ETV Bharat / state

ਭਗਵੰਤ ਮਾਨ ਦੇ ਰੋਡ ਸ਼ੋਅ ’ਚ ਵੱਡੀ ਗਿਣਤੀ ’ਚ ਲੋਕ ਹੋਏ ਸ਼ਾਮਿਲ - Elections 2022

ਆਪ ਦੀ ਜਿੱਤ ਦੀ ਖੁਸ਼ੀ ਵਿੱਚ ਭਗਵੰਤ ਮਾਨ ਅੰਮ੍ਰਿਤਸਰ ਵਿਖੇ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਹਨ। ਇਸ ਮੌਕੇ ਉਨ੍ਹਾਂ ਵੱਲੋਂ ਸ਼ਹਿਰ ਦੇ ਲੋਕਾਂ ਦਾ ਧੰਨਵਾਦ ਕੀਤਾ ।

ਤਰਨ ਤਾਰਨ ਤੋਂ ਲੋਕ ਭਗਵੰਤ ਮਾਨ ਦੇ ਰੋਡ ਸ਼ੋਅ ਚ ਹੋਏ ਸ਼ਾਮਿਲ

author img

By

Published : Mar 14, 2022, 3:40 PM IST

ਤਰਨ ਤਾਰਨ: ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Elections 2022) ਚ ਆਪ ਨੂੰ ਵੱਡਾ ਬਹੁਮਤ ਪ੍ਰਾਪਤ ਹੋਇਆ ਹੈ। ਆਪ ਦੀ ਜਿੱਤ ਨੂੰ ਲੈਕੇ ਵਰਕਰਾਂ ਤੇ ਸਮਰਥਕਾਂ ਵਿੱਚ ਭਾਰੀ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।

ਮੁੱਖ ਮੰਤਰੀ ਬਣਨ ਜਾ ਰਹੇ ਭਗਵੰਤ ਮਾਨ ਵੱਲੋਂ 13 ਮਾਰਚ ਦਿਨ ਐਤਵਾਰ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਧੰਨਵਾਦ ਯਾਤਰਾ ਕੱਢਣ ਤੋਂ ਬਾਅਦ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਭਗਵੰਤ ਮਾਨ ਦੇ ਇਸ ਰੋਡ ਸ਼ੋਅ ਵਿੱਚ ਸ਼ਾਮਿਲ ਹੋਣ ਲਈ ਵੱਖ ਵੱਖ ਪਿੰਡਾਂ ਸ਼ਹਿਰਾਂ ਵਿੱਚੋਂ ਐਤਵਾਰ ਸਵੇਰੇ ਆਮ ਆਦਮੀ ਪਾਰਟੀ ਦੇ ਅਹੁਦੇਦਾਰ ਅਤੇ ਵਰਕਰ ਅੰਮ੍ਰਿਤਸਰ ਲਈ ਰਵਾਨਾ ਪਹੁੰਚੇ।

ਤਰਨ ਤਾਰਨ ਤੋਂ ਲੋਕ ਭਗਵੰਤ ਮਾਨ ਦੇ ਰੋਡ ਸ਼ੋਅ ਚ ਹੋਏ ਸ਼ਾਮਿਲ

ਇਸ ਫੇਰੀ ਨੂੰ ਲੈਕੇ ਹਲਕਾ ਖੇਮਕਰਨ ਤੋਂ ਵਰਕਰਾਂ ਵਿੱਚ ਭਾਰੀ ਉਤਸ਼ਾਹ ਪਾਇਆ ਗਿਆ। ਪਿੰਡ ਨਾਰਲੀ ਤੋਂ ਸਰਪੰਚ ਸੁਖਦੇਵ ਸਿੰਘ ਦੀ ਅਗਵਾਈ ਸੁਆਗਤ ਕਰਨ ਲਈ ਜੱਥਾ ਰਵਾਨਾ ਹੋਇਆ। ਇਸ ਮੌਕੇ ਸੁਖਦੇਵ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਜਿੱਤ ਨੇ ਸਾਬਿਤ ਕਰ ਦਿੱਤਾ ਕਿ ਲੋਕ ਇਮਾਨਦਾਰ ਲੋਕਾਂ ਦੀ ਸਰਕਾਰ ਚਾਹੁੰਦੇ ਸਨ। ਇਸ ਦੌਰਾਨ ਉਨ੍ਹਾਂ ਪੰਜਾਬੀ ਦੀਆਂ ਦੂਜੀਆਂ ਸਿਆਸੀ ਪਾਰਟੀਆਂ ਖਿਲਾਫ਼ ਜੰਮਕੇ ਭੜਾਸ ਕੱਢੀ। ਉਨ੍ਹਾਂ ਦੱਸਿਆ ਆਪ ਦੀ ਜਿੱਤ ਤੋਂ ਬਾਅਦ ਉਨ੍ਹਾਂ ਨੂੰ ਇਸ ਤਰ੍ਹਾਂ ਲੱਗ ਰਿਹਾ ਹੈ ਕਿ ਜਿਸ ਤਰ੍ਹਾਂ ਉਨ੍ਹਾਂ ਨੂੰ ਆਜ਼ਾਦੀ ਪ੍ਰਾਪਤ ਹੋ ਹੋਈ ਹੋਵੇ।

ਇਹ ਵੀ ਪੜ੍ਹੋ: ਖਟਕੜ ਕਲਾਂ 'ਚ ਜ਼ੋਰਾਂ ਨਾਲ ਹੋ ਰਹੀਆਂ ਸਹੁੰ ਚੁੱਕ ਸਮਾਰੋਹ ਦੀਆਂ ਤਿਆਰੀਆਂ

ETV Bharat Logo

Copyright © 2025 Ushodaya Enterprises Pvt. Ltd., All Rights Reserved.