ETV Bharat / state

ਅਜਨਾਲਾ ਵਿੱਚ 16 ਬੀਐਸਐਫ ਦੇ ਜਵਾਨਾਂ ਦੀ ਕੋਰੋਨਾ ਰਿਪੋਰਟ ਆਈ ਪੌਜ਼ੀਟਿਵ

ਅਜਨਾਲਾ ਵਿੱਚ ਬੀਐਸਐਫ ਦੇ 16 ਜਵਾਨਾਂ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਆਉਣ ਦੀ ਖਬਰ ਸਾਹਮਣੇ ਆਈ ਹੈ। ਇਨ੍ਹਾਂ ਜਵਾਨਾਂ ਨੂੰ ਜਲੰਧਰ ਦੇ ਸੈਂਟਰ ਵਿਚ ਦਾਖ਼ਲ ਕਰਵਾਇਆ ਗਿਆ ਹੈ।

ਅਜਨਾਲਾ ਦੇ ਐਸਡੀਐਮ
ਅਜਨਾਲਾ ਦੇ ਐਸਡੀਐਮ
author img

By

Published : Jun 15, 2020, 7:07 PM IST

ਅੰਮ੍ਰਿਤਸਰ: ਅਜਨਾਲਾ ਵਿੱਚ ਬੀਐਸਐਫ ਦੇ 16 ਜਵਾਨਾਂ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਆਉਣ ਦੀ ਖਬਰ ਸਾਹਮਣੇ ਆਈ ਹੈ। ਸਿਹਤ ਵਿਭਾਗ ਦੁਆਰਾ ਇਨ੍ਹਾਂ ਸੈਨਿਕਾਂ ਦੇ ਸੰਪਰਕ ਵਿੱਚ ਆਉਣ ਵਾਲੇ ਸਾਰੇ ਲੋਕਾਂ ਦੀ ਜਾਂਚ ਕੀਤੀ ਜਾਵੇਗੀ।

ਅਜਨਾਲਾ ਦੇ ਐਸਡੀਐਮ

ਇਨ੍ਹਾਂ ਜਵਾਨਾਂ ਨੂੰ ਜਲੰਧਰ ਦੇ ਸੈਂਟਰ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਨ੍ਹਾਂ ਮਰੀਜ਼ਾਂ ਦਾ ਸਰਕਾਰੀ ਗੌਰਮਿੰਟ ਮੈਡੀਕਲ ਕਾਲਜ ਅੰਮ੍ਰਿਤਸਰ ਵਿਖੇ ਟੈਸਟ ਕੀਤਾ ਗਿਆ। ਸਿਹਤ ਵਿਭਾਗ ਦੇ ਅਨੁਸਾਰ, ਜਿਸ ਜ਼ਿਲ੍ਹੇ ਵਿੱਚ ਉਹ ਸਬੰਧਤ ਹਨ, ਉਸ ਵਿੱਚ ਬੀਐਸਐਫ ਦੇ ਜਵਾਨ ਸ਼ਾਮਲ ਕੀਤੇ ਜਾਣਗੇ। ਇਨ੍ਹਾਂ ਨੂੰ ਮਿਲਾ ਕੇ ਅੱਜ 50 ਤੋਂ ਜ਼ਿਆਦਾ ਨਵੇਂ ਕੇਸ ਆਏ ਹਨ ਜਦਕਿ ਦੋ ਮਰੀਜ਼ਾਂ ਦੀ ਮੌਤ ਹੋ ਗਈ ਹੈ।

ਇਹ ਵੀ ਪੜੋ: ਰਿਐਲਟੀ ਚੈਕ: ਬਰਸਾਤਾਂ ਤੋਂ ਪਹਿਲਾਂ ਲੁਧਿਆਣਾ ਦੇ ਬੁੱਢੇ ਨਾਲੇ ਦੀ ਹਾਲਤ ਖਸਤਾ

ਅਜਨਾਲਾ ਦੇ ਐਸਡੀਐਮ ਡਾ. ਦੀਪਕ ਭਾਟੀਆ ਨੇ ਦੱਸਿਆ ਕਿ 66 ਸੈਨਿਕ ਨੌਜਵਾਨਾਂ ਦੇ ਕੋਰੋਨਾ ਟੈਸਟ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ 2 ਦੀ ਪਹਿਲਾਂ ਰਿਪੋਰਟ ਪੌਜ਼ੀਟਿਵ ਆਈ ਸੀ ਅਤੇ 16 ਜਵਾਨਾਂ ਦੀ ਅੱਜ ਰਿਪੋਰਟ ਪੌਜ਼ੀਟਿਵ ਆਈ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.