ETV Bharat / state

ਅੰਮ੍ਰਿਤਸਰ ਪੁਲਿਸ ਨੇ ਹੈਰੋਇਨ ਸਮੇਤ 2 ਤਸਕਰਾਂ ਨੂੰ ਕੀਤਾ ਕਾਬੂ - ਮੋਟਰਸਾਈਕਲ ਵੀ ਬਰਾਮਦ

ਜ਼ਿਲ੍ਹਾ ਪੁਲਿਸ ਵੱਲੋਂ ਨਸ਼ੇ ਦੇ ਕਾਰੋਬਾਰ ਨੂੰ ਰੋਕਣ ਲਈ ਆਏ ਦਿਨ ਛਾਪੇਮਾਰੀ ਕੀਤੀ ਜਾ ਰਹੀ ਹੈ, ਇਸੇ ਲੜੀ ਦੇ ਤਹਿਤ ਅੰਮ੍ਰਿਤਸਰ ਦੇ ਥਾਣਾ ਵੱਲਾ ਦੀ ਪੁਲਿਸ ਨੇ ਮੁਖਬਰ ਦੀ ਸੂਚਨਾ ਦੇ ਅਧਾਰ ’ਤੇ ਨਾਕੇਬੰਦੀ ਦੌਰਾਨ 2 ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਜਦੋਂ ਰੁਕਣ ਦਾ ਇਸ਼ਾਰਾ ਕੀਤਾ ਤਾਂ ਮੋਟਰਸਾਈਕਲ ਸਵਾਰ ਭੱਜਣ ਦੀ ਕੋਸ਼ਿਸ਼ ਕਰਨ ਲੱਗੇ ਤਾਂ ਉਹ ਡਿੱਗ ਪਏ।

ਅੰਮ੍ਰਿਤਸਰ ਪੁਲਿਸ ਨੇ ਹੈਰੋਇਨ ਸਮੇਤ 2 ਤਸਕਰਾਂ ਨੂੰ ਕੀਤਾ ਕਾਬੂ

author img

By

Published : Mar 1, 2021, 6:43 PM IST

ਅੰਮ੍ਰਿਤਸਰ: ਜ਼ਿਲ੍ਹਾ ਪੁਲਿਸ ਵੱਲੋਂ ਨਸ਼ੇ ਦੇ ਕਾਰੋਬਾਰ ਨੂੰ ਰੋਕਣ ਲਈ ਆਏ ਦਿਨ ਛਾਪੇਮਾਰੀ ਕੀਤੀ ਜਾ ਰਹੀ ਹੈ, ਇਸੇ ਲੜੀ ਦੇ ਤਹਿਤ ਅੰਮ੍ਰਿਤਸਰ ਦੇ ਥਾਣਾ ਵੱਲਾ ਦੀ ਪੁਲਿਸ ਨੇ ਮੁਖਬਰ ਦੀ ਸੂਚਨਾ ਦੇ ਅਧਾਰ ’ਤੇ ਨਾਕੇਬੰਦੀ ਦੌਰਾਨ 2 ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਜਦੋਂ ਰੁਕਣ ਦਾ ਇਸ਼ਾਰਾ ਕੀਤਾ ਤਾਂ ਮੋਟਰਸਾਈਕਲ ਸਵਾਰ ਭੱਜਣ ਦੀ ਕੋਸ਼ਿਸ਼ ਕਰਨ ਲੱਗੇ ਤਾਂ ਉਹ ਡਿੱਗ ਪਏ ਤੇ ਪੁਲਿਸ ਨੇ ਇਨ੍ਹਾਂ ਦੋਵਾਂ ਨੂੰ ਕਾਬੂ ਕਰ ਲਿਆ।

ਅੰਮ੍ਰਿਤਸਰ ਪੁਲਿਸ ਨੇ ਹੈਰੋਇਨ ਸਮੇਤ 2 ਤਸਕਰਾਂ ਨੂੰ ਕੀਤਾ ਕਾਬੂ

ਪੁਲਿਸ ਅਧਿਕਾਰੀਆਂ ਵੱਲੋਂ ਇਨ੍ਹਾਂ ਨੂੰ ਥਾਣੇ ਲਿਆਕੇ ਪੁੱਛਗਿੱਛ ਕੀਤੀ ਤੇ ਇਨ੍ਹਾਂ ਦੀ ਤਲਾਸ਼ੀ ਲੈਣ 'ਤੇ ਇਨ੍ਹਾਂ ਕੋਲੋਂ 125 ਗ੍ਰਾਮ ਹੈਰੋਇਨ ਮਿਲੀ। ਪੁਲਿਸ ਨੇ ਇਨ੍ਹਾਂ ਦੇ ਕੋਲੋਂ ਇੱਕ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ।

ਫਿਲਹਾਲ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਤੇ ਪੁਲਿਸ ਨੂੰ ਪੁੱਛਗਿਛ ਦੌਰਾਨ ਇਹਨਾਂ ਤੋਂ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ।

ਇਹ ਵੀ ਪੜੋ: ਗਰੀਬ ਪਰਿਵਾਰ ਨੇ ਲਾਈ ਮਦਦ ਦੀ ਗੁਹਾਰ, ਕਮਾਉ ਪੁੱਤ ਦੇ ਲੱਗੀ ਸੱਟ

ETV Bharat Logo

Copyright © 2025 Ushodaya Enterprises Pvt. Ltd., All Rights Reserved.