ETV Bharat / sports

ਨੀਰਜ ਚੋਪੜਾ ਨੇ ਮੁੜ ਰਚਿਆ ਇਤਿਹਾਸ, Lausanne Diamond League 2022 ਦਾ ਜਿੱਤਿਆ ਖਿਤਾਬ

author img

By

Published : Aug 27, 2022, 8:18 AM IST

ਓਲੰਪਿਕ ਚੈਂਪੀਅਨ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਨੇ ਇੱਕ ਵਾਰ ਫਿਰ ਇਤਿਹਾਸ ਰਚ ਦਿੱਤਾ ਹੈ। ਨੀਰਜ ਚੋਪੜਾ ਡਾਇਮੰਡ ਲੀਗ ਮੀਟ ਦੇ ਲੁਸਾਨੇ (Lausanne Diamond League 2022) ਪੜਾਅ ਦਾ ਖਿਤਾਬ ਜਿੱਤਣ ਵਾਲਾ ਪਹਿਲਾ ਭਾਰਤੀ ਬਣ ਗਿਆ ਹੈ।

ਨੀਰਜ ਚੋਪੜਾ ਨੇ ਮੁੜ ਰਚਿਆ ਇਤਿਹਾਸ
ਨੀਰਜ ਚੋਪੜਾ ਨੇ ਮੁੜ ਰਚਿਆ ਇਤਿਹਾਸ

ਲੁਸਾਨੇ: ਓਲੰਪਿਕ ਚੈਂਪੀਅਨ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਨੇ ਇੱਕ ਵਾਰ ਫਿਰ ਇਤਿਹਾਸ ਰਚਦੇ ਹੋਏ ਡਾਇਮੰਡ ਲੀਗ ਮੀਟ (Lausanne Diamond League 2022) ਦੇ ਲੁਸਾਨੇ ਪੜਾਅ ਦਾ ਖਿਤਾਬ ਆਪਣੇ ਨਾਂ ਕਰ ਲਿਆ ਹੈ ਤੇ ਉਹ ਇਹ ਖਿਤਾਬ ਜਿੱਤਣ ਵਾਲਾ ਪਹਿਲਾ ਭਾਰਤੀ ਬਣ ਗਿਆ ਹੈ। ਇਸ ਦੇ ਨਾਲ ਉਹ 7 ਅਤੇ 8 ਸਤੰਬਰ ਨੂੰ ਜਿਊਰਿਖ ਵਿੱਚ ਹੋਣ ਵਾਲੀ ਡਾਇਮੰਡ ਲੀਗ ਦੇ ਫਾਈਨਲ ਵਿੱਚ ਵੀ ਪਹੁੰਚ ਗਿਆ ਹੈ। ਇਹ ਉਪਲਬਧੀ ਹਾਸਲ ਕਰਨ ਵਾਲੇ ਉਹ ਪਹਿਲੇ ਭਾਰਤੀ ਹਨ। ਨੀਰਜ ਚੋਪੜਾ ਨੇ ਬੁਡਾਪੇਸਟ ਹੰਗਰੀ ਵਿੱਚ 2023 ਵਿਸ਼ਵ ਚੈਂਪੀਅਨਸ਼ਿਪ ਲਈ ਵੀ ਕੁਆਲੀਫਾਈ ਕੀਤਾ ਹੈ।

ਇਹ ਵੀ ਪੜੋ: ਸਾਤਵਿਕ ਤੇ ਚਿਰਾਗ ਨੇ ਵਿਸ਼ਵ ਚੈਂਪੀਅਨਸ਼ਿਪ ਬੈਡਮਿੰਟਨ ਵਿੱਚ ਭਾਰਤ ਲਈ ਪਹਿਲਾ ਤਮਗਾ ਪੱਕਾ ਕੀਤਾ

  • Tokyo Olympics gold medallist Neeraj Chopra becomes the first Indian to clinch the Lausanne Diamond League with a best throw of 89.08m.

    (File photo) pic.twitter.com/tNX3HA1Zvk

    — ANI (@ANI) August 27, 2022 " class="align-text-top noRightClick twitterSection" data=" ">

ਚੋਪੜਾ ਨੇ ਇਹ ਖਿਤਾਬ ਹਾਸਲ ਕਰਨ ਦੀ ਪਹਿਲੀ ਕੋਸ਼ਿਸ਼ ਵਿੱਚ 89.08 ਮੀਟਰ ਰੀਪੀਟ 89.08 ਮੀਟਰ ਦਾ ਜੈਵਲਿਨ ਸੁੱਟਿਆ। ਇਹ ਉਸ ਦੇ ਕਰੀਅਰ ਦੀ ਤੀਜੀ ਸਰਵੋਤਮ ਕੋਸ਼ਿਸ਼ ਹੈ। ਉਹ ਸੱਟ ਕਾਰਨ ਬਰਮਿੰਘਮ ਵਿੱਚ ਹੋਣ ਵਾਲੀਆਂ ਰਾਸ਼ਟਰਮੰਡਲ ਖੇਡਾਂ ਵਿੱਚ ਹਿੱਸਾ ਨਹੀਂ ਲੈ ਸਕੇ ਸਨ। ਹਰਿਆਣਾ ਦੇ ਪਾਣੀਪਤ ਦੇ ਰਹਿਣ ਵਾਲੇ ਚੋਪੜਾ ਡਾਇਮੰਡ ਲੀਗ ਦਾ ਖਿਤਾਬ ਜਿੱਤਣ ਵਾਲੇ ਪਹਿਲੇ ਭਾਰਤੀ ਬਣ ਗਏ ਹਨ। ਚੋਪੜਾ ਤੋਂ ਪਹਿਲਾਂ, ਡਿਸਕਸ ਥਰੋਅਰ ਵਿਕਾਸ ਗੌੜਾ ਡਾਇਮੰਡ ਲੀਗ ਦੇ ਸਿਖਰਲੇ ਤਿੰਨਾਂ ਵਿੱਚ ਥਾਂ ਬਣਾਉਣ ਵਾਲਾ ਇਕਲੌਤਾ ਭਾਰਤੀ ਹੈ।

ਇਹ ਵੀ ਪੜੋ: Weather update ਗਰਮੀ ਕਾਰਨ ਲੋਕ ਪਰੇਸ਼ਾਨ, ਜਾਣੋ ਆਪਣੇ ਸ਼ਹਿਰ ਦਾ ਤਾਪਮਾਨ

ETV Bharat Logo

Copyright © 2024 Ushodaya Enterprises Pvt. Ltd., All Rights Reserved.