup
ਵਿਸ਼ਵ ਕੱਪ ਤੋਂ ਪਹਿਲਾਂ ਭਾਰਤ ਆਸਟ੍ਰੇਲੀਆ ਖ਼ਿਲਾਫ਼ ਤਿੰਨ ਟੀ-20 ਮੈਚਾਂ ਦੀ ਕਰੇਗਾ ਮੇਜ਼ਬਾਨੀ

ਮੈਲਬੋਰਨ : ਭਾਰਤੀ ਕ੍ਰਿਕਟ ਟੀਮ ਸਤੰਬਰ 'ਚ ਆਸਟ੍ਰੇਲੀਆ ਖ਼ਿਲਾਫ਼ ਤਿੰਨ ਮੈਚਾਂ ਦੀ ਟੀ-20 ਘਰੇਲੂ ਸੀਰੀਜ਼ ਖੇਡੇਗੀ। Fox Sports.com.au ਦੀ ਰਿਪੋਰਟ ਮੁਤਾਬਕ ਆਸਟ੍ਰੇਲੀਆ ਦੀ ਟੀਮ ਜ਼ਿੰਬਾਬਵੇ, ਨਿਊਜ਼ੀਲੈਂਡ, ਵੈਸਟਇੰਡੀਜ਼, ਇੰਗਲੈਂਡ ਅਤੇ ਭਾਰਤ ਦੇ ਖ਼ਿਲਾਫ਼ ਤਿੰਨ ਟੀ-20 ਮੈਚ ਖੇਡੇਗੀ।

ਇਹ ਸੀਰੀਜ਼ ਅਕਤੂਬਰ-ਨਵੰਬਰ 'ਚ ਆਸਟ੍ਰੇਲੀਆ 'ਚ ਹੋਣ ਵਾਲੇ ਟੀ-20 ਵਿਸ਼ਵ ਕੱਪ ਦੀ ਤਿਆਰੀ 'ਚ ਹੋਵੇਗੀ। ਅਗਲੇ ਸਾਲ ਆਸਟਰੇਲੀਆ ਨੂੰ ਚਾਰ ਟੈਸਟ ਮੈਚਾਂ ਲਈ ਫਰਵਰੀ-ਮਾਰਚ ਵਿੱਚ ਭਾਰਤ ਦਾ ਦੌਰਾ ਕਰਨਾ ਹੈ। ਭਾਰਤੀ ਟੀਮ ਨੇ 9 ਤੋਂ 19 ਜੂਨ ਤੱਕ ਦੱਖਣੀ ਅਫਰੀਕਾ ਖ਼ਿਲਾਫ਼ ਪੰਜ ਮੈਚਾਂ ਦੀ ਟੀ-20 ਸੀਰੀਜ਼ ਖੇਡੀ ਹੈ।

ਭਾਰਤੀ ਟੀਮ 1 ਜੁਲਾਈ ਤੋਂ ਇੰਗਲੈਂਡ ਖ਼ਿਲਾਫ਼ ਪੰਜਵਾਂ ਅਤੇ ਆਖਰੀ ਟੈਸਟ ਖੇਡੇਗੀ, ਜੋ ਪਿਛਲੇ ਸਾਲ ਕੋਰੋਨਾ ਮਹਾਮਾਰੀ ਕਾਰਨ ਮੁਲਤਵੀ ਕਰ ਦਿੱਤਾ ਗਿਆ ਸੀ। ਭਾਰਤ ਨੂੰ ਇੰਗਲੈਂਡ ਖਿਲਾਫ ਤਿੰਨ ਟੀ-20 ਅਤੇ ਤਿੰਨ ਵਨਡੇ ਵੀ ਖੇਡਣੇ ਹਨ।

ਇਹ ਵੀ ਪੜ੍ਹੋ : IPL 2022 Match Preview: DC ਅੱਜ RR ਦੇ ਖਿਲਾਫ ਜਿੱਤ ਦੇ ਨਾਲ ਕਰਨਾ ਚਾਹੇਗੀ ਵਾਪਸੀ

ETV Bharat Logo

Copyright © 2024 Ushodaya Enterprises Pvt. Ltd., All Rights Reserved.