ਮੁੰਬਈ: ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਖੁਦਕੁਸ਼ੀ ਦੀ ਖ਼ਬਰ ਤੋਂ ਬਾਅਦ ਹਰ ਕੋਈ ਸਦਮੇ ਵਿੱਚ ਹੈ। ਖੇਡ ਜਗਤ ਵਿੱਚ ਵਿਰਾਟ ਕੋਹਲੀ ਤੋਂ ਲੈ ਕੇ ਸਟਾਰ ਟੈਨਿਸ ਖਿਡਾਰੀ ਸਾਨੀਆ ਮਿਰਜ਼ਾ ਤੱਕ ਇਸ ਖ਼ਬਰ ਤੋਂ ਬਾਅਦ ਭਾਵੁਕ ਹੋਏ।
-
Sushant 💔 💔 you said we would play tennis together one day .. you were so full of life and laughs .. spreading smiles everywhere you went.. we didn’t even know you were hurting this bad 😞 the world will miss you .. shaking while I write this .. RIP my friend
— Sania Mirza (@MirzaSania) June 14, 2020 " class="align-text-top noRightClick twitterSection" data="
">Sushant 💔 💔 you said we would play tennis together one day .. you were so full of life and laughs .. spreading smiles everywhere you went.. we didn’t even know you were hurting this bad 😞 the world will miss you .. shaking while I write this .. RIP my friend
— Sania Mirza (@MirzaSania) June 14, 2020Sushant 💔 💔 you said we would play tennis together one day .. you were so full of life and laughs .. spreading smiles everywhere you went.. we didn’t even know you were hurting this bad 😞 the world will miss you .. shaking while I write this .. RIP my friend
— Sania Mirza (@MirzaSania) June 14, 2020
ਸਾਨੀਆ ਮਿਰਜ਼ਾ ਸੁਸ਼ਾਂਤ ਦੀ ਮੌਤ ਤੋਂ ਬਾਅਦ ਬਹੁਤ ਭਾਵੁਕ ਹੋ ਗਈ। ਉਨ੍ਹਾਂ ਟਵੀਟ ਕਰ ਕਿਹਾ, 'ਸੁਸ਼ਾਂਤ ਤੁਸੀਂ ਵਾਅਦਾ ਕੀਤਾ ਸੀ ਕਿ ਅਸੀਂ ਇੱਕ ਦਿਨ ਇਕੱਠੇ ਟੈਨਿਸ ਖੇਡਾਂਗੇ। ਤੁਸੀਂ ਬਹੁਤ ਪ੍ਰਸੰਨ ਅਤੇ ਖੁਸ਼ਮਿਜਾਜ਼ ਸੀ। ਤੁਸੀਂ ਜਿੱਥੇ ਵੀ ਜਾਂਦੇ ਸੀ ਉੱਥੇ ਖੁਸ਼ੀਆਂ ਵੰਡਦੇ ਸੀ। ਸਾਨੂੰ ਨਹੀਂ ਪਤਾ ਸੀ ਕਿ ਤੁਸੀਂ ਅੰਦਰੋਂ ਇੰਨੇ ਪਰੇਸ਼ਾਨ ਸੀ। ਸਾਰੀ ਦੁਨੀਆ ਤੁਹਾਨੂੰ ਯਾਦ ਕਰੇਗੀ। ਇਹ ਲਿਖਦਿਆਂ ਮੇਰੇ ਹੱਥ ਕੰਭ ਰਹੇ ਹਨ। ਭਗਵਾਨ ਤੁਹਾਡੀ ਆਤਮਾ ਨੂੰ ਸ਼ਾਂਤੀ ਦੇਵੇ।"
ਜਾਣਕਾਰੀ ਲਈ ਦੱਸ ਦਈਏ ਕਿ ਸੋਮਵਾਰ ਨੂੰ ਸੁਸ਼ਾਂਤ ਸਿੰਘ ਰਾਜਪੂਤ ਨੇ ਬਾਂਦਰਾ ਸਥਿਤ ਆਪਣੇ ਘਰ ਵਿੱਚ ਫਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ ਸੀ। ਇਸ ਤੋਂ ਬਾਅਦ ਸਮੁੱਚੀਆਂ ਸ਼ਖ਼ਸੀਅਤਾਂ ਅਤੇ ਉਨ੍ਹਾਂ ਦੇ ਪ੍ਰਸ਼ੰਸਕ ਸੋਗ ਵਿੱਚ ਹਨ।
ਇਹ ਵੀ ਪੜ੍ਹੋ: ਪੋਸਟ ਮਾਰਟਮ ਰਿਪੋਰਟ 'ਚ ਸੁਸ਼ਾਂਤ ਦੀ ਖੁਦਕੁਸ਼ੀ ਦੀ ਪੁਸ਼ਟੀ, ਮੁੰਬਈ 'ਚ ਹੋਵੇਗਾ ਅੰਤਿਮ ਸਸਕਾਰ