ETV Bharat / state

550ਵੇਂ ਪ੍ਰਕਾਸ਼ ਪੁਰਬ ਸਬੰਧੀ 1303 ਸ਼ਰਧਾਲੂਆਂ ਦਾ ਜਥਾ ਭਲਕੇ ਪਾਕਿਸਤਾਨ ਹੋਵੇਗਾ ਰਵਾਨਾ

author img

By

Published : Nov 4, 2019, 5:28 PM IST

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇਂ ਪ੍ਰਕਾਸ਼ ਪੁਰਬ ਸਬੰਧੀ 1303 ਸ਼ਰਧਾਲੂਆਂ ਦਾ ਇਕ ਜਥਾ ਮੰਗਲਵਾਰ ਸਵੇਰੇ ਅੰਮ੍ਰਿਤਸਰ ਤੋਂ ਪਾਕਿਸਤਾਨ ਲਈ ਰਵਾਨਾ ਹੋਵੇਗਾ। ਐਸਜੀਪੀਸੀ ਵੱਲੋਂ ਇਨ੍ਹਾਂ ਸ਼ਰਧਾਲੂਆਂ ਨੂੰ ਪਾਸਪੋਰਟ ਵੰਡੇ ਗਏ ਹਨ।

550ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਹੋਵੇਗਾ ਰਵਾਨਾ

ਅੰਮ੍ਰਿਤਸਰ: ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮੁਨਾਉਣ ਲਈ 1303 ਸ਼ਰਧਾਲੂਆਂ ਦਾ ਇਕ ਜਥਾ ਮੰਗਲਵਾਰ ਸਵੇਰੇ 9 ਵਜੇ ਅੰਮ੍ਰਿਤਸਰ ਤੋਂ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰਾ ਦੇ ਦਰਸ਼ਨਾਂ ਲਈ ਰਵਾਨਾ ਹੋਵੇਗਾ ਜਿਸ ਦੀ ਅਗਵਾਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਵੱਲੋ ਕੀਤੀ ਜਾਵੇਗੀ। ਇਸ ਲਈ ਅੱਜ ਐਸਜੀਪੀਸੀ ਵੱਲੋਂ ਸ਼ਰਧਾਲੂਆਂ ਨੂੰ ਪਾਸਪੋਰਟ ਵੰਡੇ ਗਏ।

550ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਹੋਵੇਗਾ ਰਵਾਨਾ

ਇਹ ਜਥਾ ਪਾਕਿਸਤਾਨ ਵਿਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੇ ਖ਼ਾਸ ਕਰਕੇ ਗੁਰਦੁਆਰਾ ਸ੍ਰੀ ਕਾਰਤਰਪੁਰ ਸਾਹਿਬ ਦੇ ਦਰਸ਼ਨ ਕਰੇਗਾ ਜਿਸ ਦਿਨ ਪਾਕਿਸਤਾਨ ਵਿੱਚ ਗੁਰਦੁਆਰਾ ਕਰਤਾਰਪੁਰ ਸਾਹਿਬ ਕੋਰੀਡੋਰ ਦਾ ਨੀਂਹ ਪੱਥਰ ਰੱਖਿਆ ਜਾਵੇਗਾ ਉਸ ਦਿਨ ਇਹ ਜਥਾ ਪਾਕਿਸਤਾਨ ਵਿੱਚ ਗੁਰਦੁਆਰਾ ਕਰਤਾਰਪੁਰ ਸਾਹਿਬ ਵਿੱਚ ਹੀ ਮੌਜੂਦ ਹੋਵੇਗਾ।

ਹਾਲਾਂਕਿ ਐਸਜੀਪੀਸੀ ਵੱਲੋਂ 1700 ਤੋਂ ਵੱਧ ਸ਼ਰਧਾਲੂਆਂ ਦੇ ਵੀਜ਼ਾ ਲਈ ਅਪਲਾਈ ਕੀਤਾ ਗਿਆ ਸੀ ਪਰ 1303 ਸ਼ਰਧਾਲੂਆਂ ਨੂੰ ਹੀ ਵੀਜ਼ਾ ਦਿੱਤਾ ਗਿਆ ਜਦ ਕਿ 342 ਵਿਜ਼ਾ ਰੱਦ ਕਰ ਦਿੱਤੇ ਗਏ। ਐਸਜੀਪੀਸੀ ਦਾ ਕਹਿਣਾ ਹੈ ਕਿ ਇਹ ਇਕ ਇਤਿਹਾਸਿਕ ਦਿਹਾੜਾ ਹੈ ਸੋ ਪਾਕਿਸਤਾਨ ਸਰਕਾਰ ਨੂੰ ਵੱਧ ਤੋਂ ਵੱਧ ਸ਼ਰਧਾਲੂਆਂ ਨੂੰ ਵਿਜ਼ਾ ਦਿੱਤੇ ਜਾਣੇ ਚਾਹੀਦੇ ਹਨ ਤਾਂ ਜੋ ਵੱਧ ਤੋਂ ਵੱਧ ਸ਼ਰਧਾਲੂ ਗੁਰੂ ਘਰ ਨਤਮਸਤਕ ਹੋ ਸਕਣ।

Intro:ਅੰਮ੍ਰਿਤਸਰ

ਬਲਜਿੰਦਰ ਬੋਬੀ

ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮੁਨਾਉਣ ਲਈ 1303 ਸ਼ਰਧਾਲੂਆਂ ਦਾ ਇਕ ਜੱਥਾ ਕਲ ਸਵੇਰੇ 9 ਵਜੇ ਅੰਮ੍ਰਿਤਸਰ ਤੋਂ ਰਵਾਨਾ ਹੋਵੇਗਾ। ਜਿਸ ਦੀ ਅਗਵਾਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਵੱਲੋ ਕੀਤੀ ਜਾਵੇਗੀ। ਇਸ ਲਈ ਅੱਜ ਐਸ ਜੀ ਪੀ ਸੀ ਵੱਲੋ ਸ਼ਰਧਾਲੂਆਂ ਨੂੰ ਪਾਸਪੋਰਟ ਵੰਡੇ ਗਏ।

Body:ਇਹ ਜੱਥਾ ਪਾਕਿਸਤਾਨ ਵਿਚ ਗੁਰਦਵਾਰਾ ਸ਼੍ਰੀ ਨਣਕਾਨਾਂ ਸਾਹਿਬ ਤੇ ਖਾਸਕਰ ਗੁਰਦਵਾਰਾ ਸ਼੍ਰੀ ਕਾਰਤਰਪੁਰ ਸਾਹਿਬ ਦੇ ਦਰਸ਼ਨ ਕਰੇਗਾ। ਜਿਸ ਦਿਨ ਪਾਕਿਸਤਾਨ ਵਿੱਚ ਗੁਰਦਵਾਰਾ ਕਰਤਾਰਪੁਰ ਸਾਹਿਬ ਕੋਰੀਡੋਰ ਦਾ ਨੀਂਹ ਪੱਥਰ ਰੱਖਿਆ ਜਾਵੇਗਾ ਉਸ ਦਿਨ ਇਹ ਜੱਥਾ ਪਾਕਿਸਤਾਨ ਵਿੱਚ ਗੁਰਦਵਾਰਾ ਕਰਤਾਰਪੁਰ ਸਾਹਿਬ ਹੀ ਮਜੂਦ ਹੋਵੇਗਾ।

ਹਾਲਾਂਕਿ ਐਸ ਜੀ ਪੀ ਸੀ ਵੱਲੋ 1700 ਵੱਧ ਸ਼ਰਦਲੁਆ ਦੇ ਵੀਜ਼ਾ ਲਈ ਅਪਲਾਈ ਕੀਤਾ ਗਿਆ ਸੀ ਪਰ 1303 ਦੇ ਕਰੀਬ ਸ਼ਰਧਾਲੂਆਂ ਨੂੰ ਹੀ ਵੀਜ਼ਾ ਦਿੱਤਾ ਗਿਆ ਜਦ ਕਿ 342 ਵਿਜੇ ਕੈਂਸਲ ਕਰ ਦਿੱਤੇ ਗਏ। ਐਸ ਜੀ ਪੀ ਸੀ ਦਾ ਕਹਿਣਾ ਹੈ ਕਿ ਇਹ ਇਕ ਇਤਿਹਾਸਿਕ ਦਿਹਾੜਾ ਹੈ ਸੋ ਪਾਕਿਸਤਾਨ ਸਰਕਾਰ ਨੂੰ ਵੱਧ ਤੋਂ ਵੱਧ ਸ਼ਰਧਾਲੂਆਂ ਨੂੰ ਵਿਜੇ ਦਿੱਤੇ ਜਾਣੇ ਚਾਹੀਦੇ ਹਨ ਤਾਂ ਜੋ ਵੱਧ ਤੋਂ ਵੱਧ ਸ਼ਰਧਾਲੂ ਗੁਰੁ ਘਰ ਨਤਮਸਤਕ ਹੋ ਸਕਣ।

ਇਸ ਜੱਥੇ ਵਿੱਚ ਸ਼ਾਮਿਲ ਹੋ ਕੇ ਜਿੱਥੇ ਸ਼ਰਧਾਲੂ ਆਪਣੇ ਆਪ ਨੂੰ ਖੁਸ਼ਕਿਸਮਤ ਮੰਨ ਰਹੇ ਹਨ ਉਥੇ ਹੀ ਉਨ੍ਹਣਾ ਦੀ ਖੁਸ਼ੀ ਦਾ ਕੋਈ ਠਿਕਾਣਾ ਹੀ ਨਹੀਂ ਹੈ। Conclusion:Bite...... ਡਾਕਟਰ ਰੂਪ ਸਿੰਘ ਮੁੱਖ ਸਕੱਤਰ ਐਸ ਜੀ ਪੀ ਸੀ

Bite..... ਜਸਵਿੰਦਰ ਕੌਰ ਸ਼ਰਧਾਲੂ

For All Latest Updates

ETV Bharat Logo

Copyright © 2024 Ushodaya Enterprises Pvt. Ltd., All Rights Reserved.