ਅੰਮ੍ਰਿਤਸਰ: ਪੰਜਾਬ ਦੀਆਂ ਜੇਲ੍ਹਾਂ ਵਿੱਚੋਂ ਨਸ਼ਾ ਮਿਲਣ ਦਾ ਮਾਮਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਇਸੇ ਤਰ੍ਹਾਂ ਦਾ ਮਾਮਲਾ ਅੰਮ੍ਰਿਤਸਰ ਦੇ ਕੇਂਦਰੀ ਸੁਧਾਰ ਘਰ ਤੋਂ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਕੇਂਦਰੀ ਸੁਧਾਰ ਘਰ ਦੀ ਬੈਰਕ ਵਿੱਚ ਚੈਕਿੰਗ ਦੌਰਾਨ 2 ਮੋਬਾਇਲ ਫੋਨ ਅਤੇ 108 ਡਿੱਬੀ ਸਿਗਰੇਟ ਬਰਾਮਦ ਹੋਇਆ ਹੈ।
ਇਹ ਵੀ ਪੜੋ: ਐਂਟੀ ਟੈਰਰਿਸਟ ਫਰੰਟ ਆਫ ਇੰਡੀਆ ਨੇ ਅੰਮ੍ਰਿਤਪਾਲ ਖਿਲਾਫ ਰਾਜਪਾਲ ਨੂੰ ਦਿੱਤਾ ਮੰਗ ਪੱਤਰ