ETV Bharat / state

'ਆਪ' ਦੇ MLA ਡਾ. ਇੰਦਰਬੀਰ ਨਿੱਝਰ ‘ਤੇ 420 ਦਾ ਮਾਮਲਾ ਦਰਜ !

ਅੰਮ੍ਰਿਤਸਰ ਦੱਖਣੀ ਹਲਕੇ (Amritsar South constituency) ਤੋਂ ਵਿਧਾਇਕ ਬਣੇ ਡਾ. ਇੰਦਰਬੀਰ ਸਿੰਘ ਨਿੱਝਰ (Dr. Inderbir Singh Nijhar) ਦੇ ਖ਼ਿਲਾਫ਼ ਜੋ 420 ਦਾ ਮਾਮਲਾ ਦਰਜ ਸੀ, ਉਸ ਦੀ ਦੁਬਾਰਾ ਤੋਂ ਜਾਂਚ ਦੀ ਗੱਲ ਕੀਤੀ ਜਾ ਰਹੀ ਹੈ। ਦਰਅਸਲ ਵਿਧਾਇਕ ‘ਤੇ ਭਾਰਤੀ ਫੌਜੀਆਂ ਨਾਲ ਘਪਲੇਬਾਜ਼ੀ ਕੀਤੀ ਗਈ ਹੈ।

'ਆਪ' ਦੇ MLA ਡਾ. ਇੰਦਰਬੀਰ ਨਿੱਝਰ ‘ਤੇ 420 ਦਾ ਮਾਮਲਾ ਦਰਜ

author img

By

Published : Mar 22, 2022, 10:03 AM IST

ਅੰਮ੍ਰਿਤਸਰ: ਆਮ ਆਦਮੀ ਪਾਰਟੀ ਦੀ ਸਰਕਾਰ (Aam Aadmi Party government) ਬਣਨ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਦੇ ਵਿਧਾਇਕਾਂ (Aam Aadmi Party MLAs) ਦੀਆਂ ਮੁਸ਼ਕਲਾਂ ਲਗਾਤਾਰ ਹੀ ਵਧਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ। ਜੇਕਰ ਗੱਲ ਕੀਤੀ ਜਾਵੇ ਅੰਮ੍ਰਿਤਸਰ ਦੱਖਣੀ ਹਲਕੇ (Amritsar South constituency) ਦੀ ਤਾਂ ਉੱਥੋਂ ਦੇ ਵਿਧਾਇਕ ਬਣੇ ਡਾ. ਇੰਦਰਬੀਰ ਸਿੰਘ ਨਿੱਝਰ (Dr. Inderbir Singh Nijhar) ਦੇ ਖ਼ਿਲਾਫ਼ ਜੋ 420 ਦਾ ਮਾਮਲਾ ਦਰਜ ਸੀ, ਉਸ ਦੀ ਦੁਬਾਰਾ ਤੋਂ ਜਾਂਚ ਦੀ ਗੱਲ ਕੀਤੀ ਜਾ ਰਹੀ ਹੈ। ਦਰਅਸਲ ਵਿਧਾਇਕ ‘ਤੇ ਭਾਰਤੀ ਫੌਜੀਆਂ ਨਾਲ ਘਪਲੇਬਾਜ਼ੀ ਕੀਤੀ ਗਈ ਹੈ।

ਸਮਾਜ ਸੇਵੀ ਗੁਰਦੇਵ ਸਿੰਘ ਬਬਲੂ ਦਾ ਕਹਿਣਾ ਹੈ ਕਿ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਲਗਾਤਾਰ ਹੀ ਸਰਕਾਰ ਦੀ ਸਕੀਮ ਦੇ ਪੈਸਿਆਂ ਦੇ ਨਾਲ ਗਮਨ ਕੀਤੇ ਗਏ ਸਨ, ਪਰ ਉਨ੍ਹਾਂ ਖ਼ਿਲਾਫ਼ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ, ਜਿਸ ਨੂੰ ਲੈ ਕੇ ਉਨ੍ਹਾਂ ਵੱਲੋਂ ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਦੇਸ਼ ਦੇ ਗ੍ਰਹਿ ਮੰਤਰੀ ਨੂੰ ਵੀ ਪੱਤਰ ਲਿਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਜਲਦ ਹੀ ਉਹ ਕੋਰਟ ਹਾਈ ਕੋਰਟ ਦੇ ਵਿੱਚ ਇਸ ਦੀ ਪਟੀਸ਼ਨ ਦਾਇਰ ਕਰਨਗੇ ਅਤੇ ਉਨ੍ਹਾਂ ਨੂੰ ਆਸ ਹੈ ਕਿ ਡਾ. ਇੰਦਰਬੀਰ ਸਿੰਘ ਨਿੱਝਰ ਦੇ ਖ਼ਿਲਾਫ਼ ਵੀ ਕਾਰਵਾਈ ਜ਼ਰੂਰ ਕਰਵਾ ਕੇ ਹੀ ਛੱਡਣਗੇ।

'ਆਪ' ਦੇ MLA ਡਾ. ਇੰਦਰਬੀਰ ਨਿੱਝਰ ‘ਤੇ 420 ਦਾ ਮਾਮਲਾ ਦਰਜ

ਉੱਥੇ ਹੀ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਚੁੱਕੀ ਹੈ ਅਤੇ ਆਮ ਆਦਮੀ ਪਾਰਟੀ (Aam Aadmi Party) ਵੱਲੋਂ ਜਿੱਦਾਂ ਹੀ ਪੰਜਾਬ ਵਿੱਚ ਆਪਣਾ ਪ੍ਰਚਾਰ ਸ਼ੁਰੂ ਕੀਤਾ ਗਿਆ ਸੀ, ਉਸ ਵੇਲੇ ਕਿਹਾ ਗਿਆ ਸੀ ਕਿ ਕਿਸੇ ਵੀ ਭ੍ਰਿਸ਼ਟਾਚਾਰ ਵਿਅਕਤੀ ਨੂੰ ਆਪਣੀ ਪਾਰਟੀ ਵਿੱਚ ਨਹੀਂ ਦਿੱਤਾ ਜਾਵੇਗਾ, ਉੱਥੇ ਹੀ ਇੱਕ ਸਮਾਜਸੇਵੀ ਵੱਲੋਂ ਅੰਮ੍ਰਿਤਸਰ ਦੇ ਦੱਖਣ ਹਲਕੇ ਦੇ ਆਮ ਆਦਮੀ ਪਾਰਟੀ (Aam Aadmi Party) ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਦੇ ਖ਼ਿਲਾਫ਼ ਮੋਰਚਾ ਖੋਲ੍ਹ ਕੇ ਉਨ੍ਹਾਂ ਦੀ ਸੱਚਾਈ ਲੋਕਾਂ ਅੱਗੇ ਲਿਆਂਦੀ ਗਈ ਹੈ।

ਸਮਾਜ ਸੇਵੀ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਦੇ ਨਾਲ-ਨਾਲ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਵੀ ਇਸ ਬਾਰੇ ਜਾਣਕਾਰੀ ਦਿੱਤੀ ਗਈ ਸੀ, ਪਰ ਉਨ੍ਹਾਂ ਵੱਲੋਂ ਅੰਮ੍ਰਿਤਸਰ ਦੇ ਨਿੱਝਰ ਸਕੈਨ ਦੇ ਮਾਲਕ ਡਾ. ਇੰਦਰਬੀਰ ਸਿੰਘ ਨਿੱਝਰ ਦੇਵ ਖ਼ਿਲਾਫ਼ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ।

ਇਹ ਵੀ ਪੜ੍ਹੋ: ਨਰਮਾ ਖ਼ਰਾਬੇ ਦੇ ਮੁਆਵਜ਼ੇ ਨੂੰ ਲੈ ਕੇ ਆਪ ਆਗੂਆਂ ਨੇ ਕਿਸਾਨ ਜਥੇਬੰਦੀ ਤੋਂ ਮੰਗੀ ਮੁਆਫੀ

ETV Bharat Logo

Copyright © 2024 Ushodaya Enterprises Pvt. Ltd., All Rights Reserved.