ETV Bharat / state

ਪਿਛਲੇ ਦਿਨੀਂ ਸੈਂਟਰਲ ਬੈਂਕ ਆਫ਼ ਇੰਡੀਆ ਦੀ ਲੁੱਟ ਦੀ ਗੁੱਥੀ ਪੁਲਿਸ ਨੇ ਸੁਲਝਾਈ

ਸੈਂਟਰਲ ਬੈਂਕ ਆਫ਼ ਇੰਡੀਆ ਦੀ ਲੁੱਟ ਦੀ ਗੁੱਥੀ ਨੂੰ ਸੁਲਝਾਉਣ ਵਿੱਚ ਪੁਲਿਸ ਨੂੰ ਅਹਿਮ ਸਫਤਲਾ ਮਿਲੀ ਹੈ। ਪੁਲਿਸ ਵੱਲੋਂ 2 ਚੋਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ 2 ਇਨ੍ਹਾਂ ਦੇ ਸਾਥੀ ਅਜੇ ਫਰਾਰ ਹਨ ਅਤੇ ਉਨ੍ਹਾਂ ਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ।

ਪਿਛਲੇ ਦਿਨੀਂ ਸੈਂਟਰਲ ਬੈਂਕ ਆਫ਼ ਇੰਡੀਆ ਦੀ ਲੁੱਟ ਦੀ ਗੁੱਥੀ ਪੁਲਿਸ ਨੇ ਸੁਲਝਾਈ
ਪਿਛਲੇ ਦਿਨੀਂ ਸੈਂਟਰਲ ਬੈਂਕ ਆਫ਼ ਇੰਡੀਆ ਦੀ ਲੁੱਟ ਦੀ ਗੁੱਥੀ ਪੁਲਿਸ ਨੇ ਸੁਲਝਾਈ
author img

By

Published : May 11, 2022, 6:30 PM IST

ਅੰਮ੍ਰਿਤਸਰ: ਪਿਛਲੇ ਦਿਨੀਂ ਸੈਂਟਰਲ ਬੈਂਕ ਆਫ਼ ਇੰਡੀਆ ਦੀ ਲੁੱਟ ਦੀ ਗੁੱਥੀ ਨੂੰ ਸੁਲਝਾਉਣ ਵਿੱਚ ਪੁਲਿਸ ਨੂੰ ਅਹਿਮ ਸਫਤਲਾ ਮਿਲੀ ਹੈ। ਪੁਲਿਸ ਵੱਲੋਂ 2 ਚੋਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ 2 ਇਨ੍ਹਾਂ ਦੇ ਸਾਥੀ ਅਜੇ ਫਰਾਰ ਹਨ ਅਤੇ ਉਨ੍ਹਾਂ ਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਲੁੱਟ ਦੀ ਹੋਈ ਪੋਣੇ 6 ਲੱਖ ਰੁਪਏ ਦੀ ਰਕਮ ਵਿੱਚੋਂ 2 ਲੱਖ 45 ਹਜਾਰ ਰੁਪਏ ਕੀਤੇ ਬਰਾਮਦ ਹਨ।

ਪਿਛਲੇ ਦਿਨੀਂ ਸੈਂਟਰਲ ਬੈਂਕ ਆਫ਼ ਇੰਡੀਆ ਦੀ ਲੁੱਟ ਦੀ ਗੁੱਥੀ ਪੁਲਿਸ ਨੇ ਸੁਲਝਾਈ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਅਰੁਣ ਪਾਲ ਸਿੰਘ ਵੱਲੋਂ ਪੁਲਿਸ ਟੀਮ ਨੂੰ ਸ਼ਾਬਾਸ਼ੀ ਦਿੱਤੀ ਕਿ ਉਨ੍ਹਾਂ ਵਲੋਂ ਪਿਛਲੇ ਦਿਨੀਂ ਹੋਈ ਸੇੰਟ੍ਰਲ ਬੈਂਕ ਵਿਚ ਲੁੱਟ ਦੀ ਵਾਰਦਾਤ ਦੀ ਗੁੱਥੀ ਸੁਲਝਾਈ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਪੁਲਿਸ ਕਮਿਸ਼ਨਰ ਅਰੁਣ ਪਾਲ ਸਿੰਘ ਨੇ ਦੱਸਿਆ ਕਿ ਪਿਛਲੇ ਦਿਨੀ ਸੇੰਟ੍ਰਲ ਬੈਂਕ ਵਿੱਚ 4 ਚੋਰਾਂ ਵੱਲੋਂ ਹੱਥਿਆਰਾਂ ਦੀ ਨੋਕ 'ਤੇ ਬੈਂਕ ਵਿੱਚ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਉਨ੍ਹਾਂ ਵਿੱਚੋਂ ਦੋ ਦੋਸ਼ੀ ਪੁਲਿਸ ਵੱਲੋਂ ਕਾਬੂ ਕਰ ਲਏ ਗਏ ਹਨ। ਇਨ੍ਹਾਂ ਦੇ 2 ਸਾਥੀ ਫਿਲਹਾਲ ਫਰਾਰ ਹਨ ਜਲਦੀ ਹੀ ਉਨ੍ਹਾਂ ਨੂੰ ਕਾਬੂ ਕਰ ਲਿਆ ਜਾਵੇਗਾ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਲੁੱਟ ਦੀ ਰਕਮ ਵਿਚੋਂ ਇਨ੍ਹਾਂ ਦੋਵਾਂ ਕੋਲੋ ਇੱਕ ਲੱਖ 54 ਹਜਾਰ 529 ਰੁਪਏ ਦੇ ਸਿੱਕੇ ਤੇ 90 ਹਜਾਰ ਰੁਪਏ ਅਤੇ ਇੱਕ ਰਾਈਫਲ 315 ਬੋਰ ਸਣੇ 6 ਰੋਂਦ ਅਤੇ ਇੱਕ ਖਿਲੌਣਾ ਪਿਸਤੌਲ ਵੀ ਪੁਲਿਸ ਅਧਿਕਾਰੀਆਂ ਨੇ ਬਰਾਮਦ ਕੀਤੀ ਹੈ। ਪੁਲੀਸ ਕਮਿਸ਼ਨਰ ਨੇ ਦੱਸਿਆ ਕਿ 2 ਫਰਾਰ ਦੋਸ਼ੀਆਂ ਵਿਚੋਂ ਇੱਕ ਸਾਥੀ ਪੰਜਾਬ ਪੁਲਿਸ ਦਾ ਮੁਲਾਜ਼ਮ ਸੀ, ਜਿਸਨੂੰ 2008 ਵਿੱਚ ਮਹਿਕਮੇ ਵੱਲੋਂ ਡਿਸਮਿਸ ਕੀਤਾ ਗਿਆ ਹੈ। ਪੁਲਿਸ ਕਮਿਸ਼ਨਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵਾਰਦਾਤ ਵਿੱਚ ਵਰਤੀ ਗਈ ਕਾਰ ਤੇ ਬਾਕੀ ਲੁੱਟ ਦੀ ਰਕਮ ਬਰਾਮਦ ਕਰਨੀ ਬਾਕੀ ਹੈ।

ਇਹ ਵੀ ਪੜ੍ਹੋ: ਹਿਮਾਚਲ ਵਿਧਾਨ ਸਭਾ ਗੇਟ 'ਤੇ ਖਾਲਿਸਤਾਨੀ ਝੰਡੇ ਲਗਾਉਣ ਦੇ ਮਾਮਲੇ 'ਚ ਪਹਿਲੀ ਗ੍ਰਿਫ਼ਤਾਰੀ

ETV Bharat Logo

Copyright © 2024 Ushodaya Enterprises Pvt. Ltd., All Rights Reserved.