ETV Bharat / state

ਅੰਮ੍ਰਿਤਸਰ ਰੇਲ ਹਾਦਸਾ: ਪੀੜਤ ਪਰਿਵਾਰਾਂ ਨੇ ਕੱਢਿਆ ਕੈਂਡਲ ਮਾਰਚ - amritsar tragedy victims families exclude candle march

ਅੰਮ੍ਰਿਤਸਰ: ਰੇਲ ਹਾਦਸੇ ਦੇ ਪੀੜਤ ਪਰਿਵਾਰਾਂ ਨੇ ਸਰਕਾਰ ਨੂੰ ਜਗਾਉਣ ਲਈ ਇੱਕ ਕੈਂਡਲ ਮਾਰਚ ਕੱਢਿਆ। ਇਸ ਦੌਰਾਨ ਉਨ੍ਹਾਂ ਸਰਕਾਰ ਨੂੰ ਕੀਤੇ ਹੋਏ ਵਾਅਦੇ ਯਾਦ ਕਰਵਾਏ।

ਕੈਂਡਲ ਮਾਰਚ
author img

By

Published : Feb 8, 2019, 1:34 PM IST

ਰੇਲ ਹਾਦਸੇ ਦੇ ਪੀੜਤ ਪਰਿਵਾਰਾਂ ਨੇ ਕਿਹਾ ਕਿ ਉਹ ਰੋਜ਼ੀ-ਰੋਟੀ ਨੂੰ ਤਰਸ ਰਹੇ ਹਨ। ਸਰਕਾਰ ਦੁਆਰਾ ਉਨ੍ਹਾਂ ਨੂੰ ਨੌਕਰੀ ਦੇਣ ਦੇ ਵਾਅਦੇ ਕੀਤੇ ਗਏ ਸਨ ਜੋ ਕਿ ਅਜੇ ਤੱਕ ਪੂਰੇ ਨਹੀਂ ਹੋਏ ਹਨ। ਇਸ ਕਾਰਨ ਉਨ੍ਹਾਂ ਦਾ ਸਰਕਾਰ ਤੋਂ ਭਰੋਸਾ ਉੱਠ ਗਿਆ ਹੈ।

ਕੈਂਡਲ ਮਾਰਚ
undefined

ਇਸ ਕੈਂਡਲ ਮਾਰਚ ਵਿੱਚ ਅਕਾਲੀ ਦਲ ਨੇ ਪੀੜਤ ਪਰਿਵਾਰਾਂ ਦਾ ਸਾਥ ਦਿੱਤਾ। ਅਕਾਲੀ ਦਲ ਨੇ ਕਿਹਾ ਕਿ ਸਰਕਾਰ ਇਨ੍ਹਾਂ ਪਰਿਵਾਰਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰ ਰਹੀ ਹੈ। ਅਕਾਲੀ ਦਲ ਦਾ ਕਹਿਣਾ ਹੈ ਕਿ ਜਦੋਂ ਤੱਕ ਪੀੜਤ ਪਰਿਵਾਰਾਂ ਨੂੰ ਇਨਸਾਫ਼ ਨਹੀਂ ਮਿਲਦਾ ਉਦੋਂ ਤੱਕ ਉਹ ਉਨ੍ਹਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜੇ ਹਨ।

---------- Forwarded message ---------
From: BALJINDER SINGH <baljinder.singh@etvbharat.com>
Date: Thu, 7 Feb 2019 at 18:53
Subject: ਟਰੇਨ ਹਾਦਸੇ ਦੇ ਪੀੜਤਾਂ ਨੇ ਕੈਂਡਲ ਮਾਰਚ ਕੱਢ ਕੱਢਿਆ ਸਰਕਾਰ ਖਿਲਾਫ ਰੋਸ਼
To: Punjab Desk <punjabdesk@etvbharat.com>

ਅੰਮ੍ਰਿਤਸਰ

ਬਲਜਿੰਦਰ ਬੋਬੀ

ਟ੍ਰੇਨ ਹਾਦਸੇ ਦੇ ਪੀਡ਼ਤ ਪਰਿਵਾਰਾਂ ਨੇ ਸਰਕਾਰ ਨੂੰ ਜਗਾਉਣ ਲਈ ਇਕ ਕੈਂਡਲ ਮਾਰਚ ਕੱਢਿਆ ਤੇ ਸਰਕਾਰ ਨੂੰ ਉਹਨਾਂ ਨਾਲ ਕੀਤੇ ਵਾਅਦੇ ਯਾਦ ਕਰਵਾਏ।

ਰੇਲ ਹਾਦਸੇ ਦੇ ਪੀਡ਼ਤ ਪਰਿਵਾਰਾਂ ਨੇ ਕਿਹਾ ਕਿ ਉਹ ਰੋਟੀ ਰੋਟੀ ਨੂੰ ਤਰਸ ਰਹੇ ਹਨ । ਸਰਕਾਰ ਦਵਾਰਾ ਉਹਨਾਂ ਨੂੰ ਨੌਕਰੀ ਦੇਣ ਦੇ ਕੀਤੇ ਵਾਅਦੇ ਅਜੇ ਤੱਕ ਪੂਰਾ ਨਹੀਂ ਹੋਇਆ ਜਿਸ ਕਾਰਨ ਉਹਨਾਂ ਦਾ ਸਰਕਾਰ ਤੋਂ ਭਰੋਸਾ ਉਠ ਗਿਆ ਹੈ। ਇਸ ਕੈਂਡਲ ਮਾਰਚ ਵਿੱਚ ਪੀਡ਼ਤ ਪਰਿਵਾਰਾਂ ਦਾ ਸਾਥ ਦਿੱਤਾ ਅਕਾਲੀ ਦਲ ਨੇ। ਅਕਾਲੀ ਦਲ ਨੇ ਕਿਹਾ ਕਿ ਸਰਕਾਰ ਇਹਨਾਂ ਪਰਿਵਾਰਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰ ਰਹੀ ਹੈ।

Bite.....ਮਧੂ ਪੀਡ਼ਤ ਪਰਿਵਾਰ

ਉਥੇ ਅਕਾਲੀ ਦਲ ਦਾ ਕਹਿਣਾ ਹੈ ਕਿ ਉਹ ਪੀਡ਼ਤ ਪਰਿਵਾਰਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੇ ਹਨ ਜਦ ਤਕ ਉਹਨਾਂ ਨੂੰ ਇਨਸਾਫ ਨਹੀਂ ਮਿਲਦਾ। 

Bite। ...ਤਲਬੀਰ ਗਿੱਲ ਅਕਾਲੀ ਲੀਡਰ
ETV Bharat Logo

Copyright © 2025 Ushodaya Enterprises Pvt. Ltd., All Rights Reserved.