ETV Bharat / state

ਬ੍ਰਿਟਿਸ਼ ਆਰਮੀ ਦੇ ਸਿੱਖ ਅਧਿਕਾਰੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ - british army in golden temple

ਅੰਮ੍ਰਿਤਸਰ ਵਿਖੇ ਬ੍ਰਿਟਿਸ਼ ਆਰਮੀ ਦਾ ਇੱਕ ਵਫ਼ਦ ਬੁੱਧਵਾਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਇਆ। ਬ੍ਰਿਟਿਸ਼ ਆਰਮੀ ਦੇ ਅਧਿਕਾਰੀਆ ਨੇ ਦੱਸਿਆ ਕਿ ਉਹ ਖ਼ਾਸ ਸਾਰਾਗੜ੍ਹੀ ਦੀ ਜੰਗ ਬਾਰੇ ਜਾਣਕਾਰੀ ਹਾਸਿਲ ਕਰਨ ਆਏ ਹਨ।

ਫ਼ੋਟੋ
ਫ਼ੋਟੋ
author img

By

Published : Dec 11, 2019, 4:53 PM IST

ਅੰਮ੍ਰਿਤਸਰ: ਬ੍ਰਿਟਿਸ਼ ਆਰਮੀ ਦਾ ਇੱਕ ਵਫ਼ਦ ਬੁੱਧਵਾਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਇਆ। ਇਸ ਵਿੱਚ 175 ਦੇ ਕਰੀਬ ਸਿੱਖ ਨੌਜਵਾਨ ਅਤੇ ਬ੍ਰਿਟਿਸ ਆਰਮੀ ਦੇ ਅਧਿਕਾਰੀ ਸ਼ਾਮਿਲ ਸਨ। ਇਹਨਾਂ ਬ੍ਰਿਟਿਸ਼ ਆਰਮੀ ਦੇ ਅਧਿਕਾਰੀਆ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਸਾਰਾਗੜ੍ਹੀ ਦੀ ਜੰਗ ਵਿੱਚ ਸ਼ਹੀਦ ਹੋਏ ਸਿੱਖ ਯੋਧਿਆਂ ਬਾਰੇ ਜਾਣਕਾਰੀ ਹਾਸਿਲ ਕੀਤੀ।

ਵੇਖੋ ਵੀਡੀਓ

ਇਸ ਦੇ ਨਾਲ ਹੀ ਉਨ੍ਹਾਂ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਹ ਸਾਰਾਗੜ੍ਹੀ ਦੀ ਜੰਗ ਵਿੱਚ ਸ਼ਹੀਦ ਹੋਏ ਸਿੱਖਾਂ ਬਾਰੇ ਜਾਣਕਾਰੀ ਹਾਸਿਲ ਕਰਨ ਆਏ ਹਨ। ਸਿੱਖ ਨੌਜਵਾਨਾਂ ਨੂੰ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਮਿਹਨਤ ਕਰ ਦੇਸ਼ ਅਤੇ ਕੌਮ ਦਾ ਨਾਮ ਰੌਸ਼ਨ ਕਰਨ।

ਇਹ ਵੀ ਪੜ੍ਹੋ: ਨਾਗਰਿਕਤਾ ਸੋਧ ਬਿੱਲ ਵਿਰੋਧ 'ਚ ਉਤਰ-ਪੂਰਬ 'ਚ ਪ੍ਰਦਰਸ਼ਨ ਜਾਰੀ, ਆਮ ਜਨਜੀਵਨ ਠੱਪ

ਦੂਜੇ ਪਾਸੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਹ ਬਹੁਤ ਖੁਸ਼ ਹਨ ਕਿ ਬ੍ਰਿਟਿਸ਼ ਆਰਮੀ ਦੇ 175 ਅਧਿਕਾਰੀ ਇਥੇ ਆਏ ਹਨ ਜਿਨ੍ਹਾਂ ਵਿੱਚੋਂ ਜ਼ਿਆਦਾਤਰ ਸਾਬਤ ਸੂਰਤ ਸਿੱਖ ਹਨ। ਉਨ੍ਹਾਂ ਹੋਰ ਖੁਸ਼ੀ ਜਤਾਉਂਦਿਆਂ ਕਿਹਾ ਕਿ ਉਹ ਖ਼ਾਸ ਸਾਰਾਗੜ੍ਹੀ ਦੀ ਜੰਗ ਬਾਰੇ ਜਾਣਕਾਰੀ ਹਾਸਿਲ ਕਰਨ ਆਏ ਹਨ, ਜੋ ਕਿ ਸਾਡੇ ਲਈ ਮਾਣ ਵਾਲੀ ਗੱਲ ਹੈ।

Intro:ਅੰਮ੍ਰਿਤਸਰ

ਬਲਜਿੰਦਰ ਬੋਬੀ

ਬ੍ਰਿਟਿਸ ਆਰਮੀ ਦਾ ਇਕ ਵਫ਼ਦ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਜਿਸ ਵਿੱਚ 175 ਦੇ ਕਰੀਬ ਸਿੱਖ ਨੌਜਵਾਨ ਬ੍ਰਿਟਿਸ ਆਰਮੀ ਦੇ ਅਧਿਕਾਰੀ ਸ਼ਾਮਿਲ ਸਨ।

Body:ਇਹਨਾਂ ਬ੍ਰਿਟਿਸ ਆਰਮੀ ਅਧਿਕਾਰੀਆ ਨੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਾਰਪ੍ਰੀਤਸਿੰਘ ਨਾਲ ਮੁਲਾਕਾਤ ਕੀਤੀ ਤੇ ਸਾਰਾਗੜ੍ਹੀ ਦੀ ਜੰਗ ਵਿੱਚ ਸ਼ਹੀਦ ਹੋਏ ਸਿੱਖ ਯੋਧਿਆਂ ਬਾਰੇ ਜਾਣਕਾਰੀ ਹਾਸਿਲ ਕੀਤੀ। ਇਹਨਾਂ ਸਿੱਖ ਬ੍ਰਿਟਿਸਆ ਅਧਿਕਾਰੀਆ ਦਾ ਕਹਿਣਾ ਹੈ ਕਿ ਉਹ ਸਾਰਾਗੜ੍ਹੀ ਦੀ ਜੰਗ ਵਿੱਚ ਸ਼ਹੀਦ ਹੋਏ ਸਿੱਖਾ ਬਾਰੇ ਜਾਣਕਾਰੀ ਹਾਸਿਲ ਕਰਨ ਆਏ ਹਨ ਅਤੇ ਨਾਲ ਹੀ ਸਿੱਖ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਦੀ ਅਪੀਲ ਕਰਨ ਆਏ ਹਨ ਕਿ ਉਹ ਪੰਜਾਬ ਵਿੱਚ ਮਿਹਨਤ ਕਰ ਆਪਣਾ ਰੁਤਬਾ ਬਣਾ ਕੇ ਫਿਰ ਵਿਦੇਸ਼ਾਂ ਵਿੱਚ ਜਾਣ।

ਉਧਰ ਅਕਾਲ ਤਖਤ ਸਾਹਿਬ ਦੇ ਜਥੇੱਦਾਰ ਗਿਆਨੀ ਹਾਰਪ੍ਰੀਤ ਸਿੰਘ ਨੇ ਕਿਹਾ ਕਿ ਉਹ ਖੁਸ਼ ਹਨ ਕਿ ਬ੍ਰਿਟਿਸ ਆਰਮੀ ਦੇ 175 ਅਧਿਕਾਰੀ ਇਥੇ ਆਏ ਹਨ ਜਿਨ੍ਹਾਂ ਵਿਚੋਂ ਇਕ ਦੋ ਨੂੰ ਛੱਡ ਕੇ ਜ਼ਿਆਦਾਤਰ ਸਾਬਤ ਸੂਰਤ ਸਿੱਖ ਹਨ। ਤੇ ਨਾਲ ਹੀ ਉਹ ਸਾਰਾਗੜ੍ਹੀ ਦੀ ਜੰਗ ਬਾਰੇ ਜਾਣਕਾਰੀ ਹਾਸਿਲ ਕਰਨ ਆਏ ਹਨ।

Conclusion:Bite..... ਬ੍ਰਿਟਿਸ ਅਧਿਕਾਰੀ

Bite..... ਗਿਆਨੀ ਹਾਰਪ੍ਰੀਤ ਸਿੰਘ ਜਥੇਦਾਰਅਕਾਲ ਤਖਤ ਸਾਹਿਬ
ETV Bharat Logo

Copyright © 2025 Ushodaya Enterprises Pvt. Ltd., All Rights Reserved.