ETV Bharat / state

ਭਾਜਪਾ ਨੇ ਅਕਾਲੀਆਂ ਨੂੰ ਦਿੱਤਾ ਧੋਖਾ: ਬੀਬੀ ਜਗੀਰ ਕੌਰ - ਬੀਬੀ ਜਗੀਰ ਕੌਰ

ਹਰਿਆਣਾ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ ਗਠਬੰਧਨ ਟੁੱਟਣ 'ਤੇ ਬੀਬੀ ਜਾਗੀਰ ਕੌਰ ਨੇ ਕਿਹਾ ਕਿ ਅਕਾਲੀ ਦਲ ਨਾਲ ਧੱਕਾ ਹੋਇਆ ਹੈ। ਅਤੇ ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਹਰਿਆਣਾ ਵਿੱਚ ਆਪਣੀ ਪਾਰਟੀ ਦੀਆ ਜੜਾਂ ਮਜ਼ਬੂਤ ਕਰ ਲਈਆਂ ਹਨ 'ਤੇ ਹੁਣ ਉਹ ਭਾਜਪਾ ਤੇ ਕਾਂਗਰਸ ਨੂੰ ਟੱਕਰ ਦੇਣ ਨੂੰ ਤਿਆਰ ਹਨ।

ਬੀਬੀ ਜਗੀਰ ਕੌਰ
author img

By

Published : Sep 28, 2019, 5:46 PM IST

ਅੰਮ੍ਰਿਤਸਰ: ਹਰਿਆਣਾ 'ਚ ਹੋਣ ਜਾ ਰਹੀਆਂ ਵਿਧਾਨ ਸਭਾ ਚੌਣਾਂ 'ਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ ਗਠਬੰਧਨ ਟੁੱਟਣ 'ਤੇ ਬੀਬੀ ਜਾਗੀਰ ਕੌਰ ਨੇ ਕਿਹਾ ਕਿ ਅਕਾਲੀ ਦਲ ਨਾਲ ਧੱਕਾ ਹੋਇਆ ਹੈ। ਬੀਬੀ ਜਗੀਰ ਕੌਰ ਨੇ ਹਰਿਆਣਾ ਤੋਂ ਅਕਾਲੀ ਦਲ ਦੇ ਇੱਕੋ ਇੱਕ ਵਿਧਾਇਕ ਬਲਕੌਰ ਸਿੰਘ ਦੇ ਭਾਜਪਾ ਸ਼ਾਮਲ ਹੋਣ ਤੇ ਕਈ ਸ਼ੰਕੇ ਜ਼ਾਹਰ ਕੀਤੇ ਹਨ।

ਵੀਡੀਓ

ਜਗੀਰ ਕੌਰ ਦਾ ਰਹਿਣਾ ਹੈ ਕਿ ਅਕਾਲੀ ਦਲ ਪਿਛਲੇ ਦੋ ਸਾਲਾਂ ਤੋਂ ਹਰਿਆਣਾ 'ਚ ਪੂਰੀ ਤਰ੍ਹਾਂ ਸਰਗਰਮ ਹੈ ਤੇ ਜ਼ਮੀਨੀ ਤੌਰ 'ਤੇ ਮਿਹਨਤ ਨਾਲ ਕੰਮ ਕਰ ਰਿਹਾ ਸੀ ਪਰ ਭਾਜਪਾ ਵੱਲੋਂ ਅਕਾਲੀਆਂ ਦੇ ਵਿਧਾਇਕ ਨੂੰ ਆਪਣੀ ਪਾਰਟੀ 'ਚ ਸਾਮਲ ਕਰਨ ਨਾਲ ਜਿੱਥੇ ਅਕਾਲੀ-ਭਾਜਪਾ ਗਠਜੋੜ 'ਤੇ ਪ੍ਰਭਾਵ ਪਿਆ ਹੈ ਉੱਥੇ ਹੀ ਭਾਜਪਾ ਦੀ ਸਾਫ਼ ਨੀਅਤ ਵੀ ਸਾਹਮਣੇ ਆਈ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਹਰਿਆਣਾ ਵਿੱਚ ਆਪਣੀ ਪਾਰਟੀ ਦੀਆ ਜੜਾਂ ਮਜ਼ਬੂਤ ਕਰ ਲਈਆਂ ਹਨ 'ਤੇ ਹੁਣ ਉਹ ਭਾਜਪਾ ਤੇ ਕਾਂਗਰਸ ਨੂੰ ਟੱਕਰ ਦੇਣ ਨੂੰ ਤਿਆਰ ਹਨ।

ਇਹ ਵੀ ਪੜ੍ਹੋ- ਪੰਜਾਬ ਅਤੇ ਹਰਿਆਣਾ ਦੇ 6 ਜ਼ਿਲ੍ਹਿਆਂ ਦੀ ਹਵਾ ਸਭ ਤੋਂ ਪ੍ਰਦੂਸ਼ਤ

ਇਸ ਤਰ੍ਹਾਂ ਭਾਜਪਾ ਵੱਲੋਂ ਅਕਾਲੀ ਆਗੂ ਨੂੰ ਆਪਣੀ ਪਾਰਟੀ 'ਚ ਸ਼ਾਮਲ ਕਰਨ ਨਾਲ ਹਰਿਆਣਾ 'ਚ ਗਠਜੋੜ 'ਤੇ ਪ੍ਰਭਾਵ ਪਿਆ ਹੈ ਉੱਥੇ ਹੀ ਹੁਣ ਦੇਖਣਾ ਇਹ ਹੋਵੇਗਾ ਕਿ ਇਸ ਘਟਨਾ ਦਾ ਪ੍ਰਭਾਵ ਪੰਜਾਬ ਵਿਧਾਨ ਸਭਾ ਚੌਣਾਂ 'ਤੇ ਕਿੰਨ੍ਹਾਂ ਕੁ ਪ੍ਰਭਾਵ ਪੈਂਦਾ ਹੈ।

Intro:ਅੰਮ੍ਰਿਤਸਰ

ਬਲਜਿੰਦਰ ਬੋਬੀ

ਹਰਿਆਣਾ ਵਿੱਚ ਸ਼ਿਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ ਗਠਬੰਧਨ ਟੁੱਟਣ ਤੇ ਬੀਬੀ ਜਾਗੀਰ ਕੌਰ ਨੇ ਕਿਹਾ ਕਿ ਅਕਾਲੀ ਦਲ ਨਾਲ ਧੋਕਾ ਹੋਇਆ ਹੈ । ੱਅਕਾਲੀ ਦਲ ਦੇ ਇਕਲੋਤੇ ਵਿਧਾਇਕ ਬਲਕੋਰ ਸਿੰਘ ਨੂੰ ਡਰਾ ਧਮਕਾ ਕੇ ਭਾਜਪਾ ਨੇ ਆਪਣੇ ਨਾਲ ਮਿਲਿਆ ਜਾ ਫਿਰ ਕਿਸੇ ਹੋਰ ਕਾਰਨ ਬਲਕੋਰ ਸਿੰਘ ਭਾਜਪਾ ਵਿੱਚ ਗਿਆ ਇਸ ਬਾਰੇ ਕੁਝ ਸ਼ੰਕੇ ਹਨ।

Body:ਬੀਬੀ ਜਗੀਰ ਕੌਰ ਨੇ ਕਿਹਾ ਕਿ ਅਕਾਲੀ ਦਲ ਪਿਛਲੇ ਦੋ ਸਾਲਾਂ ਤੋਂ ਹਰਿਆਣਾ ਵਿੱਚ ਪੂਰੀ ਤਰ੍ਹਾਂ ਸਰਗਰਮ ਹੈ ਤੇ ਜ਼ਮੀਨੀ ਤੋਰ ਤੇ ਮਿਹਨਤ ਨਾਲ ਕੰਮ ਕਰ ਰਿਹਾ ਸੀ ਪਰ ਜਦ ਹਰਿਆਣਾ ਦੇ ਮੁੱਖ ਮੰਤਰੀ ਨੇ ਉਹਨਾਂ ਨੂੰ ਜਦਮ ਤੇ ਹਰਿਆਣਾ ਵਿਧਾਨ ਸਭਾ ਚੋਣਾਂ ਲੜਨ ਦਾ ਫੈਂਸਲਾ ਲਿਆ ਹੈ।

ਬੀਬੀ ਜਗੀਰ ਕੌਰ ਨੇ ਕਿਹਾ ਕਿ ਉਹਨਾਂ ਹਰਿਆਣਾ ਵਿੱਚ ਆਪਣੀ ਪਾਰਟੀ ਦੀਆ ਜੜਾਂ ਮਜਬੂਤ ਕਰ ਲਈਆਂ ਹਨ ਤੇ ਹੁਣ ਉਹ ਭਾਜਪਾ ਤੇ ਕਾਂਗਰਸ ਨੂੰ ਟੱਕਰ ਦੇਣਗੇਂ।

Bite.... ਬੀਬੀ ਜਗੀਰ ਕੌਰ

Conclusion:ਨਾਲ ਹੀ ਬੀਬੀ ਜਗੀਰ ਕੌਰ ਨੇ ਗੁਰਦਾਸ ਮਾਨ ਤੇ ਸ਼ਬਦੀ ਹਮਲਾ ਕੀਤਾ ਤੇ ਕਿਹਾ ਕਿ ਗੁਰਦਾਸ ਮਾਨ ਨੇ ਪੰਜਬੀਆ ਨਾਲ ਧੋਖਾ ਕੀਤਾ ਹੈ ਤੇ ਇਸ ਲਈ ਉਸ ਨੂੰ ਮਾਫ਼ੀ ਮੰਗਣੀ ਚਾਹੀਦੀ
ETV Bharat Logo

Copyright © 2025 Ushodaya Enterprises Pvt. Ltd., All Rights Reserved.