ETV Bharat / state

ਪੁਰਾਣੀ ਰੰਜਿਸ਼ ਦੇ ਚਲਦੇ ਸਾਬਕਾ ਸਰਪੰਚ ਦੇ ਘਰ 'ਤੇ ਕੀਤਾ ਹਮਲਾ

ਪੁਰਾਣੀ ਰੰਜਿਸ਼ ਦੇ ਚਲਦਿਆਂ ਮੀਰਾਂ ਕੋਟ ਦੇ ਸਾਬਕਾ ਅਕਾਲੀ ਸਰਪੰਚ 'ਦੇ ਘਰ ਅਣਪਛਾਤੇ 20 ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।

ਪੁਰਾਣੀ ਰੰਜਿਸ਼ ਦੇ ਚਲਦੇ ਸਾਬਕਾ ਸਰਪੰਚ ਦੇ ਘਰ 'ਤੇ ਕੀਤਾ ਹਮਲਾ
ਪੁਰਾਣੀ ਰੰਜਿਸ਼ ਦੇ ਚਲਦੇ ਸਾਬਕਾ ਸਰਪੰਚ ਦੇ ਘਰ 'ਤੇ ਕੀਤਾ ਹਮਲਾ
author img

By

Published : Jul 13, 2020, 9:37 PM IST

ਅੰਮ੍ਰਿਤਸਰ: ਮੀਰਾਂ ਕੋਟ ਦੇ ਸੁੰਦਰ ਨਗਰ ਇਲਾਕੇ ਵਿੱਚ ਸਾਬਕਾ ਅਕਾਲੀ ਸਰਪੰਚ 'ਦੇ ਘਰ ਅਣਪਛਾਤੇ 20 ਨੌਜਵਾਨਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਰਾਣੀ ਰੰਜਿਸ਼ ਦੇ ਕਾਰਨ ਸਾਬਕਾ ਸਰਪੰਚ ਕਸ਼ਮੀਰ ਸਿੰਘ ਦੇ ਪੁੱਤਰ ਨੂੰ ਕੁੱਟਿਆ ਗਿਆ ਅਤੇ ਫਿਰ ਉਸਦੇ ਘਰ 'ਤੇ ਹਮਲਾ ਕਰ ਦਿੱਤਾ ਗਿਆ।

ਪੁਰਾਣੀ ਰੰਜਿਸ਼ ਦੇ ਚਲਦੇ ਸਾਬਕਾ ਸਰਪੰਚ ਦੇ ਘਰ 'ਤੇ ਕੀਤਾ ਹਮਲਾ

ਸਾਬਕਾ ਅਕਾਲੀ ਸਰਪੰਚ ਕਸ਼ਮੀਰ ਸਿੰਘ ਵੱਲੋਂ ਇਲਾਕੇ ਦੇ ਹੀ ਬਦਮਾਸ਼ ਨੰਦੀ 'ਤੇ ਹਮਲਾ ਕਰਨ ਦੇ ਇਲਜ਼ਾਮ ਲਗਾਏ ਜਾ ਰਹੇ ਹਨ। ਸਾਬਕਾ ਸਰਪੰਚ ਕਸ਼ਮੀਰ ਸਿੰਘ ਅਤੇ ਉਸਦੇ ਪਰਿਵਾਰ ਅਨੁਸਾਰ ਪਹਿਲਾਂ ਨੰਦੀ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਉਸ ਦੇ ਪੁੱਤਰ 'ਤੇ ਹਮਲਾ ਕਰ ਦਿੱਤਾ ਅਤੇ ਉਸਨੂੰ ਜ਼ਖਮੀ ਕੀਤਾ ਅਤੇ ਫਿਰ ਘਰ 'ਤੇ ਹਮਲਾ ਕਰ ਦਿੱਤਾ। ਨੰਦੀ ਤੇ ਉਸਦੇ ਸਾਥੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਅਤੇ ਘਰ ਵਿੱਚ ਇੱਟ ਪੱਥਰ ਚਲਾਏ।

ਇਹ ਵੀ ਪੜੋ: ਪੰਜਾਬੀ ਗਾਇਕਾ ਅਨਮੋਲ ਗਗਨ ਮਾਨ ਨੇ ਫੜ੍ਹਿਆ 'ਝਾੜੂ', ਆਪ 'ਚ ਹੋਈ ਸ਼ਾਮਲ

ਫਿਲਹਾਲ ਪੁਲਿਸ ਨੇ ਸਾਬਕਾ ਅਕਾਲੀ ਸਰਪੰਚ ਕਸ਼ਮੀਰ ਦੇ ਬਿਆਨਾਂ ਦੇ ਆਧਾਰ 'ਤੇ ਨੰਦੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ ਪਰ ਅਜੇ ਤੱਕ ਕਿਸੇ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ।

ETV Bharat Logo

Copyright © 2024 Ushodaya Enterprises Pvt. Ltd., All Rights Reserved.