ETV Bharat / state

ਅੰਮ੍ਰਿਤਸਰ 'ਚ 2 ਹੋਰ ਕੋਰੋਨਾ ਮਰੀਜ਼ਾਂ ਦੀ ਹੋਈ ਮੌਤ - corona patients

ਕੋਰੋਨਾ ਮਹਾਂਮਾਰੀ ਦਾ ਕਹਿਰ ਦਿਨ-ਬ-ਦਿਨ ਕਹਿਰ ਵੱਧਦਾ ਹੀ ਜਾ ਰਿਹਾ ਹੈ। ਜਿੱਥੇ ਕੋਰੋਨਾ ਪੀੜਤਾਂ ਦੀ ਗਿਣਤੀ ਵੱਧ ਰਹੀ ਹੈ ਉੱਥੇ ਹੀ ਕੋਰੋਨਾ ਮ੍ਰਿਤਕਾਂ ਦੇ ਅੰਕੜੇ 'ਚ ਵੀ ਵਾਧਾ ਹੋ ਰਿਹਾ ਹੈ। ਅੰਮ੍ਰਿਤਸਰ 'ਚ ਅੱਜ 2 ਕੋਰੋਨਾ ਪੌਜ਼ੀਟਿਵ ਮਰੀਜ਼ਾਂ ਦੀ ਮੌਤ ਹੋ ਗਈ ਹੈ।

ਅੰਮ੍ਰਿਤਸਰ 'ਚ 2 ਹੋਰ ਕੋਰੋਨਾ ਮਰੀਜ਼ਾਂ ਦੀ ਹੋਈ ਮੌਤ

author img

By

Published : Jun 11, 2020, 10:47 AM IST

ਅੰਮ੍ਰਿਤਸਰ: ਕੋਰੋਨਾ ਮਹਾਂਮਾਰੀ ਦਾ ਕਹਿਰ ਦਿਨ-ਬ-ਦਿਨ ਕਹਿਰ ਵੱਧਦਾ ਹੀ ਜਾ ਰਿਹਾ ਹੈ। ਜਿੱਥੇ ਕੋਰੋਨਾ ਪੀੜਤਾਂ ਦੀ ਗਿਣਤੀ ਵੱਧ ਰਹੀ ਹੈ ਉੱਥੇ ਹੀ ਕੋਰੋਨਾ ਮ੍ਰਿਤਕਾਂ ਦੇ ਅੰਕੜੇ 'ਚ ਵੀ ਵਾਧਾ ਹੋ ਰਿਹਾ ਹੈ। ਅੰਮ੍ਰਿਤਸਰ 'ਚ ਅੱਜ 2 ਕੋਰੋਨਾ ਪੌਜ਼ੀਟਿਵ ਮਰੀਜ਼ਾਂ ਦੀ ਮੌਤ ਹੋ ਗਈ ਹੈ।

ਇਨ੍ਹਾਂ ਚੋਂ ਇੱਕ ਮਰੀਜ਼ ਦਾ ਨਾਮ ਅਸ਼ੋਕ ਕੁਮਾਰ ਤੇ ਉਸ ਦੀ ਉਮਰ 45 ਸਾਲ ਦੀ ਸੀ ਜੋ ਕਿ ਲਾਹੌਰੀ ਗੇਟ ਦਾ ਵਸਨੀਕ ਸੀ। ਇਸ ਮ੍ਰਿਤਕ ਵਿਅਕਤੀ ਨੂੰ ਬੁੱਧਵਾਰ ਗੁਰੂ ਨਾਨਕ ਦੇਵ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ ਜਿਸ ਨੇ ਦੇਰ ਰਾਤ ਆਈਸੋਲੇਸ਼ਨ ਵਾਰਡ 'ਚ ਦਮ ਤੋੜ ਦਿੱਤਾ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਹਾਊਸ 'ਚ ਰੱਖਿਆ ਗਿਆ ਹੈ।

ਇਹ ਵੀ ਪੜ੍ਹੋ:ਵਿਜੀਲੈਂਸ ਨੇ ਵਕਫ਼ ਬੋਰਡ ਦਾ ਮੁਲਾਜ਼ਮ 20,000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕੀਤਾ ਕਾਬੂ

ਇਸ ਦੇ ਨਾਲ ਹੀ ਦੂਜਾ ਮਰੀਜ਼ ਇੱਕ ਔਰਤ ਸੀ ਜਿਸ ਉਮਰ 62 ਸਾਲ ਸੀ। ਇਹ ਵੀ ਕੋਰੋਨਾ ਪੌਜ਼ੀਟਿਵ ਸੀ। ਇਸ ਔਰਤ ਨੂੰ ਗੁਰੂ ਨਾਨਕ ਦੇਵ ਹਸਪਤਾਲ 'ਚ ਦਾਖਲ ਸੀ। ਹੁਣ ਅੰਮ੍ਰਿਤਸਰ 'ਚ ਕੋਰੋਨਾ ਮ੍ਰਿਤਕਾਂ ਦਾ ਅੰਕੜਾ 13 ਹੋ ਗਿਆ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.