ETV Bharat / state

ਅੰਮ੍ਰਿਤਸਰ ਦੇ ਪਿੰਡ ਖਿਆਲਾ ਕਲਾਂ ਤੋਂ 3 ਹਜਾਰ 150 ਕਿਲੋ ਲਾਹਣ, ਹਜਾਰਾਂ ਲੀਟਰ ਨਜਾਇਜ਼ ਸ਼ਰਾਬ ਬਰਾਮਦ - ਨਜਾਇਜ ਸ਼ਰਾਬ ਬਰਾਮਦ

ਅੰਮ੍ਰਿਤਸਰ ’ਚ ਥਾਣਾ ਲੋਪੋਕੇ ਵੱਲੋਂ ਪਿੰਡ ਖਿਆਲਾ ਕਲਾਂ ਵਿੱਚ ਇੱਕ ਸਰਚ ਆਪਰੇਸ਼ਨ ਚਲਾਇਆ ਗਿਆ ਜਿਸ ਦੌਰਾਨ 1 ਇਲੈਕਟ੍ਰੋਨਿਕ ਭੱਠੀ, 3,150 ਕਿੱਲੋ ਲਾਹਣ, 30,000 ਐਮ.ਐਲ ਨਜਾਇਜ ਸ਼ਰਾਬ ਬਰਾਮਦ ਕੀਤੀ ਹੈ।

30000 ਐਮ.ਐਲ ਨਜਾਇਜ਼ ਸ਼ਰਾਬ ਬਰਾਮਦ
30000 ਐਮ.ਐਲ ਨਜਾਇਜ਼ ਸ਼ਰਾਬ ਬਰਾਮਦ
author img

By

Published : Apr 16, 2021, 11:10 PM IST

ਅੰਮ੍ਰਿਤਸਰ: ਦਿਹਾਤੀ ਪੁਲਿਸ ਵਲੋਂ ਨਸ਼ਿਆਂ ਦੀ ਰੋਕਥਾਮ ਲਈ ਚਲਾਈ ਮੁਹਿੰਮ ਦੇ ਤਹਿਤ ਨਸ਼ਿਆਂ ਦੇ ਸੌਦਾਗਰਾਂ ਤੇ ਸ਼ਿਕੰਜਾ ਕੱਸਣ ਦੇ ਉਦੇਸ਼ ਨਾਲ ਨਸ਼ਿਆਂ ਖਿਲਾਫ ਜੀਰੋ ਟੋਲਰੇਂਸ ਦੀ ਨੀਤੀ ਦੇ ਤਹਿਤ ਗੁਪਤ ਸੂਚਨਾ ਦੇ ਅਧਾਰ ਤੇ ਥਾਣਾ ਲੋਪੋਕੇ ਵੱਲੋਂ ਪਿੰਡ ਖਿਆਲਾ ਕਲਾਂ ਵਿੱਚ ਇੱਕ ਸਰਚ ਆਪਰੇਸ਼ਨ ਚਲਾਇਆ ਗਿਆ ਜਿਸ ਦੌਰਾਨ 1 ਇਲੈਕਟ੍ਰੋਨਿਕ ਭੱਠੀ, 3,150 ਕਿੱਲੋ ਲਾਹਣ, 30,000 ਐਮ.ਐਲ ਨਜਾਇਜ ਸ਼ਰਾਬ ਬਰਾਮਦ ਕੀਤੀ ਹੈ।

ਇਸ ਸਬੰਧੀ ਡੀਐਸਪੀ ਗੁਰਪ੍ਰਤਾਪ ਸਿੰਘ ਸਹੋਤਾ ਨੇ ਦੱਸਿਆ ਕਿ ਪੁਲਿਸ ਅਤੇ ਐਕਸਾਈਜ਼ ਵਿਭਾਗ ਵੱਲੋਂ ਸਾਂਝੇ ਤੌਰ ਤੇ ਰੇਡ ਕਰਕੇ ਵੱਡੀ ਕਾਰਵਾਈ ਕੀਤੀ ਹੈ ਜਿਸ ਦੌਰਾਨ ਨਾਜਾਇਜ਼ ਸ਼ਰਾਬ ਅਤੇ ਹੋਰ ਸਮਾਨ ਬਰਾਮਦ ਕੀਤਾ ਹੈ।

30000 ਐਮ.ਐਲ ਨਜਾਇਜ਼ ਸ਼ਰਾਬ ਬਰਾਮਦ

ਉਨ੍ਹਾਂ ਦੱਸਿਆ ਕਿ ਇੱਕ ਰਣਜੀਤ ਸਿੰਘ ਨਾਮ ਦੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਦਕਿ ਇੱਕ ਵਿਅਕਤੀ ਇਸ ਮਾਮਲੇ ’ਚ ਭਗੌੜਾ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਅਤੇ ਐਕਸਾਈਜ਼ ਵਿਭਾਗ ਵੱਲੋਂ ਸਾਂਝੇ ਤੌਰ ’ਤੇ ਇੱਕ ਸਰਚ ਆਪ੍ਰੇਸ਼ਨ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਇਸ ਗ੍ਰਿਫ਼ਤਾਰ ਵਿਅਕਤੀ ਤੋਂ ਪੁਛਗਿੱਛ ਕਰ ਪਤਾ ਲਗਾਇਆ ਜਾਵੇਗਾ ਕਿ ਇਹ ਸ਼ਰਾਬ ਬਣਾ ਕੇ ਕਿੱਥੇ ਸਪਲਾਈ ਕਰਦੇ ਸਨ ਅਤੇ ਇਨ੍ਹਾਂ ਵੱਲੋਂ ਇਸ ਗੈਰ-ਕਾਨੂੰਨੀ ਧੰਦੇ ਦੁਆਰਾ ਕਿੰਨੀ ਜਾਇਦਾਦ ਬਣਾਈ ਗਈ ਹੈ।

ਇਹ ਵੀ ਪੜ੍ਹੋ: ਅੰਮ੍ਰਿਤਸਰ ਦੇ ਕਸ਼ਮੀਰ ਐਵਨਿਉ 'ਚ ਮੀਆਂ-ਬੀਵੀ ਦਾ ਹਾਈਟੈਕ ਡਰਾਮਾ

ETV Bharat Logo

Copyright © 2025 Ushodaya Enterprises Pvt. Ltd., All Rights Reserved.