ਅੰਮ੍ਰਿਤਸਰ: ਸਾਕਾ ਨੀਲਾ ਤਾਰਾ ਦੀ ਬਰਸੀ ਦੇ ਸਬੰਧ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅਖੰਡ ਪਾਠ ਦਾ ਆਰੰਭ ਕੀਤਾ ਗਿਆ ਜਿਸ ਦੇ 6 ਜੂਨ ਨੂੰ ਸਵੇਰੇ 7 ਵਜੇ ਭੋਗ ਪੈਣਗੇ ਅਤੇ ਇਲਾਹੀ ਬਾਣੀ ਦਾ ਕੀਰਤਨ ਹੋਵੇਗਾ। ਜ਼ਿਕਰਯੋਗ ਹੈ ਕਿ ਜੂਨ 1984 ਵਿੱਚ ਭਾਰਤੀ ਫ਼ੌਜ ਨੇ ਸ੍ਰੀ ਦਰਬਾਰ ਸਾਹਿਬ 'ਤੇ ਹਮਲਾ ਕੀਤਾ ਸੀ ਜਿਸ ਵਿੱਚ ਵੱਡੀ ਗਿਣਤੀ 'ਚ ਹਰ ਵਰਗ ਦੇ ਲੋਕ ਸ਼ਹੀਦ ਹੋਏ ਸਨ। ਇਸ ਦਿਨ ਦੀ ਯਾਦ ਮਨਾਉਣ ਲਈ ਹਰ ਸਾਲ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ਤੇ ਸ਼੍ਰੋਮਣੀ ਕਮੇਟੀ ਵਲੋਂ ਅਖੰਡ ਪਾਠ ਕਰਵਾਏ ਜਾਂਦੇ ਹਨ।
ਸਾਕਾ ਨੀਲਾ ਤਾਰਾ ਦੀ ਬਰਸੀ ਦੇ ਮੱਦੇਨਜ਼ਰ ਅਖੰਡ ਪਾਠ ਸ਼ੁਰੂ, 6 ਜੂਨ ਨੂੰ ਪੈਣਗੇ ਭੋਗ - ਸੰਤ ਜਰਨੈਲ ਸਿੰਘ ਭਿੰਡਰਾਵਾਲੇ
ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸਾਕਾ ਨੀਲਾ ਤਾਰਾ ਦੀ ਬਰਸੀ ਦੇ ਸਬੰਧ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਸ਼ੁਰੂ। 6 ਜੂਨ ਨੂੰ ਸਵੇਰੇ 7 ਵਜੇ ਪੈਣਗੇ ਭੋਗ।

Sri Akal Takhat Sahib,Akhand Path Organise
ਅੰਮ੍ਰਿਤਸਰ: ਸਾਕਾ ਨੀਲਾ ਤਾਰਾ ਦੀ ਬਰਸੀ ਦੇ ਸਬੰਧ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅਖੰਡ ਪਾਠ ਦਾ ਆਰੰਭ ਕੀਤਾ ਗਿਆ ਜਿਸ ਦੇ 6 ਜੂਨ ਨੂੰ ਸਵੇਰੇ 7 ਵਜੇ ਭੋਗ ਪੈਣਗੇ ਅਤੇ ਇਲਾਹੀ ਬਾਣੀ ਦਾ ਕੀਰਤਨ ਹੋਵੇਗਾ। ਜ਼ਿਕਰਯੋਗ ਹੈ ਕਿ ਜੂਨ 1984 ਵਿੱਚ ਭਾਰਤੀ ਫ਼ੌਜ ਨੇ ਸ੍ਰੀ ਦਰਬਾਰ ਸਾਹਿਬ 'ਤੇ ਹਮਲਾ ਕੀਤਾ ਸੀ ਜਿਸ ਵਿੱਚ ਵੱਡੀ ਗਿਣਤੀ 'ਚ ਹਰ ਵਰਗ ਦੇ ਲੋਕ ਸ਼ਹੀਦ ਹੋਏ ਸਨ। ਇਸ ਦਿਨ ਦੀ ਯਾਦ ਮਨਾਉਣ ਲਈ ਹਰ ਸਾਲ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ਤੇ ਸ਼੍ਰੋਮਣੀ ਕਮੇਟੀ ਵਲੋਂ ਅਖੰਡ ਪਾਠ ਕਰਵਾਏ ਜਾਂਦੇ ਹਨ।
ਵੇਖੋ ਵੀਡੀਓ
ਵੇਖੋ ਵੀਡੀਓ
Intro:Body:
Conclusion:
rajwndr
Conclusion: