ETV Bharat / state

ਸ਼੍ਰੋਮਣੀ ਕਮੇਟੀ ਵੱਲੋਂ ਮਨਾਇਆ ਗਿਆ ਭਾਈ ਲਾਲੋ ਜੀ ਦਾ ਜਨਮ ਦਿਹਾੜਾ

author img

By

Published : Sep 24, 2021, 6:44 PM IST

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sri Harmandir Sahib) ਦੇ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਗਿਆ।ਇਸ ਮੌਕੇ ਗੁਰਬਾਣੀ ਕੀਰਤਨ ਅਤੇ ਕਥਾ ਵਿਚਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ।

ਸ਼੍ਰੋਮਣੀ ਕਮੇਟੀ ਵੱਲੋਂ ਮਨਾਇਆ ਗਿਆ ਭਾਈ ਲਾਲੋ ਜੀ ਦਾ ਜਨਮ ਦਿਹਾੜਾ
ਸ਼੍ਰੋਮਣੀ ਕਮੇਟੀ ਵੱਲੋਂ ਮਨਾਇਆ ਗਿਆ ਭਾਈ ਲਾਲੋ ਜੀ ਦਾ ਜਨਮ ਦਿਹਾੜਾ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sri Harmandir Sahib) ਦੇ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਗਿਆ।ਇਸ ਮੌਕੇ ਗੁਰਬਾਣੀ ਕੀਰਤਨ ਅਤੇ ਕਥਾ ਵਿਚਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ।

ਇਸ ਬਾਰੇ ਕਥਾ ਵਾਚਕ ਗਿਆਨੀ ਹਰਮਿੱਤਰ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸ਼ਰਧਾਲੂ ਭਾਈ ਲਾਲੋ ਜੀ ਕਿਰਤ ਦੇ ਪ੍ਰੇਰਿਕ ਵਜੋਂ ਜਾਣੇ ਜਾਂਦੇ ਹਨ। ਉਨ੍ਹਾਂ ਦਾ ਜਨਮ ਦਿਹਾੜਾ ਅੱਜ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਗਿਆ।ਇਸ ਮੌਕੇ ਗੁਰਬਾਣੀ ਕੀਰਤਨ ਅਤੇ ਕਥਾ ਵਿਚਾਰਾਂ ਹੋਇਆ।

ਉਨ੍ਹਾਂ ਕਿਹਾ ਕਿ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਇਤਿਹਾਸਕ ਦਿਹਾੜੇ ਮਨਾਏ ਜਾਂਦੇ ਹਨ। ਇਸੇ ਤਹਿਤ ਹੀ ਬੀਤੇ ਸਾਲ ਤੋਂ ਭਾਈ ਲਾਲੋ ਜੀ ਦੀ ਯਾਦ ਵਿਚ ਵੀ ਸਮਾਗਮ ਦੀ ਆਰੰਭਤਾ ਕੀਤੀ ਗਈ ਹੈ। ਉਹਨਾਂ ਕਿਹਾ ਕਿ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਇਨ੍ਹਾਂ ਦਿਹਾੜਿਆਂ ਨੂੰ ਮਨਾਉਣ ਦਾ ਮੰਤਵ ਆਪਣੇ ਸ਼ਾਨਾਮੱਤੇ ਇਤਿਹਾਸ ਨੂੰ ਯਾਦ ਕਰਨਾ ਅਤੇ ਇਸ ਨੂੰ ਵੱਧ ਤੋਂ ਵੱਧ ਸੰਗਤਾਂ ਤੱਕ ਪਹੁੰਚਾਉਣਾ ਵੀ ਹੈ

ਇਹ ਵੀ ਪੜੋ:ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਕੀਤਾ ਨੌਜਵਾਨ ਦਾ ਕਤਲ, 1ਗੰਭੀਰ ਜ਼ਖਮੀ

ETV Bharat Logo

Copyright © 2024 Ushodaya Enterprises Pvt. Ltd., All Rights Reserved.