ਨਵੀਂ ਦਿੱਲੀ: ਆਸਟ੍ਰੇਲੀਆ ਖਿਲਾਫ ਆਖਰੀ ਦੋ ਟੈਸਟ ਮੈਚਾਂ ਅਤੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਜੈਦੇਵ ਉਨਾਦਕਟ ਨੇ ਆਸਟ੍ਰੇਲੀਆ ਖਿਲਾਫ ਪਿਛਲੇ ਦੋ ਟੈਸਟ ਮੈਚਾਂ 'ਚ ਵਾਪਸੀ ਕੀਤੀ ਹੈ। ਉਨਾਦਕਟ ਵੀ ਸ਼ੁਰੂਆਤੀ ਦੋਵੇਂ ਟੈਸਟ ਮੈਚਾਂ ਵਿੱਚ ਭਾਰਤੀ ਟੀਮ ਦਾ ਹਿੱਸਾ ਸੀ ਪਰ ਭਾਰਤੀ ਕ੍ਰਿਕਟ ਬੋਰਡ (ਬੀ.ਸੀ.ਸੀ.ਆਈ.) ਨੇ ਰਣਜੀ ਟਰਾਫੀ ਫਾਈਨਲ ਖੇਡਣ ਲਈ ਉਸ ਨੂੰ ਛੱਡ ਦਿੱਤਾ ਸੀ।
-
🚨 NEWS 🚨: India squads for last two Tests of Border-Gavaskar Trophy and ODI series announced. #TeamIndia | #INDvAUS | @mastercardindia
— BCCI (@BCCI) February 19, 2023 " class="align-text-top noRightClick twitterSection" data="
More Details 🔽https://t.co/Mh8XMabWei
">🚨 NEWS 🚨: India squads for last two Tests of Border-Gavaskar Trophy and ODI series announced. #TeamIndia | #INDvAUS | @mastercardindia
— BCCI (@BCCI) February 19, 2023
More Details 🔽https://t.co/Mh8XMabWei🚨 NEWS 🚨: India squads for last two Tests of Border-Gavaskar Trophy and ODI series announced. #TeamIndia | #INDvAUS | @mastercardindia
— BCCI (@BCCI) February 19, 2023
More Details 🔽https://t.co/Mh8XMabWei
ਇਸ ਦੇ ਨਾਲ ਹੀ ਵਨਡੇ ਸੀਰੀਜ਼ ਦੇ ਪਹਿਲੇ ਮੈਚ 'ਚ ਕਪਤਾਨ ਰੋਹਿਤ ਸ਼ਰਮਾ ਪਰਿਵਾਰਕ ਕਾਰਨਾਂ ਕਰਕੇ ਉਪਲਬਧ ਨਹੀਂ ਹੋਣਗੇ, ਉਨ੍ਹਾਂ ਦੀ ਜਗ੍ਹਾ ਹਾਰਦਿਕ ਪੰਡਯਾ ਨੂੰ ਟੀਮ ਦੀ ਕਮਾਨ ਸੌਂਪੀ ਗਈ ਹੈ।
-
India’s ODI squad vs Australia
— BCCI (@BCCI) February 19, 2023 " class="align-text-top noRightClick twitterSection" data="
Rohit Sharma (C), S Gill, Virat Kohli, Shreyas Iyer, Suryakumar Yadav, KL Rahul, Ishan Kishan (wk), Hardik Pandya (VC), R Jadeja, Kuldeep Yadav, W Sundar, Y Chahal, Mohd Shami, Mohd Siraj, Umran Malik, Shardul Thakur, Axar Patel, Jaydev Unadkat
">India’s ODI squad vs Australia
— BCCI (@BCCI) February 19, 2023
Rohit Sharma (C), S Gill, Virat Kohli, Shreyas Iyer, Suryakumar Yadav, KL Rahul, Ishan Kishan (wk), Hardik Pandya (VC), R Jadeja, Kuldeep Yadav, W Sundar, Y Chahal, Mohd Shami, Mohd Siraj, Umran Malik, Shardul Thakur, Axar Patel, Jaydev UnadkatIndia’s ODI squad vs Australia
— BCCI (@BCCI) February 19, 2023
Rohit Sharma (C), S Gill, Virat Kohli, Shreyas Iyer, Suryakumar Yadav, KL Rahul, Ishan Kishan (wk), Hardik Pandya (VC), R Jadeja, Kuldeep Yadav, W Sundar, Y Chahal, Mohd Shami, Mohd Siraj, Umran Malik, Shardul Thakur, Axar Patel, Jaydev Unadkat
ਆਸਟ੍ਰੇਲੀਆ ਖਿਲਾਫ ਤੀਜੇ ਅਤੇ ਚੌਥੇ ਟੈਸਟ ਲਈ ਭਾਰਤ ਦੀ ਟੈਸਟ ਟੀਮ: ਰੋਹਿਤ ਸ਼ਰਮਾ (ਕਪਤਾਨ), ਕੇ.ਐਸ. ਭਰਤ (ਵਿਕਟਕੀਪਰ), ਈਸ਼ਾਨ ਕਿਸ਼ਨ (ਵਿਕਟਕੀਪਰ), ਵਿਰਾਟ ਕੋਹਲੀ, ਰਵੀਚੰਦਰਨ ਅਸ਼ਵਿਨ, ਲੋਕੇਸ਼ ਰਾਹੁਲ, ਸ਼ੁਭਮਨ ਗਿੱਲ, ਚੇਤੇਸ਼ਵਰ ਪੁਜਾਰਾ, ਅਕਸ਼ਰ ਪਟੇਲ, ਕੁਲਦੀਪ ਯਾਦਵ , ਰਵਿੰਦਰ ਜਡੇਜਾ, ਮੁਹੰਮਦ ਸ਼ਮੀ, ਮੁਹੰਮਦ ਸਿਰਾਜ, ਸ਼੍ਰੇਅਸ ਅਈਅਰ, ਸੂਰਿਆਕੁਮਾਰ ਯਾਦਵ, ਉਮੇਸ਼ ਯਾਦਵ, ਜੈਦੇਵ ਉਨਾਦਕਟ।
ਆਸਟ੍ਰੇਲੀਆ ਦੇ ਖਿਲਾਫ ਭਾਰਤ ਦੀ ਵਨਡੇ ਟੀਮ: ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਸੂਰਿਆਕੁਮਾਰ ਯਾਦਵ, ਕੇਐਲ ਰਾਹੁਲ, ਈਸ਼ਾਨ ਕਿਸ਼ਨ (ਵਿਕਟਕੀਪਰ), ਹਾਰਦਿਕ ਪੰਡਯਾ (ਉਪ ਕਪਤਾਨ), ਰਵਿੰਦਰ ਜਡੇਜਾ, ਯੁਜਵੇਂਦਰ ਚਾਹਲ, ਮੁਹੰਮਦ ਸ਼ਮੀ, ਕੁਲਦੀਪ ਯਾਦਵ, ਵਾਸ਼ਿੰਗਟਨ ਸੁੰਦਰ, ਮੁਹੰਮਦ ਸਿਰਾਜ, ਉਮਰਾਨ ਮਲਿਕ, ਸ਼ਾਰਦੁਲ ਠਾਕੁਰ, ਜੈਦੇਵ ਉਨਾਦਕਟ, ਅਕਸ਼ਰ ਪਟੇਲ।
ਆਸਟ੍ਰੇਲੀਆ ਬਨਾਮ ਭਾਰਤ : ਆਖਰੀ ਦੋ ਟੈਸਟ
ਮਾਰਚ 1-5, ਤੀਜਾ ਟੈਸਟ, ਇੰਦੌਰ
9-13 ਮਾਰਚ, ਚੌਥਾ ਟੈਸਟ, ਅਹਿਮਦਾਬਾਦ
ਆਸਟ੍ਰੇਲੀਆ ਬਨਾਮ ਭਾਰਤ : ਵਨਡੇ ਸੀਰੀਜ਼
ਪਹਿਲਾ ਮੈਚ: 17 ਮਾਰਚ 2023 ਮੁੰਬਈ
ਦੂਜਾ ਮੈਚ: 19 ਮਾਰਚ 2023 ਵਿਸ਼ਾਖਾਪਟਨਮ
ਤੀਜਾ ਮੈਚ: 22 ਮਾਰਚ 2023 ਚੇਨਈ।
ਇਹ ਵੀ ਪੜ੍ਹੋ:- IND vs AUS 2nd Test : ਭਾਰਤ ਨੇ ਦੂਜੇ ਟੈਸਟ 'ਚ ਆਸਟ੍ਰੇਲੀਆ ਨੂੰ 6 ਵਿਕਟਾਂ ਨਾਲ ਹਰਾਇਆ