ETV Bharat / state

ਗਰਮੀ ਦੇ ਮੱਦੇਨਜ਼ਰ ਪੂਰਾ ਪ੍ਰਬੰਧਾਂ ਨਾਲ ਦਿੱਲੀ ਰਵਾਨਾ ਹੋ ਰਹੇ ਕਿਸਾਨਾਂ ਜੱਥੇ

ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀਬਾੜੀ ਕਾਨੂੰਨਾਂ ਖਿਲਾਫ ਦਿੱਲੀ ਦੇ ਬਾਰਡਰਾਂ ’ਤੇ ਬੈਠ ਕੇ ਕਿਸਾਨਾਂ ਵੱਲੋਂ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਉੱਥੇ ਹੀ ਹੁਣ ਇੱਕ ਵਾਰ ਫਿਰ ਤੋਂ ਕਿਸਾਨ ਆਗੂਆਂ ਵੱਲੋਂ ਦਿੱਲੀ ਵੱਲ ਨੂੰ ਤਿਆਰੀ ਖਿੱਚੀ ਜਾ ਰਹੀ ਹੈ। ਅੰਮ੍ਰਿਤਸਰ ਵਿਚੋਂ ਕਿਸਾਨਾਂ ਦਾ ਵੱਡਾ ਜਥਾ ਦਿੱਲੀ ਨੂੰ ਰਵਾਨਾ ਹੋਇਆ ਹੈ।

ਤਸਵੀਰ
ਤਸਵੀਰ
author img

By

Published : Mar 4, 2021, 9:43 PM IST

ਅੰਮ੍ਰਿਤਸਰ: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀਬਾੜੀ ਕਾਨੂੰਨਾਂ ਖਿਲਾਫ ਦਿੱਲੀ ਦੇ ਬਾਰਡਰਾਂ ’ਤੇ ਬੈਠ ਕੇ ਕਿਸਾਨਾਂ ਵੱਲੋਂ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਉੱਥੇ ਹੀ ਹੁਣ ਇੱਕ ਵਾਰ ਫਿਰ ਤੋਂ ਕਿਸਾਨ ਆਗੂਆਂ ਵੱਲੋਂ ਦਿੱਲੀ ਵੱਲ ਨੂੰ ਤਿਆਰੀ ਖਿੱਚੀ ਜਾ ਰਹੀ ਹੈ। ਅੰਮ੍ਰਿਤਸਰ ਵਿਚੋਂ ਕਿਸਾਨਾਂ ਦਾ ਵੱਡਾ ਜਥਾ ਦਿੱਲੀ ਨੂੰ ਰਵਾਨਾ ਹੋਇਆ ਹੈ। ਕਿਸਾਨਾਂ ਦਾ ਸਾਫ ਕਹਿਣਾ ਹੈ ਕਿ ਕੇਂਦਰ ਸਰਕਾਰ ਆਪਣੇ ਜਿੱਦ ਨੂੰ ਛੱਡ ਕੇ ਪਾਸ ਕੀਤੇ ਹੋਏ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰ ਦੇਵੇ।

ਬਾਰਡਰ 'ਤੇ ਗਰਮੀ ਨੂੰ ਲੈ ਕੇ ਤਿਆਰੀਆਂ ਸ਼ੁਰੂ

ਗਰਮੀ ਦੇ ਮੱਦੇਨਜ਼ਰ ਪੂਰਾ ਪ੍ਰਬੰਧਾਂ ਨਾਲ ਦਿੱਲੀ ਰਵਾਨਾ ਹੋ ਰਹੇ ਕਿਸਾਨਾਂ ਜੱਥੇ

ਜ਼ਿਕਰਯੋਗ ਹੈ ਕਿ ਪਹਿਲਾਂ ਠੰਡ ਤੋਂ ਬਚਣ ਲਈ ਕਿਸਾਨਾਂ ਵੱਲੋਂ ਟਰਾਲੀਆਂ ਦੇ ਉੱਪਰ ਤਿੰਨ-ਤਿੰਨ ਤਰਪਾਲਾਂ ਪਾ ਕੇ ਸਰਦੀ ਤੋਂ ਬਚਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਪਰ ਹੁਣ ਗਰਮੀ ਦਾ ਮੌਸਮ ਵੇਖ ਹੁਣ ਟਰੈਕਟਰਾਂ ਦੇ ਅਤੇ ਟਰਾਲੀਆਂ ਦੇ ਵਿੱਚ ਏਸੀ ਤੱਕ ਲਗਵਾਏ ਜਾ ਰਹੇ ਹਨ। ਜਿਸ ਨਾਲ ਕਿਸਾਨਾਂ ਨੂੰ ਗਰਮੀ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਪਰੇਸ਼ਾਨੀ ਨਾ ਹੋ ਸਕੇ।

ਇਹ ਵੀ ਪੜੋ: ਪਿੰਡ ਲੋਅਰ ਮਿਡਮਾਂ ਦੇ ਵਸਨੀਕਾਂ ਨੇ ਪ੍ਰਸ਼ਾਸ਼ਨ ’ਤੇ ਸਰਕਾਰੀ ਗ੍ਰਾਂਟ ’ਚ ਘਪਲੇ ਦੇ ਲਾਏ ਦੋਸ਼

ਲਗਤਾਰ ਕਰਦੇ ਰਹਾਂਗੇ ਪ੍ਰਦਰਸ਼ਨ

ਦੱਸ ਦਈਏ ਕਿ ਇੱਕ ਵੱਡਾ ਜਥਾ ਅੰਮ੍ਰਿਤਸਰ ਦੇ ਗੋਲਡਨ ਗੇਟ ਤੋਂ ਦਿੱਲੀ ਲਈ ਰਵਾਨਾ ਹੋਇਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਲਗਾਤਾਰ ਹੀ ਅਸੀਂ ਦਿੱਲੀ ਦੇ ਮੁੱਖ ਮਾਰਗਾਂ ’ਤੇ ਬੈਠ ਕੇ ਧਰਨਾ ਪ੍ਰਦਰਸ਼ਨ ਕਰ ਰਹੇ ਹਨ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਜਦੋਂ ਤੱਕ ਕੇਂਦਰ ਇਨ੍ਹਾਂ ਕਾਨੂੰਨਾਂ ਨੂੰ ਰੱਦ ਨਹੀਂ ਕਰ ਦਿੰਦੀ ਉਦੋਂ ਤੱਕ ਉਹ ਆਪਣਾ ਧਰਨਾ ਪ੍ਰਦਰਸ਼ਨ ਕਰਦੇ ਰਹਿਣਗੇ। ਉਹ ਉਸ ਸਮੇਂ ਤੱਕ ਆਪਣੇ ਘਰ ਨੂੰ ਵਾਪਸ ਨਹੀਂ ਆਉਣਗੇ ਜਦੋਂ ਤੱਕ ਕਾਲੇ ਕਾਨੂੰਨ ਰੱਦ ਨਹੀਂ ਹੋ ਜਾਂਦੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.