ETV Bharat / state

19 ਸਾਲਾਂ ਲੜਕੇ ਨੇ 6 ਸਾਲ ਦੇ ਛੋਟੇ ਬੱਚੇ ਨਾਲ ਕੀਤਾ ਕੁਕਰਮ - ਅੰਮ੍ਰਿਤਸਰ ਵਿੱਚ ਬੱਚੇ ਨਾਲ ਬਲਾਤਕਾਰ

ਅੰਮ੍ਰਿਤਸਰ ਵਿੱਚ 19 ਸਾਲਾਂ ਲੜਕੇ ਵੱਲੋਂ ਇੱਕ 6 ਸਾਲ ਦੇ ਬੱਚੇ ਨਾਲ (man raped a 6 year old child in Amritsar) ਕੁਕਰਮ ਕੀਤਾ ਗਿਆ। ਜਿਸ ਤੋਂ ਬਾਅਦ ਪੁਲਿਸ ਨੇ ਆਰੋਪੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਕਾਰਵਾਈ ਜਾਰੀ ਹੈ।

man raped a 6 year old child in Amritsar

author img

By

Published : Dec 22, 2022, 6:11 PM IST

19 ਸਾਲਾਂ ਲੜਕੇ ਨੇ 6 ਸਾਲ ਦੇ ਛੋਟੇ ਬੱਚੇ ਨਾਲ ਕੀਤਾ ਕੁਕਰਮ

ਅੰਮ੍ਰਿਤਸਰ: ਅੰਮ੍ਰਿਤਸਰ ਵਿੱਚ ਇਨਸਾਨੀਅਤ ਉਸ ਸਮੇਂ ਸ਼ਰਮਸਾਰ ਹੋ ਗਈ, ਜਦੋਂ 19 ਸਾਲਾਂ ਲੜਕੇ ਵੱਲੋਂ ਇੱਕ 6 ਸਾਲ ਦੇ ਬੱਚੇ ਨਾਲ ਕੁਕਰਮ (man raped a 6 year old child in Amritsar) ਕੀਤਾ ਗਿਆ। ਦੱਸ ਦਈਏ ਕਿ ਇਕ 19 ਸਾਲਾ ਲੜਕੇ ਵੱਲੋਂ ਛੋਟੇ ਬੱਚੇ ਨੂੰ ਵਰਗਲਾ ਕੇ ਆਪਣੇ ਘਰ ਲਿਜਾ ਕੇ ਉਸ ਨਾਲ ਕੁਕਰਮ ਕੀਤਾ ਗਿਆ। ਜਿਸ ਤੋਂ ਬਾਅਦ ਪੀੜਤ ਪਰਿਵਾਰ ਨੂੰ ਪਤਾ ਲੱਗਣ ਤੋਂ ਬਾਅਦ ਉਨ੍ਹਾਂ ਵੱਲੋਂ ਇਕ ਦਰਖਾਸਤ ਦਿੱਤੀ ਗਈ ਹੈ ਅਤੇ ਪੀੜਤ ਬੱਚੇ ਨੂੰ ਅੰਮ੍ਰਿਤਸਰ ਦੇ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਤੇ ਪੁਲਿਸ ਵੱਲੋਂ ਆਰੋਪੀ ਲੜਕੇ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ।

ਆਰੋਪੀ ਲੜਕੇ ਦੇ ਪਰਿਵਾਰ ਵੱਲੋਂ ਪੀੜਤ ਪਰਿਵਾਰ ਨੂੰ ਪੈਸੇ ਦੇਣ ਦਾ ਦਬਾਅ:- ਇਸ ਸਬੰਧੀ ਪੀੜਤ ਬੱਚੇ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਪਿਛਲੇ ਦਿਨੀਂ ਉਸ ਦੇ ਬੱਚੇ ਨੂੰ ਉਹਨਾਂ ਦੇ ਘਰ ਦੇ ਨਜ਼ਦੀਕ ਹੀ ਰਹਿਣ ਵਾਲੇ ਇਕ ਲੜਕੇ ਵੱਲੋਂ ਬੱਚੇ ਦੇ ਨਾਲ ਕੁਕਰਮ ਕੀਤਾ ਗਿਆ ਅਤੇ ਮੁਲਜ਼ਮ ਲੜਕੇ ਦੇ ਪਰਿਵਾਰ ਵੱਲੋਂ ਪੀੜਤ ਪਰਿਵਾਰ ਨੂੰ ਪੈਸੇ ਦੇਣ ਦਾ ਦਬਾਅ ਵੀ ਪਾਇਆ ਜਾ ਰਿਹਾ ਹੈ। ਉੱਥੇ ਹੀ ਪੀੜਤ ਪਰਿਵਾਰ ਵੱਲੋਂ ਪੁਲਿਸ ਪਾਸੋਂ ਇਨਸਾਫ਼ ਦੀ ਗੁਹਾਰ ਲਗਾਈ ਜਾ ਰਹੀ ਹੈ।

ਪੁਲਿਸ ਵੱਲੋਂ ਆਰੋਪੀ ਲੜਕੇ ਨੂੰ ਗ੍ਰਿਫ਼ਤਾਰ ਕੀਤਾ:- ਦੂਜੇ ਪਾਸੇ ਪੁਲਿਸ ਅਧਿਕਾਰੀਆਂ ਨੇ ਇਸ ਮਾਮਲੇ ਵਿੱਚ ਕਿਹਾ ਕਿ ਉਹਨਾਂ ਨੂੰ ਦਰਖਾਸਤ ਆਈ ਸੀ ਕਿ ਇਸ ਵਿਚ ਇਕ 19 ਸਾਲਾ ਲੜਕੇ ਵੱਲੋਂ 6 ਸਾਲ ਦੇ ਬੱਚੇ ਦੇ ਨਾਲ ਕੁਕਰਮ ਕਰਨ ਦੀ ਘਟਨਾ ਸਾਹਮਣੇ ਆਈ ਅਤੇ ਪੁਲਿਸ ਵੱਲੋਂ ਕਾਰਵਾਈ ਕਰਦੇ ਹੋਏ ਆਰੋਪੀ ਲੜਕੇ ਨੂੰ ਗ੍ਰਿਫ਼ਤਾਰ ਕਰਕੇ ਉਸ ਦਾ ਮੈਡੀਕਲ ਕਰਵਾਇਆ ਜਾ ਰਿਹਾ ਹੈ ਅਤੇ ਉਸ ਤੋਂ ਬਾਅਦ ਹੀ ਬਣਦੀ ਕਾਰਵਾਈ ਕੀਤੀ ਜਾਵੇਗੀ।

ਪੰਜਾਬ ਵਿੱਚ ਕਿਡਨੈਪ ਦੀਆਂ ਘਟਨਾਵਾਂ:- ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਆਏ ਦਿਨ ਹੀ ਬੱਚਿਆਂ ਦੇ ਕਤਲ ਜਾਂ ਕਿਡਨੈਪ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ। ਪਰ ਲੋਕਾਂ ਵਿੱਚ ਹੈਵਾਨਿਅਤ ਇਸ ਕਦਰ ਗਿਰ ਚੁੱਕੀ ਹੈ ਕੀ ਹੁਣ ਛੋਟੇ ਬੱਚਿਆਂ ਇੱਜ਼ਤ ਵੀ ਸੁਰੱਖਿਅਤ ਨਹੀਂ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਇਸ ਘਟਨਾ ਨੂੰ ਅੰਜ਼ਾਮ ਦੇਣ ਵਾਲੇ ਆਰੋਪੀ ਉੱਤੇ ਕੀ ਕਾਰਵਾਈ ਕਰਦੀ ਹੈ।

ਇਹ ਵੀ ਪੜੋ:- ਸਿਹਤ ਮੰਤਰੀ ਦਾ ਦਾਅਵਾ- ਕੋਰੋਨਾ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਦੀਆਂ ਤਿਆਰੀਆਂ ਪੂਰੀਆਂ

For All Latest Updates

ETV Bharat Logo

Copyright © 2025 Ushodaya Enterprises Pvt. Ltd., All Rights Reserved.