ETV Bharat / sports

ਆਸਟ੍ਰੇਲੀਆ ਵੱਲੋਂ ਭਾਰਤੀਆਂ ਲਈ ਵੱਡੀ ਖ਼ੁਸਖਬਰੀ

author img

By

Published : Oct 1, 2021, 3:14 PM IST

Updated : Oct 1, 2021, 3:24 PM IST

ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕੌਟ ਮੌਰੀਸਨ (The Prime Minister of Australia Scott Morrison) ਨੇ ਸ਼ੁੱਕਰਵਾਰ ਨੂੰ ਅੰਤਰਰਾਸ਼ਟਰੀ ਯਾਤਰਾ (International travel) ਨੂੰ ਫਿਰ ਤੋਂ ਸ਼ੁਰੂ ਕਰਨ ਅਤੇ ਸਰਹੱਦੀ ਪਾਬੰਦੀਆਂ ਵਿੱਚ ਢਿੱਲ ਦੇਣ ਦਾ ਐਲਾਨ ਕੀਤਾ ਹੈ।

ਆਸਟ੍ਰੇਲੀਆ ਵੱਲੋਂ ਭਾਰਤੀਆਂ ਲਈ ਵੱਡੀ ਖ਼ੁਸਖਬਰੀ
ਆਸਟ੍ਰੇਲੀਆ ਵੱਲੋਂ ਭਾਰਤੀਆਂ ਲਈ ਵੱਡੀ ਖ਼ੁਸਖਬਰੀ

ਕੈਨਬਰਾ: ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕੌਟ (Prime Minister Scott) ਮੌਰੀਸਨ ਨੇ ਸ਼ੁੱਕਰਵਾਰ ਨੂੰ ਅੰਤਰਰਾਸ਼ਟਰੀ ਯਾਤਰਾ (International travel) ਨੂੰ ਫਿਰ ਤੋਂ ਸ਼ੁਰੂ ਕਰਨ ਅਤੇ ਸਰਹੱਦੀ ਪਾਬੰਦੀਆਂ (Border restrictions) ਵਿੱਚ ਢਿੱਲ ਦੇਣ ਦਾ ਐਲਾਨ ਕੀਤਾ ਹੈ। ਮੌਰੀਸਨ (Vaccination) ਨੇ ਕਿਹਾ ਕਿ ਅੰਤਰਰਸ਼ਟਰੀ ਸਰਹੱਦ (International border) ਅਗਲੇ ਮਹੀਨੇ ਉਨ੍ਹਾਂ ਰਾਜਾਂ ਲਈ ਦੁਬਾਰਾ ਖੁੱਲ੍ਹ ਜਾਵੇਗੀ ਜੋ 80 ਫ਼ੀਸਦੀ ਟੀਕਾਕਰਨ (Vaccination) ਦੀ ਦਰ ’ਤੇ ਪਹੁੰਚ ਗਏ ਹਨ।

ਪਹਿਲੇ ਪੜਾਅ ਵਿਚ ਨਾਗਰਿਕਾਂ ਅਤੇ ਸਥਾਈ ਨਿਵਾਸੀਆਂ ਨੂੰ ਆਸਟ੍ਰੇਲੀਆ (Australia) ਛੱਡਣ ਦੀ ਇਜਾਜ਼ਤ ਦੇਣ ’ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ ਅਤੇ ਹੋਰ ਤਬਦੀਲੀਆਂ ਨਾਲ ਵਿਦੇਸ਼ੀ ਯਾਤਰੀਆਂ (Foreign travelers) ਨੂੰ ਦੇਸ਼ ਵਿਚ ਪ੍ਰਵੇਸ਼ ਕਰਨ ਦੀ ਇਜਾਜ਼ਤ ਮਿਲਣ ਦੀ ਉਮੀਦ ਹੈ।

ਇਹ ਵੀ ਪੜ੍ਹੋ: ਅਮਰੀਕਾ 'ਚ ਪੀਐਮ ਮੋਦੀ ਨੇ ਆਸਟ੍ਰੇਲੀਆਈ ਹਮਰੁਤਬਾ ਸਕੌਟ ਮੌਰੀਸਨ ਨਾਲ ਕੀਤੀ ਮੁਲਾਕਾਤ

ਜਾਣਕਾਰੀ ਮੁਤਾਬਿਕ ਮੌਰੀਸਨ (Morrison) ਨੇ ਕਿਹਾ ਕਿ ਆਸਟ੍ਰੇਲੀਆਈ ਲੋਕਾਂ (Australians) ਨੂੰ ਉਨ੍ਹਾਂ ਦੀ ਜ਼ਿੰਦਗੀ ਵਾਪਿਸ ਦੇਣ ਦਾ ਸਮਾਂ ਆ ਗਿਆ ਹੈ। ਮਹਾਂਮਾਰੀ (The epidemic) ਦੇ ਸਮੇਂ ਅਸੀਂ ਲੋਕਾਂ ਦੀ ਜਾਨ ਬਚਾਈ ਹੈ ਅਤੇ ਰੋਜ਼ੀ-ਰੋਟੀ ਵੀ ਬਚਾਈ ਹੈ ਪਰ ਸਾਨੂੰ ਇਹ ਯਕੀਨੀ ਬਣਾਉਣ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ ਕਿ ਆਸਟ੍ਰੇਲੀਆਈ ਲੋਕ (Australians) ਉਸ ਜੀਵਨ ਨੂੰ ਖ਼ੁਸੀ ਨਾਲ ਦੁਬਾਰਾ ਜੀ ਸਕਣ।

ਜੋ ਉਨ੍ਹਾਂ ਕੋਲ ਕਿਸੇ ਸਮੇਂ ਇਸ ਦੇਸ਼ ਵਿੱਚ ਸੀ। ਦੱਸ ਦੇਈਏ ਕਿ ਮੌਰੀਸਨ (Morrison) ਨੇ ਮਾਰਚ 2020 ਵਿਚ ਅੰਤਰਰਾਸ਼ਟਰੀ ਸਰਹੱਦ (International border) ਨੂੰ ਬੰਦ ਕਰ ਦਿੱਤਾ ਸੀ। ਉਦੋਂ ਤੋਂ ਸਿਰਫ਼ ਸੀਮਤ ਗਿਣਤੀ ਵਿਚ ਲੋਕਾਂ ਨੂੰ ਮਹੱਤਵਪੂਰਨ ਵਪਾਰਕ ਜਾਂ ਮਨੁੱਖੀ ਕਾਰਨਾਂ ਕਰਕੇ ਦੇਸ਼ ਛੱਡਣ ਦੀ ਇਜਾਜ਼ਤ ਦਿੱਤੀ ਗਈ ਹੈ। ਮੌਰੀਸਨ (Morrison) ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਨਵੰਬਰ ਵਿਚ ਪਹਿਲਾ ਹੋਮ ਕੁਆਰੰਟੀਨ ਸਿਸਟਮ (Home quarantine system) ਲਾਗੂ ਹੋ ਜਾਵੇਗਾ।

ਇਹ ਵੀ ਪੜ੍ਹੋ: ਟਾਟਾ ਗਰੁੱਪ ਬਣਿਆ ਏਅਰ ਇੰਡੀਆ ਦਾ ਨਵਾਂ ਮਾਲਕ, ਬਿਡਿੰਗ ਨਾਲ ਹੋਇਆ ਫੈਸਲਾ

Last Updated : Oct 1, 2021, 3:24 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.