ETV Bharat / state

Blood donation Camp: ਸ਼ਹੀਦਾਂ ਨੂੰ ਸਮਰਪਿਤ ਖੂਨਦਾਨ ਕੈਂਪ 'ਚ ਭਾਜਪਾ ਆਗੂ ਤਰੁਣ ਚੁੱਘ ਨੇ ਨੌਜਵਾਨਾਂ ਨੂੰ ਦਿੱਤਾ ਸੁਨੇਹਾ

ਤਰੁਣ ਚੁੱਘ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੇ ਸ਼ਹੀਦੀ ਦਿਹਾੜੇ 'ਤੇ ਸ਼ਹੀਦਾਂ ਨੂੰ ਪ੍ਰਣਾਮ ਕਰਦੇ ਹੋਏ ਕਿਹਾ ਕਿ ਭਾਜਪਾ ਪਿਛਲੇ 70 ਸਾਲਾਂ ਤੋਂ ਸ਼ਹੀਦਾਂ ਦੇ ਨਕਸ਼ੇ-ਕਦਮਾਂ 'ਤੇ ਚੱਲ ਰਹੀ ਹੈ ਅਤੇ ਅੱਜ ਪ੍ਰਧਾਨ ਮੰਤਰੀ ਮੋਦੀ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੰਦੇ ਹੋਏ।ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਦੇ ਹੋਏ, ਉਹ ਆਪਣੇ ਸੁਪਨਿਆਂ ਦੇ ਭਾਰਤ ਦੀ ਉਸਾਰੀ ਲਈ ਦਿਨ-ਰਾਤ ਅਣਥੱਕ ਮਿਹਨਤ ਕਰ ਰਹੇ ਹਨ।

Blood donation Camp
Blood donation Camp
author img

By

Published : Mar 24, 2023, 6:49 PM IST

ਅੰਮ੍ਰਿਤਸਰ: ਬੀਤੇ ਦਿਨ ਸ਼ਹੀਦ-ਏ- ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਦੇਸ਼ ਭਰ ਵਿਚ ਸ਼ਰਧਾਂਜਲੀ ਦਿੱਤੀ ਗਈ। ਉਥੇ ਹੀ ਸਿਆਸੀ ਪਾਰਟੀਆਂ ਵੱਲੋਂ ਵੀ ਭਗਤ ਸਿੰਘ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਨੌਜਵਾਨਾਂ ਨੂੰ ਜਾਗਰੂਕ ਕੀਤਾ ਗਿਆ। ਇਸੇ ਤਹਿਤ ਹੀ ਅੰਮ੍ਰਿਤਸਰ ਵਿਚ ਭਾਜਪਾ ਵੱਲੋਂ ਲਗਾਏ ਖੂਨਦਾਨ ਕੈਂਪ ਲਗਾਇਆ ਗਿਆ ਜਿਥੇ ਭਾਜਪਾ ਦੇ ਰਾਸ਼ਟਰੀ ਅਧਿਅਕਸ਼ ਤਰੁਣ ਚੁੱਘ ਨੇ ਜਿਥੇ ਸ਼ਹੀਦ ਭਗਤ ਸਿੰਘ ਦੀ ਸ਼ਹਾਦਤ ਨੂੰ ਨਮਨ ਕੀਤਾ। ਉਥੇ ਹੀ ਦੱਸਿਆ ਕਿ ਸ਼ਹੀਦ ਭਗਤ ਸਿੰਘ ਨੂੰ ਸ਼ਹੀਦੇ ਆਜਮ ਦਾ ਦਰਜਾ ਦਿਤਾ ਗਿਆ ਹੈ ਜੋ ਲੌਕ ਉਹਨਾ ਨੂੰ ਅੱਤਵਾਦੀ ਦੀ ਨਿਗਾਹ ਨਾਲ ਦੇਖਦੇ ਹਨ। ਉਹਨਾ ਦੀ ਸੋਚ ਅੱਜ ਵੀ ਅੰਗਰੇਜ਼ ਸਰਕਾਰ ਵੇਲੇ ਦੀ ਹੈ ਉਹਨਾ ਦੇਸ਼ ਲਈ ਜੋ ਕੀਤਾ ਉਸਨੂੰ ਭੁਲਾਇਆ ਨਹੀ ਜਾ ਸਕਦਾ ਅਤੇ ਹਰ ਦੇਸ਼ ਵਾਸੀ ਨੂੰ ਉਹਨਾ ਦੀ ਸ਼ਹਾਦਤ ਉਪਰ ਮਾਨ ਹੈ, ਤਾਂ ਹੀ ਉਹਨਾ ਨੂੰ ਸ਼ਹੀਦਾਂ ਦਾ ਸਰਤਾਜ ਸ਼ਹੀਦ-ਏ-ਆਜਮ ਕਹਿ ਕੇ ਸੰਬੋਧਿਤ ਕੀਤਾ ਜਾਂਦਾ ਹੈ।

ਝੂਠ ਬੋਲ ਰਹੇ ਮੰਤਰੀ ਭਗਵੰਤ ਮਾਨ: ਇਸਦੇ ਨਾਲ ਹੀ ਤਰੁਣ ਚੁੱਘ ਨੇ ਆਪਰੇਸ਼ਨ ਅਮ੍ਰਿਤਪਾਲ ਨੂੰ ਲੈ ਕੇ ਕਿਹਾ ਕਿ ਜੋ ਬ੍ਰਿਟੇਨ ਵਿਚ ਭਾਰਤੀ ਦੂਤਾਵਾਸ ਨੂੰ ਨਿਸ਼ਾਨਾ ਬਣਾ ਤਿਰੰਗੇ ਦਾ ਅਪਮਾਨ ਹੋਇਆ ਉਸ ਉਪਰ ਬੋਲਦਿਆ ਉਹਨਾ ਕਿਹਾ ਤਿਰੰਗਾ ਸਾਡੀ ਆਣ ਬਾਣ ਸ਼ਾਨ ਹੈ। ਇਸਦੀ ਗਰਿਮਾ ਨਾਲ ਖੇਡਣ ਵਾਲਿਆ ਨੂੰ ਬਰਦਾਸ਼ਤ ਨਹੀ ਕੀਤਾ ਜਾਵੇਗਾ। ਜੋ ਵੀ ਘਟਨਾ ਬ੍ਰਿਟੇਨ ਵਿਚ ਹੋਈ ਉਹ ਮੰਦਭਾਗੀ ਹੈ।ਉਨ੍ਹਾਂ ਕਿਹਾ ਕਿ ਭਾਜਪਾ ਦਾ ਇੱਕੋ ਇੱਕ ਉਦੇਸ਼ ਹੈ 'ਭਾਰਤ ਨੂੰ ਵਿਸ਼ਵ ਗੁਰੂ ਅਤੇ ਵਿਸ਼ਵ ਸ਼ਕਤੀ ਬਣਾਉਣਾ' ਅਤੇ ਇਸ ਟੀਚੇ ਨੂੰ ਲੈ ਕੇ ਪਹਿਲਾਂ ਦੇਸ਼, ਫਿਰ ਪਾਰਟੀ, ਭਾਜਪਾ ਦੇ ਵਰਕਰ ਜਨਤਾ ਦੀ ਸੇਵਾ ਵਿੱਚ ਲੱਗੇ ਹੋਏ ਹਨ।ਸਦਨ 'ਚ 'ਰੰਗਲਾ ਪੰਜਾਬ-ਤੰਦਰੁਸਤ ਪੰਜਾਬ' ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਦੇ ਬਿਆਨ 'ਤੇ ਚੁਟਕੀ ਲੈਂਦਿਆਂ ਤਰੁਣ ਚੁੱਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਹਰ ਕਿਸੇ ਨਾਲ ਝੂਠ ਬੋਲ ਰਹੇ ਹਨ।

ਇਹ ਵੀ ਪੜ੍ਹੋ : ਰਾਹੁਲ ਗਾਂਧੀ ਨੂੰ ਲੱਗਿਆ ਵੱਡਾ ਝਟਕਾ, ਲੋਕ ਸਭਾ ਮੈਂਬਰਸ਼ਿਪ ਹੋਈ ਰੱਦ

ਮਾੜੀਆਂ ਸਿਹਤ ਸਹੂਲਤਾਂ : ਅਸਲੀਅਤ ਇਹ ਹੈ ਕਿ ਪੰਜਾਬ ਵਿੱਚ ਸਿਹਤ ਸਹੂਲਤਾਂ ਪੂਰੀ ਤਰ੍ਹਾਂ ਢਹਿ ਚੁੱਕੀਆਂ ਹਨ। ਭਗਵੰਤ ਮਾਨ ਸਰਕਾਰ ਵੱਲੋਂ ਜਿਹੜੇ ਦੋ ਮੈਡੀਕਲ ਕਾਲਜ ਖੋਲ੍ਹਣ ਦੀ ਗੱਲ ਕੀਤੀ ਜਾ ਰਹੀ ਹੈ, ਉਨ੍ਹਾਂ ਨੂੰ 2019 ਅਤੇ 2020 ਵਿੱਚ ਪਾਸ ਕਰ ਦਿੱਤਾ ਗਿਆ ਹੈ ਅਤੇ ਇਸ ਲਈ 350 ਕਰੋੜ ਰੁਪਏ ਦਾ ਫੰਡ ਪਾਸ ਕੀਤਾ ਗਿਆ ਹੈ, ਜਿਸ ਕਾਰਨ 100 ਕਰੋੜ ਰੁਪਏ ਵੀ ਜਾਰੀ ਕਰ ਦਿੱਤੇ ਗਏ ਹਨ। ਜਦੋਂ ਕਿ ਭਗਵੰਤ ਮਾਨ ਸਰਕਾਰ ਵੱਲੋਂ ਪੈਸੇ ਭੇਜਣ ਦੇ ਬਾਵਜੂਦ ਉਨ੍ਹਾਂ ਨੂੰ ਚਾਲੂ ਨਹੀਂ ਕਰ ਰਹੇ ਹਨ। ਇਸ ਸਬੰਧੀ ਕੇਂਦਰ ਸਰਕਾਰ ਵੱਲੋਂ ਭੇਜੀ ਗਈ ਰੀਵਿਊ ਕਮੇਟੀ ਨੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਦਾ ਦੌਰਾ ਕਰਕੇ ਜ਼ਮੀਨੀ ਪੱਧਰ 'ਤੇ ਜਾਂਚ ਕਰਨ ਤੋਂ ਬਾਅਦ ਪੰਜਾਬ 'ਚ ਮਾੜੀਆਂ ਸਿਹਤ ਸਹੂਲਤਾਂ ਬਾਰੇ ਕੇਂਦਰ ਸਰਕਾਰ ਨੂੰ ਰਿਪੋਰਟ ਭੇਜੀ ਹੈ।

ਪੰਜਾਬ ਸਰਕਾਰ ਵੱਲੋਂ ਦੁਰਵਰਤੋਂ: ਭਗਵੰਤ ਮਾਨ ਨੈਸ਼ਨਲ ਹੈਲਥ ਮਿਸ਼ਨ ਤਹਿਤ ਕੇਂਦਰ ਸਰਕਾਰ ਵੱਲੋਂ ਭੇਜੇ ਗਏ ਕਰੋੜਾਂ ਰੁਪਏ ਦੇ ਫੰਡਾਂ ਦੀ ਦੁਰਵਰਤੋਂ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਇਸ਼ਤਿਹਾਰਾਂ ਦੀ ਸਰਕਾਰ ਹੈ ਅਤੇ ਇਸ ਦੀ ਹਾਲਤ ਨਰਿੰਦਰ ਮੋਦੀ ਸਰਕਾਰ ਦੇ ਮਾਲ ਅਤੇ ਭਗਵੰਤ ਮਾਨ ਸਰਕਾਰ ਦੀ ਬ੍ਰਾਂਡਿੰਗ ਵਰਗੀ ਹੈ, ਹੁਣ ਜਨਤਾ ਵੀ ਇਹੀ ਕਹਿ ਰਹੀ ਹੈ। ਉਨ੍ਹਾ ਕਿਹਾ ਕਿ ਜਿਹੜਾ ਪੈਸਾ ਕੇਂਦਰ ਸਰਕਾਰ ਨੇ ਐਕਸ-ਰੇ ਮਸ਼ੀਨਾਂ ਖਰੀਦ ਲਈ ਦਿੱਤਾ ਸੀ ਉਸਦੀ ਪੰਜਾਬ ਸਰਕਾਰ ਵੱਲੋਂ ਦੁਰਵਰਤੋਂ ਕੀਤੀ ਗਈ ਹੈ। ਓਹਨਾ ਕਿਹਾ ਕਿ ਅੰਮ੍ਰਿਤਸਰ ਵਿੱਚ 1905 ਦੇ ਵਿੱਚ ਰਿੱਗੋ ਰੇਲਵੇ ਬ੍ਰਿਜ ਬਣਿਆ ਸੀ 50 ਸਾਲ ਉਸਦੀ ਮੁਨਿਆਦ ਸੀ 1955 ਵਿੱਚ ਉਸ ਦੀ ਮੁਨਿਆਦ ਖ਼ਤਮ ਹੋ ਗਈ 1998ਵਿੱਚ ਅਟੱਲ ਬਿਹਾਰੀ ਵਾਜਪਾਈ ਵੱਲੋ ਉਸ ਪੁੱਲ ਦੀ ਮੁਨਿਆਦ ਨੂੰ ਠੀਕ ਕਰਨ ਲਈ ਇਸ ਪੁਲ ਦੀ ਮੁਰੰਮਤ ਕਰਵਾਈ ਗਈ।

ਮਨਮੋਹਨ ਸਿੰਘ ਦੀ ਸਰਕਾਰ : ਤਰੁਣ ਚੁੱਘ ਨੇ ਕਿਹਾ ਕਿ ਅਸੀਂ ਰੇਲਵੇ ਮੰਤਰੀ ਨੂੰ ਮਿਲੇ ਪਿਹਲੀ ਵਾਰ ਇਹ ਪੁਲ ਬੰਨ ਲਿਆ ਜਿਸ ਵਿੱਚ ਸਾਰਾ ਪੈਸਾ ਕੇਂਦਰ ਸਰਕਾਰ ਖਰਚ ਰਹੀ ਹੈ 49 ਕਰੋੜ ਦੀ ਲਾਗਤ ਦੇ ਨਾਲ ਇਹ ਪੁਲ ਬੰਨ ਰਿਹਾ ਹੈ ਜਿਸ ਵਿੱਚ ਸਟੇਟ ਸਰਕਾਰ ਦਾ ਇੱਕ ਵੀ ਪੈਸਾ ਖਰਚ ਨਹੀਂ ਕੀਤਾ ਗਿਆ । ਬੋਲਟ ਅਸੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਦੇ ਹਾਂ ਅਸੀਂ ਕਿਸੇ ਕ੍ਰੈਡਿਟ ਵਾਰ ਵਿੱਚ ਨਹੀਂ ਹਾਂ ਉਨ੍ਹਾਂ ਕਿਹਾ ਅੰਮਿਤਸਰ ਦੀ ਜਨਤਾ ਵੱਲੋ ਮੋਦੀ ਜੀ ਦਾ ਧੰਨਵਾਦ ਕਰਦੇ ਹਾਂ ਉਨ੍ਹਾਂ ਕਿਹਾ ਅਸੀਂ ਕ੍ਰੈਡਿਟ ਵਾਰ ਵਿੱਚ ਨਹੀਂ ਪੈਣਾ। ਪੈਸਾ ਮੋਦੀ ਜੀ ਨੇ ਭੇਜਿਆ ਹੈ ਔਜਲਾ ਨੂੰ ਮੋਦੀ ਦਾ ਧੰਨਵਾਦ ਕਰਨਾ ਚਾਹੀਦਾ ਹੈ 1955 ਤੋਂ ਇਸ ਪੁੱਲ ਦੀ ਮੁਨਿਆਦ ਖ਼ਤਮ ਹੋਈ ਸੀ ਉਨ੍ਹਾਂ ਕਿਹਾ ਕਿ ਮਨਮੋਹਨ ਸਿੰਘ ਦੀ ਸਰਕਾਰ ਵੀ ਰਹਿ ਚੁੱਕੀ ਹੈ | ਇਸ ਪੁੱਲ ਵੱਲ ਕੋਈ ਧਿਆਨ ਨਹੀ ਦਿੱਤਾ ਕਿਹਾ ਕੇਦਰ ਸਰਕਾਰ ਦੇ ਇਸ ਆਪ੍ਰੇਸ਼ਨ ਨੂੰ ਪੰਜਾਬ ਸਰਕਾਰ ਲੀਡ ਕਰ ਰਹੀ ਹੈ ਜਲਦ ਆਪ੍ਰੇਸ਼ਨ ਖਤਮ ਹੋਣ ਤੇ ਕਰਾਂਗੇ ਖੁਲਾਸਾ ਉਨ੍ਹਾ ਕਿਹਾ ਪੰਜਾਬ ਪੁਲਿਸ ਇਸ ਉੱਤੇ ਤਹਾਨੂੰ ਸਹੀ ਬਿਆਨ ਦੇ ਸਕਦੀ ਹੈ ਉਨ੍ਹਾਂ ਕਿਹਾ ਕੇਂਦਰ ਸਰਕਾਰ ਪੰਜਾਬ ਦੇ ਲੋਕਾਂ ਨਾਲ ਧੱਕਾ ਨਹੀਂ ਹੋਣ ਦੇਵੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.