ETV Bharat / state

ਪੈਸਿਆਂ ਦੇ ਲਾਲਚ ਵਿੱਚ ਦੋਸਤ ਨੇ ਹੀ ਲਈ ਦੋਸਤ ਦੀ ਜਾਨ - Amritsar news in punjabi

ਅੰਮ੍ਰਿਤਸਰ ਦਿਹਾਤੀ ਇਲਾਕੇ ਵਿੱਚ ਇੱਕ ਦੋਸਤ ਵੱਲੋਂ ਹੀ ਆਪਣੇ ਦੋਸਤ ਦਾ ਕਤਲ ਕਰ ਦਿੱਤਾ ਗਿਆ। ਉਸ ਨੇ ਇਹ ਕਤਲ ਪੈਸਿਆਂ ਦੇ ਲਾਲਚ ਕਰਨ ਕੀਤਾ ਸੀ।

friend took the life of a friend
friend took the life of a friend
author img

By

Published : Dec 8, 2022, 7:14 PM IST

ਅੰਮ੍ਰਿਤਸਰ : ਅੰਮ੍ਰਿਤਸਰ ਦਿਹਾਤੀ ਇਲਾਕੇ ਵਿੱਚ ਇੱਕ ਦੋਸਤ ਵੱਲੋਂ ਹੀ ਆਪਣੇ ਦੋਸਤ ਦਾ ਕਤਲ ਕਰ ਦਿੱਤਾ ਗਿਆ। ਉਸ ਨੇ ਇਹ ਕਤਲ ਪੈਸਿਆਂ ਦੇ ਲਾਲਚ ਕਾਰਨ ਕੀਤਾ ਸੀ। ਇਹ ਘਟਨਾ 21 ਨਵੰਬਰ 2022 ਦੀ ਹੈ ਜਦੋਂ ਕਿ ਪੁਲਿਸ ਨੇ ਇਸ ਮਾਮਲੇ ਵਿੱਚ ਸੱਤ ਅਣਪਛਾਤੇ ਵਿਅਕਤੀਆਂ ਦੇ ਉਪਰ ਮਾਮਲਾ ਦਰਜ ਕਰਕੇ ਤਫਤੀਸ਼ ਸ਼ੁਰੂ ਕੀਤੀ ਸੀ। ਪੁਲਿਸ ਨੇ ਇਸ ਕਤਲ ਮਾਮਲੇ ਵਿਚ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

friend took the life of a friend

ਦੋਸਤ ਨੇ ਹੀ ਕੀਤਾ ਕਤਲ: ਇਸ ਸਬੰਧੀ ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 21 ਨਵੰਬਰ 2022 ਨੂੰ ਪਰਮਜੀਤ ਸਿੰਘ ਨਾਮਕ ਵਿਅਕਤੀ ਦੇ ਕਤਲ ਦੀ ਘਟਨਾ ਸਾਹਮਣੇ ਆਈ ਸੀ ਜਿਸ ਮਾਮਲੇ ਵਿੱਚ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਸੀ। ਜਿਸ ਵਿੱਚ ਪਤਾ ਲੱਗਿਆ ਹੈ ਕਿ ਪਰਮਜੀਤ ਦਾ ਕਤਲ ਉਸਦੇ ਹੀ ਦੋਸਤ ਪ੍ਰਤਾਪ ਸਿੰਘ ਨੇ ਕੀਤਾ ਹੈ ਕਿਉਂਕਿ ਪ੍ਰਤਾਪ ਸਿੰਘ ਨੂੰ ਪਤਾ ਸੀ ਕਿ ਪਰਮਜੀਤ ਸਿੰਘ ਕੋਲ ਬਹੁਤ ਸਾਰੇ ਪੈਸੇ ਹਨ।

ਪੈਸਿਆ ਦੇ ਲਾਲਚ 'ਚ ਲਈ ਦੋਸ਼ਤ ਦੀ ਜਾਨ: ਪਰਮਜੀਤ ਦਾ ATM ਦਾ ਪਾਸਵਰਡ ਵੀ ਪ੍ਰਤਾਪ ਸਿੰਘ ਨੂੰ ਪਤਾ ਸੀ ਅਤੇ ਪੈਸੇ ਦੇ ਲਾਲਚ ਅਤੇ ਪ੍ਰਤਾਪ ਸਿੰਘ ਨੇ ਆਪਣੇ ਛੇ ਸੱਤ ਸਾਥੀਆਂ ਦੇ ਨਾਲ ਮਿਲ ਕੇ ਪਰਮਜੀਤ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਜਿਸ ਮਾਮਲੇ ਵਿਚ ਹੁਣ ਪੁਲਿਸ ਵੱਲੋਂ 7 ਵਿਅਕਤੀਆਂ ਤੇ ਮਾਮਲਾ ਦਰਜ ਕੀਤਾ ਹੈ ਇਸ ਵਿਚ ਪੁਲਿਸ ਨੇ ਦੱਸਿਆ ਕਿ ਦੋ ਵਿਅਕਤੀ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਗਿਆ ਹੈ ਅਤੇ ਪੁਲਿਸ ਦਾ ਕਹਿਣਾ ਬਾਕੀ ਮੁਲਜ਼ਮਾਂ ਨੂੰ ਵੀ ਜਲਦ ਹੀ ਗ੍ਰਿਫਤਾਰ ਕੀਤਾ ਜਾਵੇਗਾ।

ਇਹ ਵੀ ਪੜ੍ਹੋ:- ਨਜਾਇਜ਼ ਸ਼ਰਾਬ 'ਤੇ ਵੱਡਾ ਐਕਸ਼ਨ ਲੈਣ ਦੀ ਤਿਆਰੀ 'ਚ ਮਾਨ ਸਰਕਾਰ, ਬਣਾਈ ਨਵੀਂ ਰਣਨੀਤੀ !

ETV Bharat Logo

Copyright © 2025 Ushodaya Enterprises Pvt. Ltd., All Rights Reserved.