ETV Bharat / state

ਬਿਕਰਮ ਮਜੀਠੀਆ ਨੇ ਜ਼ਰੂਰਤਮੰਦਾਂ ਨੂੰ ਵੰਡੇ ਬੈਟਰੀ ਵਾਲੇ ਟਰਾਈ ਸਾਈਕਲ - ਸ਼੍ਰੋਮਣੀ ਅਕਾਲੀ ਦਲ

ਲੋੜਵੰਦ ਪਰਿਵਾਰਾਂ ਲਈ ਸ਼੍ਰੋਮਣੀ ਅਕਾਲੀ ਦਲ ਵਲੋਂ ਅਹਿਮ ਉਪਰਾਲਾ ਕਰਦਿਆਂ ਹਲਕਾ ਮਜੀਠਾ ਤੋਂ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਦਿਵਿਆਂਗ ਲੋਕਾਂ ਨੂੰ ਬੈਟਰੀ ਨਾਲ ਚੱਲਣ ਵਾਲੇ ਟਰਾਈ ਸਾਈਕਲ ਭੇਂਟ ਕੀਤੇ।

ਬਿਕਰਮ ਮਜੀਠੀਆ ਨੇ ਜ਼ਰੂਰਤਮੰਦਾਂ ਨੂੰ ਵੰਡੇ ਬੈਟਰੀ ਵਾਲੇ ਟਰਾਈ ਸਾਈਕਲ

author img

By

Published : Aug 1, 2021, 9:43 PM IST

ਅੰਮ੍ਰਿਤਸਰ :ਲੋੜਵੰਦ ਪਰਿਵਾਰਾਂ ਲਈ ਸ਼੍ਰੋਮਣੀ ਅਕਾਲੀ ਦਲ ਵਲੋਂ ਅਹਿਮ ਉਪਰਾਲਾ ਕਰਦਿਆਂ ਹਲਕਾ ਮਜੀਠਾ ਤੋਂ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਦਿਵਿਆਂਗ ਲੋਕਾਂ ਨੂੰ ਬੈਟਰੀ ਨਾਲ ਚੱਲਣ ਵਾਲੇ ਟਰਾਈ ਸਾਈਕਲ ਭੇਂਟ ਕੀਤੇ।

ਬਿਕਰਮ ਮਜੀਠੀਆ ਨੇ ਜ਼ਰੂਰਤਮੰਦਾਂ ਨੂੰ ਵੰਡੇ ਬੈਟਰੀ ਵਾਲੇ ਟਰਾਈ ਸਾਈਕਲ

ਗੁਰਦੁਆਰਾ ਬੇਰ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਬਿਕਰਮ ਮਜੀਠੀਆ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਗਰੀਬ ਅਤੇ ਲੋੜਵੰਦ ਪਰਿਵਾਰਾਂ ਲਈ ਮਦਦਗਾਰ ਬਣ ਕੇ ਸਾਹਮਣੇ ਆਇਆ ਹੈ ਅਤੇ ਹਮੇਸ਼ਾ ਹੀ ਲੋੜਵੰਦ ਪਰਿਵਾਰਾਂ ਨਾਲ ਖੜ੍ਹਾ ਰਹੇਗਾ। ਉਨ੍ਹਾਂ ਕਿਹਾ ਕਿ ਅੱਜ ਰੱਖੇ ਪ੍ਰੋਗਰਾਮ ਦੌਰਾਨ 15 ਦਿਵਿਆਂਗ ਮਰਦ ਅਤੇ ਔਰਤਾਂ ਨੂੰ ਬੈਟਰੀ ਨਾਲ ਚੱਲਣ ਵਾਲੇ ਟਰਾਈ ਸਾਈਕਲ ਭੇਂਟ ਕੀਤੇ ਗਏ ਹਨ।

ਜ਼ਿਕਰਯੋਗ ਹੈ ਕਿ ਅੱਜ ਰੱਖੇ ਪ੍ਰੋਗਰਾਮ ਦੌਰਾਨ ਗੁਰਦੁਆਰਾ ਗੁਰੂ ਕੇ ਬੇਰ ਸਾਹਿਬ ਰੱਖੀ ਇਕੱਤਰਤਾ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੋਕ ਇਕੱਤਰ ਹੋਏ ਅਤੇ ਮਜੀਠੀਆ ਨੇ ਇਲਾਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਗਈਆਂ।

ਇਹ ਵੀ ਪੜ੍ਹੋ : ਕੀ ਕੋਈ ਫਰਿਸ਼ਤਾ ਧਰੇਗਾ ਇਨ੍ਹਾਂ ਅਨਾਥ ਬੱਚਿਆਂ ਦੇ ਸਿਰ 'ਤੇ ਹੱਥ ?

ETV Bharat Logo

Copyright © 2025 Ushodaya Enterprises Pvt. Ltd., All Rights Reserved.