ਅੰਮ੍ਰਿਤਸਰ /ਤਰਨ ਤਾਰਨ: ਪੰਜਾਬ ਵਿੱਚ ਸਰਹੱਦੀ ਖੇਤਰਾਂ ਤੋਂ ਲਗਾਤਾਰ ਪਾਕਿਸਤਾਨੀ ਗਤੀਵਿਧੀਆਂ ਨੂੰ ਅੰਜਾਮ ਦਿੰਦੇ ਡਰੋਨ ਬਰਾਮਦ ਕੀਤੇ ਜਾ ਰਹੇ ਹਨ। ਤਾਜ਼ਾ ਮਾਮਲੇ ਦੀ ਗੱਲ ਕੀਤੀ ਜਾਵੇ ਤਾਂ ਇੱਕ ਵਾਰ ਫਿਰ ਤੋਂ ਅੰਮ੍ਰਿਤਸਰ ਅਤੇ ਤਰਨ ਤਾਰਨ ਦੇ ਪਿੰਡਾਂ ਵਿੱਚ ਦੋ ਵੱਖ-ਵੱਖ ਥਾਵਾਂ ਉੱਤੇ 2 ਪਾਕਿਸਤਾਨੀ ਡਰੋਨ ਬਰਾਮਦ ਕੀਤੇ ਗਏ ਹਨ। ਇਹ ਡਰੋਨ 6 ਅਗਸਤ ਨੂੰ ਸਵੇਰੇ 10 ਵਜੇ ਦੇ ਕਰੀਬ ਸਰਹੱਦ 'ਤੇ ਤਾਇਨਾਤ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੂੰ ਬਰਾਮਦ ਹੋਏ ਹਨ। ਜਿਥੇ ਬੀਐੱਸਐਫ ਵੱਲੋਂ ਸਥਾਨਕ ਪੁਲਿਸ ਨਾਲ ਮਿਲ ਕੇ ਤਲਾਸ਼ੀ ਅਭਿਆਨ ਚਲਾਇਆ ਗਿਆ। ਇਸ ਦੌਰਾਨ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਰਤਨ ਖੁਰਦ ਨੇੜੇ ਇਲਾਕੇ 'ਚ ਪਾਕਿਸਤਾਨ ਤੋਂ ਭਾਰਤੀ ਖੇਤਰ 'ਚ ਦਾਖਲ ਹੋਣ ਵਾਲੇ ਇਕ ਸ਼ੱਕੀ ਉਡਣ ਵਾਲੇ ਡਰੋਨ ਦੀ ਆਵਾਜ਼ ਸੁਣੀ। ਮੌਕੇ 'ਤੇ ਜਵਾਨਾਂ ਨੇ ਤੁਰੰਤ ਗੋਲੀਬਾਰੀ ਸ਼ੁਰੂ ਕਰ ਦਿੱਤੀ, ਇਸ ਦੌਰਾਨ ਇੱਕ ਖੇਤ ਵਿੱਚੋਂ ਬੈਟਰੀ ਸਮੇਤ 01 ਡਰੋਨ ਬਰਾਮਦ ਕੀਤਾ।
-
𝐏𝐚𝐤𝐢𝐬𝐭𝐚𝐧𝐢 𝐝𝐫𝐨𝐧𝐞 𝐫𝐞𝐜𝐨𝐯𝐞𝐫𝐞𝐝
— BSF PUNJAB FRONTIER (@BSF_Punjab) August 7, 2023 " class="align-text-top noRightClick twitterSection" data="
Based on a specific input, a joint search operation by @BSF_Punjab & @PunjabPoliceInd led to recoverery of a Pakistani drone (a hexacopter) that had violated Indian Airspace last night in Village Rattan khurd, #Amritsar#AlertBSF pic.twitter.com/Afi8uASaVz
">𝐏𝐚𝐤𝐢𝐬𝐭𝐚𝐧𝐢 𝐝𝐫𝐨𝐧𝐞 𝐫𝐞𝐜𝐨𝐯𝐞𝐫𝐞𝐝
— BSF PUNJAB FRONTIER (@BSF_Punjab) August 7, 2023
Based on a specific input, a joint search operation by @BSF_Punjab & @PunjabPoliceInd led to recoverery of a Pakistani drone (a hexacopter) that had violated Indian Airspace last night in Village Rattan khurd, #Amritsar#AlertBSF pic.twitter.com/Afi8uASaVz𝐏𝐚𝐤𝐢𝐬𝐭𝐚𝐧𝐢 𝐝𝐫𝐨𝐧𝐞 𝐫𝐞𝐜𝐨𝐯𝐞𝐫𝐞𝐝

ਦੋਵੇਂ ਡਰੋਨ ਇੱਕੋ ਦਿਨ ਵਿੱਚ ਬਰਾਮਦ ਕੀਤੇ : ਦੱਸਣਯੋਗ ਹੈ ਕਿ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਅਤੇ ਪੰਜਾਬ ਪੁਲਿਸ ਦੀ ਸਾਂਝੀ ਮੁਹਿੰਮ ਚਲਾ ਕੇ ਪਾਕਿਸਤਾਨ ਤੋਂ ਆਏ 2 ਡਰੋਨ ਬਰਾਮਦ ਕੀਤੇ ਗਏ ਹਨ। ਪਹਿਲਾ ਡਰੋਨ ਅੰਮ੍ਰਿਤਸਰ ਵਿਚ ਅਤੇ ਦੂਜਾ ਤਰਨਤਾਰਨ ਦੇ ਰਾਜੋਕੇ ਵਿੱਚ ਦੂਜਾ ਡਰੋਨ ਬਰਾਮਦ ਅਗਸਤ ਮਹੀਨੇ ਵਿੱਚ ਇਹ ਦੋਵੇਂ ਡਰੋਨ ਇੱਕੋ ਦਿਨ ਵਿੱਚ ਬਰਾਮਦ ਕੀਤੇ ਗਏ ਸਨ। ਦੂਜਾ ਡਰੋਨ ਤਰਨਤਾਰਨ ਦੇ ਰਾਜੋਕੇ ਇਲਾਕੇ ਵਿੱਚ ਮਿਲਿਆ ਹੈ। ਡਰੋਨ ਦੀ ਆਵਾਜਾਈ ਦੀ ਸੂਚਨਾ ਤੋਂ ਬਾਅਦ ਪੰਜਾਬ ਪੁਲਿਸ ਅਤੇ ਬੀਐਸਐਫ ਨੇ ਰਾਜੋਕੇ ਵਿੱਚ ਸਾਂਝਾ ਸਰਚ ਅਭਿਆਨ ਚਲਾਇਆ ਸੀ।
-
𝐏𝐚𝐤𝐢𝐬𝐭𝐚𝐧𝐢 𝐝𝐫𝐨𝐧𝐞 𝐫𝐞𝐜𝐨𝐯𝐞𝐫𝐞𝐝
— BSF PUNJAB FRONTIER (@BSF_Punjab)
Based on a specific input, a joint search operation by @BSF_Punjab & @PunjabPoliceInd led to recoverery of a Pakistani drone (a hexacopter) that had violated Indian Airspace last night in Village Rattan khurd, #Amritsar#AlertBSF pic.twitter.com/Afi8uASaVz𝐏𝐚𝐤𝐢𝐬𝐭𝐚𝐧𝐢 𝐝𝐫𝐨𝐧𝐞 𝐫𝐞𝐜𝐨𝐯𝐞𝐫𝐞𝐝
— BSF PUNJAB FRONTIER (@BSF_Punjab)
Based on a specific input, a joint search operation by @BSF_Punjab & @PunjabPoliceInd led to recoverery of a Pakistani drone (a hexacopter) that had violated Indian Airspace last night in Village Rattan khurd, #Amritsar#AlertBSF pic.twitter.com/Afi8uASaVz𝐏𝐚𝐤𝐢𝐬𝐭𝐚𝐧𝐢 𝐝𝐫𝐨𝐧𝐞 𝐫𝐞𝐜𝐨𝐯𝐞𝐫𝐞𝐝
— BSF PUNJAB FRONTIER (@BSF_Punjab)
Based on a specific input, a joint search operation by @BSF_Punjab & @PunjabPoliceInd led to recoverery of a Pakistani drone (a hexacopter) that had violated Indian Airspace last night in Village Rattan khurd, #Amritsar#AlertBSF pic.twitter.com/Afi8uASaVz
ਜ਼ਿਕਰਯੋਗ ਹੀ ਕਿ 4 ਦਸੰਬਰ ਨੂੰ ਵੀ ਸ਼ਹਿਰ ਵਿੱਚ ਆਉਂਦੀ ਭਾਰਤ-ਪਾਕਿਸਤਾਨ ਸਰਹੱਦ ਨੂੰ ਪਾਰ ਕਰਕੇ ਭਾਰਤੀ ਖੇਤਰ 'ਚ ਦਾਖ਼ਲ ਹੋਏ ਇੱਕ ਪਾਕਿਸਤਾਨੀ ਡਰੋਨ ਨੂੰ ਕਾਬੂ ਕੀਤਾ ਸੀ। ਬੀ.ਐੱਸ.ਐੱਫ.ਵੱਲੋਂ ਲਗਾਤਾਰ ਅਜਿਹੇ ਅਨਸਰਾਂ ਢੇਰ ਕਰਨ ਸਿਲਸਿਲਾ ਜਾਰੀ ਹੈ ਜੋ ਕਿ ਪੰਜਾਬ ਵਿੱਚ ਨਸ਼ਾ ਅਤੇ ਹਥਿਆਰਾਂ ਦੀ ਸਪਲਾਈ ਕਰਕੇ ਨੌਜਵਾਨਾਂ ਨੂੰ ਕੁਰਾਹੇ ਪਾ ਰਹੇ ਹਨ। ਦੱਸਣਯੋਗ ਹੈ ਹਾਲ ਹੀ 'ਚ ਪੁਲਿਸ ਵੱਲੋਂ ਸਰਹੱਦੀ ਖੇਤਰ ਵਿੱਚ 77 ਕਿੱਲੋ ਹੈਰੋਇਨ ਫੜ੍ਹੀ ਗਈ ਸੀ। ਜਿਸ ਦੀ ਕੁੱਲ ਕੀਮਤ ਤਕਰੀਬਨ 400 ਕਰੋੜ ਰੁਪਏ ਦੱਸੀ ਜਾ ਰਹੀ ਹੈ। ਪੰਜਾਬ ਪੁਲਿਸ ਡੀਜੀਪੀ ਗੌਰਵ ਯਾਦਵ ਦੀ ਅਗਵਾਈ ਹੇਠ ਚੱਲੇ ਇਹਨਾਂ ਅਪਰੇਸ਼ਨਾਂ ਵਿਚ ਕਈ ਖੁਲਾਸੇ ਹੋਏ ਹਨ। ਜਿਸ ਦੀ ਪੁਲਿਸ ਵੱਲੋਂ ਤਫਤੀਸ਼ ਵੀ ਕੀਤੀ ਜਾ ਰਹੀ ਹੈ।