ETV Bharat / state

ਸਰਬੱਤ ਦਾ ਭਲਾ ਟਰੱਸਟ ਦੀ ਮਦਦ ਨਾਲ ਬਿਕਰਮਜੀਤ ਦੀ ਲਾਸ਼ ਲਿਆਂਦੀ ਗਈ ਭਾਰਤ - ਚੈਰੀਟੇਬਲ ਟਰੱਸਟ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਮਦਦ ਨਾਲ ਤਰਨਤਾਰਨ ਦੇ ਬਿਕਰਮਜੀਤ ਸਿੰਘ ਦੀ ਲਾਸ਼ ਭਾਰਤ ਲਿਆਂਦੀ ਗਈ।

ਬਿਕਰਮਜੀਤ ਦੀ ਲਾਸ਼ ਪਹੁੰਚੀ ਭਾਰਤ
author img

By

Published : Mar 8, 2019, 11:49 PM IST

ਅੰਮ੍ਰਿਤਸਰ: ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਵਿਦੇਸ਼ਾਂ ਵਿੱਚ ਫਸੇ ਪੰਜਾਬੀਆਂ ਨੂੰ ਮਦਦ ਦੇਣਦਾ ਸਿਲਸਿਲਾ ਲਗਾਤਾਰ ਜਾਰੀ ਹੈ। ਹੁਣ ਤੱਕ ਇਹ ਟਰੱਸਟ 93 ਮ੍ਰਿਤਕ ਦੇਹਾਂਨੂੰ ਭਾਰਤ ਵਾਪਸ ਲਿਆ ਚੁੱਕਾ ਹੈ। ਇਸੇ ਲੜੀ ਤਹਿਤ ਟਰੱਸਟ ਨੇ ਤਰਨਤਾਰਨ ਦੇ ਰਹਿਣ ਵਾਲੇ ਬਿਕਰਮਜੀਤ ਸਿੰਘ ਦੀ ਲਾਸ਼ ਵੀ ਭਾਰਤ ਲਿਆਂਦੀ ਹੈ।

ਬਿਕਰਮਜੀਤ ਦੀ ਲਾਸ਼ ਪਹੁੰਚੀ ਭਾਰਤ

ਜ਼ਿਕਰਯੋਗ ਹੈ ਕਿ ਬਿਕਰਮਜੀਤ ਸਿੰਘ ਘਰ ਦੀ ਗਰੀਬੀ ਦੂਰ ਕਰਨ ਲਈ ਦੁਬਈ ਗਿਆ ਸੀ ਪਰ ਕੁੱਝ ਸਮੇਂ ਬਾਅਦ ਉਸ ਦੀ ਸਿਹਤ ਖ਼ਰਾਬ ਹੁੰਦੀਗਈ ਜਿਸ ਕਾਰਨ ਉਸ ਦੀ ਮੌਤ ਹੋ ਗਈ। ਬਿਕਰਮਜੀਤ ਦੇ ਪਰਿਵਾਰ ਵਾਲਿਆਂ ਨੇ ਸਰਬੱਤ ਦਾ ਭਲਾ ਟਰੱਸਟ ਦੇ ਮੁੱਖੀ ਸੁਰਿੰਦਰ ਪਾਲ ਸਿੰਘਓਬਰੋਏ ਨੂੰ ਲਾਸ਼ ਭਾਰਤ ਲਿਆਉਣ ਦੀ ਗੁਹਾਰ ਲਗਾਈ ਸੀ।

ਅੰਮ੍ਰਿਤਸਰ

ਬਲਜਿੰਦਰ ਬੋਬੀ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਵਿਦੇਸ਼ਾਂ ਵਿੱਚ ਫਸੇ ਪੰਜਾਬੀਆਂ ਨੂੰ ਭਾਰਤ ਵਾਪਿਸ ਲਿਆਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਹੁਣ ਤੱਕ ਇਹ ਟਰੱਸਟ 93 ਮ੍ਰਿਤਕ ਦੇਹ ਨੂੰ ਭਾਰਤ ਵਾਪਿਸ ਲਿਆ ਚੁੱਕਾ ਹੈ । ਇਸੇ ਲੜੀ ਤਹਿਤ ਟਰੱਸਟ ਨੇ ਤਰਨ ਤਾਰਨ ਦੇ ਰਹਿਣ ਵਾਲੇ ਬਿਕਰਮਜੀਤ ਸਿੰਘ ਦੀ ਲਾਸ਼ ਵਾਪਿਸ ਭਾਰਤ ਲਿਆਂਦੀ । ਬਿਕਰਮਜੀਤ ਸਿੰਘ ਘਰ ਦੀ ਗਰੀਬੀ ਦੂਰ ਕਰਨ ਲਈ ਦੁਬਈ ਗਿਆ ਸੀ ਪਰ ਕੁਝ ਸਮੇਂ ਬਾਅਦ ਉਸ ਦੀ ਹਾਲਤ ਖਰਾਬ ਹੋ ਗਈ ਜਿਸ ਕਾਰਨ ਉਸ ਦੀ ਮੌਤ ਹੋ ਗਈ । ਬਿਕਰਮਜੀਤ ਦੇ ਘਰ ਵਾਲੇ ਗਰੀਬ ਸਨ ਇਕ ਲਈ ਉਸ ਦੀ ਲਾਸ਼ ਭਾਰਤ ਵਾਪਿਸ ਮਗਵਉਣ ਵਿੱਚ ਅਸਮਰੱਥ ਸਨ। ਤੇ ਅਖੀਰ ਘਰ ਵਾਲਿਆਂ ਨ ਸਰਬੱਤ ਦਾ ਭਲਾ ਟਰੱਸਟ ਦੇ ਮੁੱਖੀ ਐਸ ਪੀ ਓਬੇਰੋਏ ਨੂੰ ਗੁਹਾਰ ਲਗਾਈ।

ਬਿਕਰਮਜੀਤ ਸਿੰਘ ਸਾਲ 2018 ਵਿੱਚ ਘਰ ਦੀ ਗਰੀਬੀ ਨੂੰ ਦੇਖਦੇ ਹੋਏ ਦੁਬਈ ਗਿਆ ਜਿੱਥੇ ਉਸ ਨੂੰ ਦਿਲ ਦਾ ਦੌਰਾ ਪੈ ਗਿਆ ਜਿਸ ਕਾਰਨ ਉਸ ਦੀ ਮੌਤ ਹੋ ਗਈ।

Bite.... ਮ੍ਰਿਤਕ ਦੇ ਪਰਿਵਾਰ ਵਾਲੇ

ਉਧਰ ਸਰਬੱਤ ਦਾ ਭਲਾ ਟ੍ਰਸ੍ਟ ਦੇ ਅੰਮ੍ਰਿਤਸਰ ਦੇ ਪ੍ਰਧਾਨ ਸੁਖਵਿੰਦਰ ਸਿੰਘ ਹੈਰ ਦਾ ਕਹਿਣਾ ਹੈ ਕਿ ਟਰੱਸਟ ਹੁਣ ਤੱਕ 94 ਮ੍ਰਿਤਕ ਲੋਕਾਂ ਨੂੰ ਭਾਰਤ ਵਾਪਿਸ ਲਿਆ ਚੁੱਕਾ ਹੈ ਤੇ ਸਿਲਸਿਲਾ ਅਜੇ ਤੱਕ ਜਾਰੀ ਹੈ । ਸੁਖਵਿੰਦਰ ਸਿੰਘ ਨੇ ਕਿਹਾ ਕਿ ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੂੰ ਮ੍ਰਿਤਕ ਦੇਹ ਨੂੰ ਵਾਪਿਸ ਲਿਆਉਣ ਦੀ ਗੁਹਾਰ ਲਗਾਈ ਸੀ।

Bite ..ਸੁਖਵਿੰਦਰ ਸਿੰਘ ਹੇਰ ਸਮਾਜ ਸੇਵੀ

ETV Bharat Logo

Copyright © 2025 Ushodaya Enterprises Pvt. Ltd., All Rights Reserved.