ETV Bharat / state

ਭਾਈ ਮੋਹਕਮ ਸਿੰਘ ਮੁੜ ਬਣੇ ਯੂਨਾਈਟਿਡ ਅਕਾਲੀ ਦਲ ਦੇ ਪ੍ਰਧਾਨ - ਅੰਮ੍ਰਿਤਸਰ

ਭਾਈ ਮੋਹਕਮ ਸਿੰਘ ਯੂਨਾਈਟਿਡ ਅਕਾਲੀ ਦਲ ਦੇ ਦੂਜੀ ਵਾਰ ਪ੍ਰਧਾਨ ਬਣ ਗਏ ਹਨ। ਕੁੱਝ ਤਕਨੀਕੀ ਕਾਰਨਾਂ ਕਰਕੇ ਭਾਈ ਮੋਹਕਮ ਸਿੰਘ ਵੱਲੋਂ ਪਹਿਲਾਂ ਅਸਤੀਫ਼ਾ ਦਿੱਤਾ ਗਿਆ ਸੀ।

ਯੂਨਾਈਟਿਡ ਅਕਾਲੀ ਦਲ
author img

By

Published : Jul 16, 2019, 2:02 PM IST

ਅੰਮ੍ਰਿਤਸਰ: ਅੰਮ੍ਰਿਤਸਰ ਵਿੱਚ ਯੂਨਾਈਟਿਡ ਅਕਾਲੀ ਦਲ ਵੱਲੋਂ ਪ੍ਰੈੱਸ ਕਾਨਫ਼ਰੰਸ ਕਰ ਕੇ ਯੂਨਾਈਟਿਡ ਅਕਾਲੀ ਦਲ ਦੇ ਪ੍ਰਧਾਨ ਭਾਈ ਮੋਹਕਮ ਸਿੰਘ ਦੇ ਦਿੱਤੇ ਗਏ ਅਸਤੀਫ਼ੇ ਨੂੰ ਨਾ ਮਨਜ਼ੂਰ ਕਰ ਉਨ੍ਹਾਂ ਨੂੰ ਦੋ ਸਾਲ ਹੋਰ ਸੇਵਾ ਨਿਭਾਉਣ ਲਈ ਕਿਹਾ ਗਿਆ ਹੈ।

ਵੇਖੋ ਵੀਡੀਓ

ਅੰਮ੍ਰਿਤਸਰ ਵਿੱਚ ਇਕੱਠ ਦੇ ਦੌਰਾਨ ਯੂਨਾਈਟਿਡ ਅਕਾਲੀ ਦਲ ਦੇ ਸਮੂਹ ਮੈਂਬਰਾਂ ਵੱਲੋਂ ਇਹ ਫ਼ੈਸਲਾ ਕੀਤਾ ਗਿਆ ਹੈ ਅਤੇ ਮੀਡੀਆ ਨਾਲ ਗੱਲਬਾਤ ਕਰ ਯੂਨਾਈਟਿਡ ਅਕਾਲੀ ਦਲ ਦੇ ਮੈਂਬਰਾਂ ਵੱਲੋਂ ਇਹ ਮਤਾ ਪਾਸ ਕੀਤਾ ਗਿਆ ਹੈ। ਮੈਂਬਰਾਂ ਨੇ ਗੱਲਬਾਤ ਦੌਰਾਨ ਦੱਸਿਆ ਕਿ ਯੂਨਾਈਟਿਡ ਅਕਾਲੀ ਦਲ ਦੇ ਪ੍ਰਧਾਨ ਭਾਈ ਮੋਹਕਮ ਸਿੰਘ ਵੱਲੋਂ ਆਪਣੀ ਸੇਵਾ ਪੂਰੀ ਤਨਦੇਹੀ ਨਾਲ ਨਿਭਾਈ ਗਈ ਹੈ ਜਿਸ ਨੂੰ ਦੇਖਦਿਆਂ ਭਾਈ ਮੋਹਕਮ ਸਿੰਘ ਨੂੰ ਅਗਲੇ ਦੋ ਸਾਲਾਂ ਲਈ ਮੁੜ ਪ੍ਰਧਾਨਗੀ ਦਿੱਤੀ ਗਈ ਹੈ।

ਮੈਂਬਰਾਂ ਨੇ ਬਰਗਾੜੀ ਮੋਰਚਾ ਅਤੇ ਸਰਬੱਤ ਖਾਲਸਾ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਭਾਈ ਮੋਹਕਮ ਸਿੰਘ ਵੱਲੋਂ ਹਰ ਤਰ੍ਹਾਂ ਦੇ ਮੋਰਚੇ ਦੀ ਕਾਰਗੁਜ਼ਾਰੀ ਨੂੰ ਵਧੀਆ ਤਰੀਕੇ ਨਾਲ ਚਲਾਇਆ ਜਾਂਦਾ ਹੈ।

ਇਹ ਵੀ ਪੜ੍ਹੋ- ਹੜ੍ਹ ਪੀੜਤਾਂ ਦੀ ਮਦਦ ਲਈ ਰਾਹੁਲ ਗਾਂਧੀ ਨੇ ਕਾਂਗਰਸ ਵਰਕਰਾਂ ਨੂੰ ਕੀਤੀ ਅਪੀਲ

Intro:Stoey Name: ਯੂਨਾਈਟਿਡ ਅਕਾਲੀ ਦਲ ਦੇ ਦੁਬਾਰਾ ਪ੍ਰਧਾਨ ਬਣੇ ਭਾਈ ਮੋਹਕਮ ਸਿੰਘ

ਕੁਝ ਤਕਨੀਕੀ ਕਾਰਨਾਂ ਕਰਕੇ ਭਾਈ ਮੋਹਕਮ ਸਿੰਘ ਵੱਲੋਂ ਦਿੱਤਾ ਗਿਆ ਸੀ ਆਪਣਾ ਅਸਤੀਫਾ

File Name: 15-07-19 PC United Akali Dal AmritsarBody:
ਐਂਕਰ: ਅੱਜ ਅੰਮ੍ਰਿਤਸਰ ਵਿੱਚ ਯੂਨਾਈਟਿਡ ਅਕਾਲੀ ਦਲ ਵੱਲੋਂ ਇਕ ਪ੍ਰੈੱਸ ਕਾਨਫਰੰਸ ਕੀਤੀ ਗਈ ਜਿਸ ਵਿੱਚ ਯੂਨਾਈਟਿਡ ਅਕਾਲੀ ਦਲ ਦੇ ਪ੍ਰਧਾਨ ਭਾਈ ਮੋਹਕਮ ਸਿੰਘ ਨੂੰ ਦਿੱਤੇ ਗਏ ਅਸਤੀਫੇ ਨੂੰ ਨਾਮਨਜ਼ੂਰ ਕੀਤਾ ਗਿਆ ਅਤੇ ਉਨ੍ਹਾਂ ਵੱਲੋਂ ਦੋ ਸਾਲ ਹੋਰ ਸੇਵਾ ਕਰਨ ਲਈ ਕਿਹਾ ਗਿਆ ਅੰਮ੍ਰਿਤਸਰ ਵਿੱਚ ਇਕੱਤਰਤਾ ਦੇ ਦੌਰਾਨ ਯੂਨਾਈਟਿਡ ਅਕਾਲੀ ਦਲ ਦੇ ਸਮੂਹ ਮੈਂਬਰ ਸੀਪਾ ਵੱਲੋਂ ਇਹ ਫੈਸਲਾ ਕੀਤਾ ਗਿਆ ਅਤੇ ਮੀਡੀਆ ਨਾਲ ਗੱਲਬਾਤ ਕਰ ਯੂਨਾਈਟਿਡ ਅਕਾਲੀ ਦਲ ਦੇ ਮੈਂਬਰਾਂ ਵੱਲੋਂ ਇਹ ਪ੍ਰਸਤਾਵ ਪਾਸ ਕੀਤਾ ਗਿਆ ਉਥੇ ਹੀ ਉਨ੍ਹਾਂ ਨੂੰ ਦੱਸਿਆ ਕਿ ਯੂਨਾਈਟਿਡ ਅਕਾਲੀ ਦਲ ਦੇ ਪ੍ਰਧਾਨ ਭਾਈ ਮੋਹਕਮ ਸਿੰਘ ਵੱਲੋਂ ਆਪਣੀ ਸੇਵਾ ਪੂਰੀ ਤਨਦੇਹੀ ਦੇ ਨਾਲ ਨਿਭਾਈ ਹੈ ਜਿਸ ਨੂੰ ਦੇਖਦੇ ਹੋਇਆ ਭਾਈ ਮੋਹਕਮ ਸਿੰਘ ਨੂੰ ਅਗਲੇ ਦੋ ਸਾਲਾਂ ਲਈ ਮੁੜ ਪ੍ਰਧਾਨਗੀ ਦਿੱਤੀ ਗਈ ਹੈ ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਤਰਾਨਾ ਮੋਰਚਾ ਹੋਵੇ ਉਸ ਵਿੱਚ ਭਾਈ ਮੋਹਕਮ ਸਿੰਘ ਵੱਲੋਂ ਵਧ ਚੜ ਕੇ ਹਿੱਸਾ ਪਾਇਆ ਗਿਆ ਚਾਹੇ ਉਹ ਬਰਗਾੜੀ ਦੇ ਵਿੱਚ ਚੱਲ ਰਿਹਾ ਮੋਰਚਾ ਹੋਵੇ ਤੇ ਚਾਹੇ ਸਰਬੱਤ ਖਾਲਸਾ ਉਨ੍ਹਾਂ ਨੇ ਕਿਹਾ ਕਿ ਭਾਈ ਮੋਹਕਮ ਸਿੰਘ ਵੱਲੋਂ ਜਦੋਂ ਤਾਂ ਯੂਨਾਈਟਿਡ ਅਕਾਲੀ ਦਲ ਦਾ ਭਾਰ ਆਪਣੇ ਮੋਢਿਆਂ ਤੇ ਦਿੱਤਾ ਗਿਆConclusion:ਉਸ ਤੋਂ ਬਾਅਦ ਯੂਨਾਈਟਿਡ ਅਕਾਲੀ ਦਲ ਵੱਲੋਂ ਕਾਫ਼ੀ ਅਹਿਮ ਫੈਸਲੇ ਵੀ ਦਿੱਤੇ ਗਏ ਜੋ ਕਿ ਕਾਫੀ ਵਧੀਆ ਫੈਸਲੇ ਸਨ ਇਸ ਲਈ ਸਾਰੀ ਸਮੂਹ ਯੂਨਾਈਟਿਡ ਅਕਾਲੀ ਦੇ ਮੈਂਬਰਾਂ ਵੱਲੋਂ ਇਕ ਵਾਰ ਫਿਰ ਤੋਂ ਭਾਈ ਮੋਹਕਮ ਸਿੰਘ ਨੂੰ ਦੁਬਾਰਾ ਤੋਂ ਸੇਵਾ ਕਰਨ ਦਾ ਅਤੇ ਪ੍ਰਧਾਨਗੀ ਤੇ ਪਠਾਨ ਦਾ ਫ਼ੈਸਲਾ ਕੀਤਾ ਗਿਆ ਹੈ ਉਨ੍ਹਾਂ ਨੇ ਕਿਹਾ ਕਿ ਭਾਈ ਮੋਹਕਮ ਸਿੰਘ ਆਪਣੇ ਵਿਚਾਰਾਂ ਨਾਲ ਇੱਕ ਵਾਰ ਫਿਰ ਤੋਂ ਯੂਨਾਈਟਿਡ ਗੱਲ ਦਲ ਨੂੰ ਅਗਾਂਹ ਵੱਲ ਨੂੰ ਲੈ ਕੇ ਜਾਣਗੇ ਇਹ ਉਹ ਉਨ੍ਹਾਂ ਤੋਂ ਆਸ ਰੱਖਦੇ ਹਨ

Bite: ਮੈਂਬਰ ਯੂਨਾਈਟਿਡ ਅਕਾਲੀ ਦਲ
ETV Bharat Logo

Copyright © 2024 Ushodaya Enterprises Pvt. Ltd., All Rights Reserved.