ETV Bharat / state

ਪਿੰਡ ਦੇ ਹੀ 16 ਸਾਲਾਂ ਲੜਕੇ ਨੇ 10 ਸਾਲਾਂ ਲੜਕੀ ਨਾਲ ਕੀਤਾ ਜਬਰਜਨਾਹ - ਨਾਬਾਲਿਗ ਲੜਕੀ ਨਾਲ ਬਲਾਤਕਾਰ

ਪਿੰਡ ਦੇ ਹੀ 16 ਸਾਲਾ ਨੌਜਵਾਨ ਨੇ ਪਿੰਡ ਦੀ ਹੀ ਰਹਿਣ ਵਾਲੀ 10 ਸਾਲਾ ਨਾਬਾਲਿਗ ਲੜਕੀ ਨਾਲ ਬਲਾਤਕਾਰ ਕੀਤਾ ਗਿਆ। ਪੀੜਤ ਪਰਿਵਾਰ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ।

ਪਿੰਡ ਦੇ ਹੀ 16 ਸਾਲਾਂ ਲੜਕੇ ਨੇ 10 ਸਾਲਾਂ ਨਾਬਾਲਿਗ ਲੜਕੀ ਨਾਲ ਕੀਤਾ ਜਬਰਜਨਾਹ

author img

By

Published : May 21, 2021, 5:50 PM IST

ਅੰਮ੍ਰਿਤਸਰ: ਜ਼ਿਲ੍ਹੇ ਦੇ ਥਾਣਾ ਮੱਤੇਵਾਲ ਅਧੀਨ ਆਉਂਦੇ ਇੱਕ ਪਿੰਡ ਚ 10 ਸਾਲਾ ਨਾਬਾਲਿਗ ਲੜਕੀ ਨਾਲ ਜਬਰਜਨਾਹ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦਈਏ ਕਿ ਪਿੰਡ ਦੇ ਹੀ ਨੌਜਵਾਨ ਵੱਲੋਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਮੁਲਜ਼ਮ ਨੌਜਵਾਨ ਵੱਲੋਂ ਲੜਕੀ ਨੂੰ ਘਰ ਬੁਲਾ ਕੇ ਉਸ ਨਾਲ ਬਲਾਤਕਾਰ ਦੀ ਘਿਣੌਨੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ।

ਪਿੰਡ ਦੇ ਹੀ 16 ਸਾਲਾਂ ਲੜਕੇ ਨੇ 10 ਸਾਲਾਂ ਨਾਬਾਲਿਗ ਲੜਕੀ ਨਾਲ ਕੀਤਾ ਜਬਰਜਨਾਹ

ਦੂਜੇ ਪਾਸੇ ਪੀੜਤ ਲੜਕੀ ਦੇ ਪਰਿਵਾਰਕ ਮੈਂਬਰਾਂ ਚ ਗੁੱਸੇ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ। ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਇਨਸਾਫ ਦੀ ਮੰਗ ਕਰਦਿਆ ਮੁਲਜਮ ਨੂੰ ਤੁਰੰਤ ਫਾਂਸੀ ਦੇਣ ਦੀ ਮੰਗ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਪੁਲਿਸ ਜਾਣਬੁਝ ਕੇ ਇਸ ਕੇਸ ਨੂੰ ਲੰਬਾ ਕਰ ਰਹੀ ਹੈ। ਜੇਕਰ ਉਨ੍ਹਾਂ ਦੀ ਲੜਕੀ ਨੂੰ ਇਨਸਾਫ ਨਹੀਂ ਮਿਲਿਆ ਤਾਂ ਉਹ ਮਰਨ ਮਰਾਉਣ ਤੱਕ ਆ ਜਾਣਗੇ। ਦੱਸ ਦਈਏ ਕਿ ਫਿਲਹਾਲ ਪੀੜਤ ਲੜਕੀ ਦੀ ਹਾਲਤ ਸਥਿਰ ਹੈ।

ਮਾਮਲੇ ਸਬੰਧੀ ਜਾਂਚ ਅਧਿਕਾਰੀ ਨੇ ਦੱਸਿਆ ਕਿ ਪਿੰਡ ਦੇ ਹੀ ਨੌਜਵਾਨ ਨੇ ਨਾਬਾਲਿਗ ਲੜਕੀ ਨਾਲ ਜਬਰਜਨਾਹ ਕੀਤਾ ਹੈ। ਮੁਲਜ਼ਮ ਦੀ ਉਮਰ ਵੀ 16 ਸਾਲ ਹੈ। ਫਿਲਹਾਲ ਉਨ੍ਹਾਂ ਨੇ ਲੜਕੀ ਦਾ ਮੈਡੀਕਲ ਕਰਵਾ ਕੇ ਉਸਨੂੰ ਘਰ ਭੇਜ ਦਿੱਤਾ ਗਿਆ ਹੈ। ਮੁਲਜ਼ਮ ਲੜਕੇ ਨੂੰ ਨਾਬਾਲਿਗ ਹੋਣ ਦੇ ਚੱਲਦੇ ਮੁਕਦਮਾ ਦਰਜ ਕਰ ਜੁਵੇਲਾਇਨ ਕੋਰਟ ’ਚ ਪੇਸ਼ ਕੀਤਾ ਗਿਆ ਹੈ। ਮਾਮਲੇ ਸਬੰਧੀ ਬਣਦੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜੋ: ਬੇਅਦਬੀ ਤੇ ਬਹਿਬਲ ਕਲਾਂ ਗੋਲੀਕਾਂਡ ਲਈ ਬਾਦਲ ਪੂਰੀ ਤਰ੍ਹਾਂ ਨਾਲ ਜਿੰਮੇਵਾਰ: ਖਹਿਰਾ

ETV Bharat Logo

Copyright © 2025 Ushodaya Enterprises Pvt. Ltd., All Rights Reserved.