ETV Bharat / state

ਸੁੱਖ ਸਰਕਾਰੀਆ ਨੇ ਕੀਤਾ ਭਾਈ ਵੀਰ ਸਿੰਘ ਯਾਦਗਾਰੀ ਹਾਲ ਦਾ ਉਦਘਾਟਨ

ਪੰਜਾਬ ਦੇ ਕੈਬਿਨੇਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿੱਚ ਚੀਫ਼ ਖ਼ਾਲਸਾ ਦੀਵਾਨ ਦੇ ਸੰਸਥਾਪਕ ਭਾਈ ਵੀਰ ਸਿੰਘ ਦੀ ਯਾਦ ਵਿੱਚ ਬਣਾਏ ਗਏ ਹਾਲ ਦਾ ਉਦਘਾਟਨ ਕੀਤਾ। ਇਸ ਮੌਕੇ ਅਧਿਆਪਕਾਂ ਨੂੰ ਸਨਮਾਨਿਤ ਵੀ ਕੀਤਾ ਗਿਆ।

author img

By

Published : Sep 20, 2019, 5:58 PM IST

ਫ਼ੋਟੋ

ਅੰਮ੍ਰਿਤਸਰ: ਜ਼ਿਲ੍ਹੇ ਦੇ ਮਜੀਠਾ ਬਾਈਪਾਸ ਰੋਡ 'ਤੇ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿੱਚ ਚੀਫ਼ ਖ਼ਾਲਸਾ ਦੀਵਾਨ ਦੇ ਸੰਸਥਾਪਕ ਭਾਈ ਵੀਰ ਸਿੰਘ ਦੀ ਯਾਦ ਵਿੱਚ ਬਣਾਏ ਗਏ ਹਾਲ ਦਾ ਉਦਘਾਟਨ ਕਰਨ ਕੀਤਾ ਗਿਆ। ਉਦਘਾਟਨ ਕਰਨ ਪੰਜਾਬ ਦੇ ਕੈਬਿਨੇਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਪਹੁੰਚੇ। ਉਦਘਾਟਨ ਤੋਂ ਇਲਾਵਾ ਸੁੱਖ ਸਰਕਾਰੀਆ ਨੇ ਪੜ੍ਹਾਈ ਦੇ ਸ਼ੇਤਰ 'ਚ ਉਪਲੱਬਧੀਆਂ ਹਾਸਲ ਕਰਨ ਵਾਲੇ ਅਧਿਆਪਕਾਂ ਨੂੰ ਸਨਮਾਨਿਤ ਵੀ ਕੀਤਾ।

ਵੀਡੀਓ

ਇਸ ਮੌਕੇ ਗੱਲਬਾਤ ਕਰਦਿਆਂ ਸੁੱਖ ਸਰਕਾਰੀਆ ਨੇ ਕਿਹਾ ਕਿ ਭਾਈ ਵੀਰ ਸਿੰਘ ਬਹੁਤ ਹੀ ਮਹਾਨ ਹਸਤੀ ਸਨ। ਸਰਕਾਰੀਆ ਨੇ ਖ਼ੁਸ਼ੀ ਜ਼ਾਹਿਰ ਕੀਤੀ ਤੇ ਕਿਹਾ ਕਿ ਚੀਫ਼ ਖ਼ਾਲਸਾ ਦੀਵਾਨ ਸਿੱਖਿਆ ਦੇ ਖ਼ੇਤਰ ਵਿੱਚ ਚੰਗੀਆਂ ਪ੍ਰਾਪਤੀਆਂ ਕਰ ਰਿਹਾ ਹੈ ਅਤੇ ਉਮੀਦ ਹੈ ਕਿ ਇਹ ਸੰਸਥਾ ਹੋਰ ਵੀ ਯੋਗਦਾਨ ਪਾਵੇਗੀ।

ਸਕੂਲ ਪ੍ਰਿੰਸੀਪਲ ਨੇ ਪੰਜਾਬ ਦੇ ਕੈਬਿਨੇਟ ਮੰਤਰੀ ਸੁਖ ਸਰਕਾਰੀਆ ਦਾ ਸਵਾਗਤ ਕੀਤਾ ਤੇ ਕਿਹਾ ਕਿ ਇਸ ਸਮਾਗਮ ਨੂੰ ਅਧਿਆਪਕ ਦਿਵਸ ਵੱਜੋਂ ਵੀ ਮਨਾਇਆ ਗਿਆ ਹੈ ਅਤੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ ਹੈ।

Intro:ਅਮ੍ਰਿਤਸਰ ਦੇ ਮਜੀਠਾ ਬਾਈਪਾਸ ਰੋਡ ਤੇ ਸ੍ਰੀ ਗੁਰੂ ਹਰਕਿਸ਼ਨ ਪਬਲਿਕ ਸਕੂਲ ਵਿੱਚ ਚੀਫ ਖਾਲਸਾ ਦੀਵਾਨ ਦੇ ਸੰਸਥਾਪਕ ਭਾਈ ਵੀਰ ਸਿੰਘ ਜੀ ਦੀ ਯਾਦ ਵਿਚ ਬਣਾਏ ਗਏ ਹਾਲ ਦਾBody:ਉਦਘਾਟਨ ਕਰਨ ਲਈ ਪੰਜਾਬ ਦੇ ਕੈਬਿਨੇਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਕੀਤਾ, ਉਦਘਾਟਨ ਤੋਂ ਇਲਾਵਾ ਸੁੱਖ ਸਰਕਾਰੀਆ ਨੇ ਪੜ੍ਹਾਈ ਦੇ ਸ਼ੇਤਰ ਵਿੱਚ ਉਪਲਬੱਧੀਆਂConclusion:ਹਾਸਿਲ ਕਰਨ ਵਾਲੇ ਟੀਚਰਾਂ ਨੂੰ ਸਨਮਾਨਿਤ ਕੀਤਾ, ਇਸ ਮੌਕੇ ਤੇ ਸੁੱਖ ਸਰਕਾਰੀਆ ਨੇ ਕਿਹਾ ਕਿ ਭਾਈ ਵੀਰ ਸਿੰਘ ਬਹੁਤ ਹੀ ਮਹਾਨ ਹਸਤੀ ਸੀ,ਜਿਨ੍ਹਾਂ ਦੀ ਯਾਦ ਵਿਚ ਇਹ ਹਾਲ ਬਣਾਇਆ ਗਿਆ ਹੈ, ਅੱਜ ਉਹ ਇਥੇ ਆਏ ਨੇ ਉਨ੍ਹਾਂ ਨੂੰ ਬੜਾ ਚੰਗਾ ਲੱਗਾ
ਵ/ਓ....ਇਸ ਮੌਕੇ ਤੇ ਸਕੂਲ ਦੀ ਪ੍ਰਿੰਸੀਪਲ ਨੇ ਕਿਹਾ ਕਿ ਉਨ੍ਹਾਂ ਦੇ ਸਕੂਲ ਵਿਚ ਅੱਜ ਚੀਫ ਖਾਲਸਾ ਦੀਵਾਨ ਦੇ ਸੰਸਥਾਪਕ ਭਾਈ ਵੀਰ ਸਿੰਘ ਜੀ ਦੀ ਯਾਦ ਵਿਚ ਬਣਾਏ ਗਏ ਹਾਲ ਦਾ ਉਦਘਾਟਨ ਕਰਨ ਪੰਜਾਬ ਦੇ ਕੈਬਿਨੇਟ ਮੰਤਰੀ ਸੁੱਖ ਸਰਕਾਰੀਆ ਜੀ ਆਏ ਨੇ ਅਸੀਂ ਸਾਰੇ ਸਾਰੇ ਸਕੂਲ ਮੈਨੇਜਮੇਂਟ ਵੱਲੋ ਉਨ੍ਹਾਂ ਦਾ ਸਵਾਗਤ ਕਰਦੇ ਹਾਂ
ਬਾਈਟ: ਕੈਬਿਨੇਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ
ਬਾਈਟ: ਪ੍ਰਿੰਸੀਪਲ ਸਕੂਲ਼ ਸ਼੍ਰੀ ਹਰਕਿਸ਼ਨ ਪਬਲਿਕ ਸਕੂਲ
ETV Bharat Logo

Copyright © 2024 Ushodaya Enterprises Pvt. Ltd., All Rights Reserved.