ETV Bharat / state

ਖੇਤਾਂ ’ਚ ਕੰਮ ਕਰਦੇ ਨੌਜਵਾਨ ਨੂੰ ਲੱਗਿਆ ਕਰੰਟ

ਮ੍ਰਿਤਕ ਦੀ ਪਛਾਣ ਸੁਖਪ੍ਰੀਤ ਸਿੰਘ ਵੱਜੋਂ ਹੋਈ ਹੈ ਜਿਸ ਦੀ ਉਮਰ 21 ਸਾਲ ਦੀ ਸੀ। ਮ੍ਰਿਤਕ ਸੁਖਪ੍ਰੀਤ ਸਿੰਘ ਦੇ ਪਿਤਾ ਹਰਜੀਤ ਸਿੰਘ ਨੇ ਦੱਸਿਆ ਕਿ ਉਹਨਾਂ ਦਾ ਪੱਤਰ ਬੀਤੇ ਦਿਨੀਂ ਪਸ਼ੂਆਂ ਦੇ ਚਾਰੇ ਦਾ ਪ੍ਰਬੰਧ ਕਰਨ ਖੇਤਾਂ ’ਚ ਗਿਆ ਸੀ ਅਤੇ ਪੱਠੇ ਵੱਢਦੇ ਸਮੇਂ ਦਾਰਤ ਬਿਜਲੀ ਦੀਆਂ ਤਾਰਾਂ ਦੀਆਂ ਤਾਰਾਂ ਨਾਲ ਲੱਗ ਗਿਆ ਜਿਸ ਕਾਰਨ ਉਸ ਦੀ ਮੌਤ ਹੋ ਗਈ।

author img

By

Published : Mar 27, 2021, 3:57 PM IST

ਖੇਤਾਂ ’ਚ ਕੰਮ ਕਰਦੇ ਸਮੇਂ ਨੌਜਵਾਨ ਦੀ ਕਰੰਟ ਲੱਗਣ ਨਾਲ ਮੌਤ

ਅੰਮ੍ਰਿਤਸਰ: ਰਾਜਾਸਾਂਸੀ ਅਧੀਨ ਪੈਂਦੇ ਪਿੰਡ ਭਿੱਟੇਵੱਡ ਵਿਖੇ ਖੇਤਾਂ ’ਚ ਕੰਮ ਕਰਦੇ ਸਮੇਂ ਨੌਜਵਾਨ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੁਖਪ੍ਰੀਤ ਸਿੰਘ ਵੱਜੋਂ ਹੋਈ ਹੈ ਜਿਸ ਦੀ ਉਮਰ 21 ਸਾਲ ਦੀ ਸੀ। ਮ੍ਰਿਤਕ ਸੁਖਪ੍ਰੀਤ ਸਿੰਘ ਦੇ ਪਿਤਾ ਹਰਜੀਤ ਸਿੰਘ ਨੇ ਦੱਸਿਆ ਕਿ ਉਹਨਾਂ ਦਾ ਪੱਤਰ ਬੀਤੇ ਦਿਨੀਂ ਪਸ਼ੂਆਂ ਦੇ ਚਾਰੇ ਦਾ ਪ੍ਰਬੰਧ ਕਰਨ ਖੇਤਾਂ ’ਚ ਗਿਆ ਸੀ ਅਤੇ ਪੱਠੇ ਵੱਢਦੇ ਸਮੇਂ ਦਾਰਤ ਬਿਜਲੀ ਦੀਆਂ ਤਾਰਾਂ ਦੀਆਂ ਤਾਰਾਂ ਨਾਲ ਲੱਗ ਗਿਆ ਜਿਸ ਕਾਰਨ ਉਸ ਦੀ ਮੌਤ ਹੋ ਗਈ।

ਇਹ ਵੀ ਪੜੋ: ਹਾਈਕੋਰਟ ਨੇ ਚੰਡੀਗੜ੍ਹ ਪ੍ਰਸ਼ਾਸਨ ਤੋਂ ਚੀਫ ਵਿਜੀਲੈਂਸ ਅਫ਼ਸਰ ਦੇ ਕੰਮ-ਕਾਜ ਦੀ ਮੰਗੀ ਜਾਣਕਾਰੀ

ਮ੍ਰਿਤਕ ਸੁਖਪ੍ਰੀਤ ਦੇ ਪਿਤਾ ਹਰਜੀਤ ਸਿੰਘ ਨੇ ਦੱਸਿਆ ਕਿ ਉਹਨਾਂ ਦੇ ਪੁੱਤਰ ਨੇ 12ਵੀਂ ਜਮਾਤ ਪਾਸ ਕੀਤੀ ਸੀ ਅਤੇ ਪੁਲਿਸ ’ਚ ਭਰਤੀ ਹੋਣ ਦੀ ਤਿਆਰੀ ਕਰ ਰਿਹਾ ਸੀ।

ਇਹ ਵੀ ਪੜੋ: ਨੇਤਰਹੀਣ ਭੈਣ ਭਰਾ ਕਿਉ ਰੱਬ ਤੋਂ ਮੰਗ ਰਹੇ 'ਮੌਤ' ?

ETV Bharat Logo

Copyright © 2024 Ushodaya Enterprises Pvt. Ltd., All Rights Reserved.