ETV Bharat / state

ਬਰਗਾੜੀ ਗੋਲੀਕਾਂਡ 'ਚ ਇਨਸਾਫ਼ ਨਾ ਮਿਲਣਾ ਕੈਪਟਨ ਸਰਕਾਰ ਦੀ ਨਿਅਤ ਚ ਖੋਟ-ਬੀਬੀ ਜਾਗੀਰ ਕੌਰ - ਬੀਬੀ ਜਗੀਰ ਕੌਰ

ਬੀਬੀ ਜਗੀਰ ਕੌਰ ਨੇ ਬਰਗਾੜੀ ਵਿੱਚ ਹੋਏ ਗੋਲੀਕਾਂਡ ਨੂੰ ਲੈ ਕੇ ਬਣੀ ਪੰਜਾਬ ਸਰਕਾਰ ਉੱਤੇ ਕਿੰਤੂ ਪ੍ਰੰਤੂ ਕੀਤੀ ਉੱਥੇ ਨਾਲ ਹੀ ਕਿਹਾ ਕਿ ਪੰਜਾਬ ਸਰਕਾਰ ਪਿਛਲੇ ਪੰਜ ਸਾਲਾਂ ਵਿਚ ਕਿਸੇ ਵੀ ਦੋਸ਼ੀ ਨੂੰ ਅਜੇ ਤੱਕ ਗ੍ਰਿਫ਼ਤਾਰ ਨਹੀਂ ਕਰ ਸਕੀ ਜਿਨ੍ਹਾਂ ਨੇ ਬਹਿਬਲ ਗੋਲੀ ਕਾਂਡ ਵਿਚ ਸ਼ਮੂਲੀਅਤ ਕੀਤੀ ਸੀ।

ਬੀਬੀ ਜਗੀਰ ਕੌਰ ਨੇ ਪੰਜਾਬ ਸਰਕਾਰ 'ਤੇ ਸਾਧੇ ਨਿਸ਼ਾਨੇ

author img

By

Published : May 17, 2021, 6:49 PM IST

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਅੱਜ ਇਕ ਵਾਰ ਫਿਰ ਤੋਂ ਪੰਜਾਬ ਸਰਕਾਰ ਦੇ ਉਤੇ ਤਿੱਖੇ ਨਿਸ਼ਾਨੇ ਸਾਧੇ ਗਏ। ਇਸ ਵਾਰ ਬੀਬੀ ਜਗੀਰ ਕੌਰ ਨੇ ਬਰਗਾੜੀ ਵਿੱਚ ਹੋਏ ਗੋਲੀਕਾਂਡ ਨੂੰ ਲੈ ਕੇ ਬਣੀ ਪੰਜਾਬ ਸਰਕਾਰ ਉੱਤੇ ਕਿੰਤੂ ਪ੍ਰੰਤੂ ਕੀਤੀ ਉੱਥੇ ਨਾਲ ਹੀ ਕਿਹਾ ਕਿ ਪੰਜਾਬ ਸਰਕਾਰ ਪਿਛਲੇ ਪੰਜ ਸਾਲਾਂ ਵਿਚ ਕਿਸੇ ਵੀ ਦੋਸ਼ੀ ਨੂੰ ਅਜੇ ਤੱਕ ਗ੍ਰਿਫ਼ਤਾਰ ਨਹੀਂ ਕਰ ਸਕੀ ਜਿਨ੍ਹਾਂ ਨੇ ਬਹਿਬਲ ਗੋਲੀ ਕਾਂਡ ਵਿਚ ਸ਼ਮੂਲੀਅਤ ਕੀਤੀ ਸੀ।

ਬੀਬੀ ਜਗੀਰ ਕੌਰ ਨੇ ਪੰਜਾਬ ਸਰਕਾਰ 'ਤੇ ਸਾਧੇ ਨਿਸ਼ਾਨੇ

ਉਨ੍ਹਾਂ ਨੇ ਕਿਹਾ ਕਿ ਇਸ ਨੂੰ ਸਿਰਫ਼ ਗੋਲੀ ਕਾਂਡ ਨਾਲ ਜੋੜਿਆ ਜਾਵੇ ਇਸ ਨੂੰ ਸਿੱਖ ਧਾਰਮਿਕ ਭਾਵਨਾ ਨਾਲ ਵੀ ਜੋੜਿਆ ਜਾਵੇ ਉੱਥੇ ਨਾਲ ਹੀ ਕਿਹਾ ਕਿ ਸਿਰਫ਼ ਤੇ ਸਿਰਫ਼ ਇਸ ਉੱਤੇ ਰਾਜਨੀਤੀ ਕੀਤੀ ਜਾ ਰਹੀ ਹੈ ਹੋਰ ਕੁਝ ਨਹੀਂ। ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਨੂੰ ਪੰਜ ਸਾਲ ਪੂਰੇ ਹੋਣ ਵਾਲੇ ਹਨ ਲੇਕਿਨ ਹਾਲੇ ਤੱਕ ਦੋਸ਼ੀਆਂ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ। ਉਹ ਵੀ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਨ ਕਿ ਬਹਿਬਲ ਵਿੱਚ ਗੋਲੀ ਕਾਂਡ ਦੇ ਪਿੱਛੇ ਜੋ ਵੀ ਦੋਸ਼ੀ ਹਨ ਉਨ੍ਹਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ।

ਇਸ ਮੌਕੇ ਉਨ੍ਹਾਂ ਮਨਜੀਤ ਸਿੰਘ ਜੀਕੇ ਵੱਲੋਂ ਖੜ੍ਹੇ ਸਵਾਲ 'ਤੇ ਬੋਲਦੇ ਹੋਏ ਕਿਹਾ ਕਿ ਜੇਕਰ ਅਮਿਤਾਭ ਬੱਚਨ ਦੇ 2 ਕਰੋੜ ਰੁਪਏ ਭੇਜਣ ਨੂੰ ਲੈ ਕੇ ਮਨਜੀਤ ਸਿੰਘ ਜੀਕੇ ਵੱਲੋਂ ਸਵਾਲ ਪੁੱਛੇ ਗਏ ਹਨ ਮਨਜਿੰਦਰ ਸਿੰਘ ਸਿਰਸਾ ਨੇ ਵੀ ਕਹਿ ਦਿੱਤਾ ਹੈ ਕਿ ਉਹ ਬੰਗਲਾ ਸਾਹਿਬ ਗੁਰਦੁਆਰੇ ਵਿਚ ਸੰਗਤਾਂ ਨੂੰ ਪੁੱਛਣ ਤੋਂ ਬਾਅਦ ਇਸ ਉਤੇ ਫੈਸਲਾ ਲੈ ਸਕਦੇ ਹਨ।

ਉਨ੍ਹਾਂ ਕਿਹਾ ਕਿ ਮਨਜੀਤ ਸਿੰਘ ਜੀਕੇ ਵੱਲੋਂ ਜੋ ਵੀ ਸਵਾਲ ਪੁੱਛੇ ਜਾ ਰਹੇ ਨੇ ਉਹਦਾ ਜਵਾਬ ਸਿਰਫ਼ ਕੇ ਸਿਰਫ਼ ਸਿਰਸਾ ਦੇ ਸਕਦੇ ਹਨ ਮੈਂ ਨਹੀਂ । ਇਸ ਕਰਕੇ ਜੋ ਵੀ ਸਵਾਲ ਸਿਰਸਾ ਸਭ ਨੂੰ ਪੁੱਛੇ ਜਾਣ ਉਨ੍ਹਾਂ ਕੋਲ ਹੀ ਜਵਾਬ ਮਿਲੇਗਾ।

ETV Bharat Logo

Copyright © 2025 Ushodaya Enterprises Pvt. Ltd., All Rights Reserved.