ਅੰਮ੍ਰਿਤਸਰ: ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਮੁਖੀ ਬੀਬੀ ਜਗੀਰ ਕੌਰ ਨੇ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਹੈ ਕਿ ਜੇਕਰ ਸਰਕਾਰ ਖੇਤੀਬਾੜੀ ਕਾਨੂੰਨਾਂ ਲਈ ਕਿਸਾਨਾਂ ਦੀਆਂ ਮੰਗਾਂ ਲਈ ਸਹਿਮਤ ਹੁੰਦੀ ਤਾਂ ਅੱਜ ਇਹ ਸਥਿਤੀ ਨਾ ਆਉਂਦੀ। ਸਰਕਾਰ ਨੂੰ ਉਨ੍ਹਾਂ ਦੀਆਂ ਮੰਗਾਂ ਮੰਨ ਲੈਣੀ ਚਾਹੀਦੀ ਤਾਂ ਜੋ ਕਿਸਾਨ ਇਸ ਕੜਕਦੀ ਸਰਦੀ ਵਿੱਚ ਆਪਣੇ ਘਰ ਸੁੱਖ ਦੀ ਨੀਂਦ ਸੋਂਦੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੁਖੀ ਬੀਬੀ ਜਗੀਰ ਕੌਰ ਨੇ ਕਿਹਾ ਕਿ ਜੇਕਰ ਸਰਕਾਰ ਨੇ ਕਿਸਾਨਾਂ ਦੇ ਮਾਰਚ ਕੱਢਣ ਦੀ ਜਗ੍ਹਾ ਨਿਰਧਾਰਤ ਕੀਤੀ ਹੁੰਦੀ, ਤਾਂ ਕਿਸਾਨਾਂ ਨੂੰ ਉਥੇ ਜਾਣ ਦੀ ਆਗਿਆ ਮਿਲਣੀ ਚਾਹੀਦੀ ਸੀ। ਪੁਲਿਸ ਨੂੰ ਉਨ੍ਹਾਂ ਨੂੰ ਨਹੀਂ ਰੋਕਣਾ ਚਾਹੀਦਾ ਸੀ ਇਸ ਕਾਰਨ ਹੀ ਘਟਨਾ ਵਾਪਰੀ ਹੈ।
ਬੀਬੀ ਜਗੀਰ ਕੌਰ ਨੇ ਦਿੱਲੀ ਹਿੰਸਾ ਲਈ ਕੇਂਦਰ ਨੂੰ ਦੱਸਿਆ ਜ਼ਿੰਮੇਵਾਰ - Shiromani Gurdwara Parbandhak Committee
ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਮੁਖੀ ਬੀਬੀ ਜਗੀਰ ਕੌਰ ਨੇ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਹੈ ਕਿ ਜੇਕਰ ਸਰਕਾਰ ਖੇਤੀਬਾੜੀ ਕਾਨੂੰਨਾਂ ਲਈ ਕਿਸਾਨਾਂ ਦੀਆਂ ਮੰਗਾਂ ਲਈ ਸਹਿਮਤ ਹੁੰਦੀ ਤਾਂ ਅੱਜ ਇਹ ਸਥਿਤੀ ਨਾ ਆਉਂਦੀ। ਸਰਕਾਰ ਨੂੰ ਉਨ੍ਹਾਂ ਦੀਆਂ ਮੰਗਾਂ ਮੰਨ ਲੈਣੀ ਚਾਹੀਦੀ ਤਾਂ ਜੋ ਕਿਸਾਨ ਇਸ ਕੜਕਦੀ ਸਰਦੀ ਵਿੱਚ ਆਪਣੇ ਘਰ ਸੁੱਖ ਦੀ ਨੀਂਦ ਸੋਂਦੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੁਖੀ ਬੀਬੀ ਜਗੀਰ ਕੌਰ ਨੇ ਕਿਹਾ ਕਿ ਜੇਕਰ ਸਰਕਾਰ ਨੇ ਕਿਸਾਨਾਂ ਦੇ ਮਾਰਚ ਕੱਢਣ ਦੀ ਜਗ੍ਹਾ ਨਿਰਧਾਰਤ ਕੀਤੀ ਹੁੰਦੀ, ਤਾਂ ਕਿਸਾਨਾਂ ਨੂੰ ਉਥੇ ਜਾਣ ਦੀ ਆਗਿਆ ਮਿਲਣੀ ਚਾਹੀਦੀ ਸੀ। ਪੁਲਿਸ ਨੂੰ ਉਨ੍ਹਾਂ ਨੂੰ ਨਹੀਂ ਰੋਕਣਾ ਚਾਹੀਦਾ ਸੀ ਇਸ ਕਾਰਨ ਹੀ ਘਟਨਾ ਵਾਪਰੀ ਹੈ।