ETV Bharat / state

ਨਾਗਰਿਕਤਾ ਕਾਨੂੰਨ ਬਾਰੇ ਲੋਕਾਂ ਨੂੰ ਜਾਗਰੂਕ ਕਰ ਰਹੀ ਭਾਜਪਾ ਪਰ ਆਪਣਿਆਂ ਨੂੰ ਮਨਾਉਣ 'ਚ ਨਾਕਾਮ

ਬੀਜੇਪੀ ਵੱਲੋਂ ਲੋਕਾਂ ਨੂੰ ਨਾਗਰਿਕਤਾ ਸੋਧ ਕਾਨੂੰਨ ਬਾਰੇ ਚਲਾਈ ਮੁਹਿੰਮ ਤਹਿਤ ਜੰਮੂ-ਕਸ਼ਮੀਰ ਦੇ ਸਾਬਕਾ ਉੱਪ ਮੁੱਖ ਮੰਤਰੀ ਨਿਰਮਲ ਸਿੰਘ ਲੁਧਿਆਣਾ ਪਹੁੰਚੇ ਤੇ ਲੋਕਾਂ ਨੂੰ ਨਾਗਰਿਕਤਾ ਕਾਨੂੰਨ ਬਾਰੇ ਸਮਝਾਇਆ ਪਰ ਇਸ ਜਾਗਰੂਕਤਾ ਰੈਲੀ 'ਚ ਕੋਈ ਵੀ ਅਕਾਲੀ ਦਲ ਦਾ ਲੀਡਰ ਨਜ਼ਰ ਨਹੀਂ ਆਇਆ।

caa
ਫ਼ੋਟੋ
author img

By

Published : Jan 15, 2020, 8:33 AM IST

ਲੁਧਿਆਣਾ: ਦੇਸ਼ ਭਰ ਦੇ ਵਿੱਚ ਨਾਗਰਿਕਤਾ ਸੋਧ ਕਾਨੂੰਨ ਨੂੰ ਲੈ ਕੇ ਹੋ ਰਹੇ ਵਿਰੋਧ ਤੋਂ ਬਾਅਦ ਭਾਜਪਾ ਵੱਲੋਂ ਹੁਣ ਦੇਸ਼ ਭਰ ਚ ਲੋਕਾਂ ਨੂੰ ਇਸ ਐਕਟ ਸਬੰਧੀ ਜਾਗਰੂਕ ਕਰਨ ਲਈ ਮੀਟਿੰਗਾਂ ਅਤੇ ਰੈਲੀਆਂ ਕੀਤੀਆਂ ਜਾ ਰਹੀਆਂ ਹਨ ਪਰ ਪੰਜਾਬ ਦੇ ਵਿੱਚ ਆਪਣੀ ਹੀ ਭਾਈਵਾਲ ਪਾਰਟੀ ਅਕਾਲੀ ਦਲ ਨੂੰ ਇਸ ਐਕਟ ਦੇ ਹੱਕ ਚ ਲਿਆਉਣ ਲਈ ਭਾਜਪਾ ਨਾਕਾਮ ਸਾਬਿਤ ਹੋ ਰਹੀ ਹੈ। ਲੁਧਿਆਣਾ ਦੇ ਵਿੱਚ ਜੰਮੂ ਕਸ਼ਮੀਰ ਦੇ ਸਾਬਕਾ ਉਪ ਮੁੱਖ ਮੰਤਰੀ ਨਿਰਮਲ ਸਿੰਘ ਇੱਕ ਜਾਗਰੂਕਤਾ ਰੈਲੀ ਕਰਨ ਪਹੁੰਚੇ ਪਰ ਇਸ ਰੈਲੀ ਚ ਨਾ ਤਾਂ ਕੋਈ ਅਕਾਲੀ ਦਲ ਦਾ ਆਗੂ ਸ਼ਾਮਿਲ ਹੋਇਆ ਅਤੇ ਜਦ ਉਨ੍ਹਾਂ ਤੋਂ ਅਕਾਲੀ ਦਲ ਦੀ ਇਸ ਕਾਨੂੰਨ ਬਾਰੇ ਅਸਹਿਮਤੀ ਦਾ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਮੈਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ।

ਇਸ ਮੌਕੇ ਗੱਲਬਾਤ ਕਰਦਿਆਂ ਜੰਮੂ ਕਸ਼ਮੀਰ ਦੇ ਸਾਬਕਾ ਉਪ ਮੁੱਖ ਮੰਤਰੀ ਡਾਕਟਰ ਨਿਰਮਲ ਸਿੰਘ ਨੇ ਕਿਹਾ ਕਿ ਨਾਗਰਿਕਤਾ ਸੋਧ ਕਾਨੂੰਨ ਦੱਬੇ-ਕੁਚਲੇ ਹਿੰਦੂ, ਜੈਨੀ ਭਾਈਚਾਰੇ ਅਤੇ ਹੋਰਨਾਂ ਧਰਮਾਂ ਦੇ ਲੋਕਾਂ ਨੂੰ ਉਨ੍ਹਾਂ ਦਾ ਹੱਕ ਦਿਵਾਉਣ ਲਈ ਹੈ। ਉਨ੍ਹਾਂ ਕਿਹਾ ਕਿ ਇਹ ਕਾਨੂੰਨ ਪਾਸ ਹੋ ਚੁੱਕਾ ਹੈ ਅਤੇ ਸਭ ਨੂੰ ਇਸ ਨੂੰ ਮੰਨਣਾ ਚਾਹੀਦਾ ਹੈ।

ਵੀਡੀਓ

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਸ਼ਿਵਰਾਜ ਚੌਹਾਨ ਲੁਧਿਆਣਾ ਦੇ ਵਿੱਚ ਲੋਕਾਂ ਨੂੰ ਨਾਗਰਿਕਤਾ ਸੋਧ ਕਾਨੂੰਨ ਸਬੰਧੀ ਜਾਗਰੂਕ ਕਰਨ ਲਈ ਪਹੁੰਚੇ ਸਨ ਅਤੇ ਅਕਾਲੀ ਦਲ ਦੇ ਇਸ ਐਕਟ ਦੇ ਵਿਰੋਧ ਕਰਨ ਦੇ ਸਵਾਲ ਤੇ ਉਨ੍ਹਾਂ ਨੇ ਵੀ ਚੁੱਪੀ ਧਾਰ ਲਈ ਸੀ।

ਦੱਸ ਦੇਈਏ ਕਿ ਅਕਾਲੀ ਦਲ ਲੋਕ ਸਭਾ ਮੈਂਬਰ ਸੁਖਬੀਰ ਸਿੰਘ ਬਾਦਲ ਕਈ ਵਾਰ ਕਹਿ ਚੁੱਕੇ ਹਨ ਕਿ ਕੇਂਦਰ ਸਰਕਾਰ ਨੂੰ ਨਾਗਰਿਕਤਾ ਸੋਧ ਕਾਨੂੰਨ 'ਚ ਮੁਸਲਿਮ ਭਾਈਚਾਰੇ ਨੂੰ ਸ਼ਾਮਲ ਕਰ ਲੈਣਾ ਚਾਹੀਦਾ ਸੀ।

Intro:Hl..ਭਾਜਪਾ ਨਾਗਰਿਕਤਾ ਸੋਧ ਐਕਟ ਸਬੰਧੀ ਲੋਕਾਂ ਨੂੰ ਕਰ ਰਹੀ ਹੈ ਜਾਗਰੂਕ ਪਰ ਆਪਣੀ ਹੀ ਭਾਈਵਾਲ ਪਾਰਟੀ ਨੂੰ ਸਮਝਾਉਣ ਚ ਨਾਕਾਮ..

Anchor...ਦੇਸ਼ ਭਰ ਦੇ ਵਿੱਚ ਨਾਗਰਿਕਤਾ ਸੋਧ ਐਕਟ ਨੂੰ ਲੈ ਕੇ ਹੋ ਰਹੇ ਵਿਰੋਧ ਤੋਂ ਬਾਅਦ ਭਾਜਪਾ ਵੱਲੋਂ ਹੁਣ ਦੇਸ਼ ਭਰ ਚ ਲੋਕਾਂ ਨੂੰ ਇਸ ਐਕਟ ਸਬੰਧੀ ਜਾਗਰੂਕ ਕਰਨ ਲਈ ਮੀਟਿੰਗਾਂ ਅਤੇ ਰੈਲੀਆਂ ਕੀਤੀਆਂ ਜਾ ਰਹੀਆਂ ਨੇ ਪਰ ਪੰਜਾਬ ਦੇ ਵਿੱਚ ਆਪਣੀ ਹੀ ਭਾਈਵਾਲ ਪਾਰਟੀ ਅਕਾਲੀ ਦਲ ਨੂੰ ਇਸ ਐਕਟ ਦੇ ਹੱਕ ਚ ਤੇ ਲਿਆਉਣ ਲਈ ਭਾਜਪਾ ਨਾਕਾਮ ਸਾਬਿਤ ਹੋ ਰਹੀ ਹੈ ਅੱਜ ਲੁਧਿਆਣਾ ਦੇ ਵਿੱਚ ਜੰਮੂ ਕਸ਼ਮੀਰ ਦੇ ਸਾਬਕਾ ਉਪ ਮੁੱਖ ਮੰਤਰੀ ਨਿਰਮਲ ਸਿੰਘ ਇੱਕ ਜਾਗਰੂਕਤਾ ਰੈਲੀ ਕਰਨ ਪਹੁੰਚੇ ਪਰ ਇਸ ਰੈਲੀ ਚ ਨਾ ਤਾਂ ਕੋਈ ਅਕਾਲੀ ਦਲ ਦਾ ਆਗੂ ਸ਼ਾਮਿਲ ਹੋਇਆ ਅਤੇ ਅਕਾਲੀ ਦਲ ਦੇ ਬਿੱਲ ਦਾ ਵਿਰੋਧ ਕਰਨ ਤੇ ਉਨ੍ਹਾਂ ਨੇ ਮੈਨੂੰ ਕੋਈ ਜਾਣਕਾਰੀ ਨਾ ਹੋਣ ਦੀ ਗੱਲ ਕਹੀ..

Body:Vo..1 ਇਸ ਮੌਕੇ ਗੱਲਬਾਤ ਕਰਦਿਆਂ ਜੰਮੂ ਕਸ਼ਮੀਰ ਦੇ ਸਾਬਕਾ ਉਪ ਮੁੱਖ ਮੰਤਰੀ ਡਾਕਟਰ ਨਿਰਮਲ ਸਿੰਘ ਨੇ ਕਿਹਾ ਕਿ ਨਾਗਰਿਕਤਾ ਸੋਧ ਐਕਟ ਦੱਬੇ ਕੁਚਲੇ ਹਿੰਦੂ ਜੈਨੀ ਭਾਈਚਾਰੇ ਅਤੇ ਹੋਰਨਾਂ ਧਰਮਾਂ ਦੇ ਲੋਕਾਂ ਨੂੰ ਉਨ੍ਹਾਂ ਦਾ ਹੱਕ ਦਿਵਾਉਣ ਲਈ ਹੈ..ਉਨ੍ਹਾਂ ਕਿਹਾ ਕਿ ਇਹ ਕਾਨੂੰਨ ਪਾਸ ਹੋ ਚੁੱਕਾ ਹੈ ਅਤੇ ਸਭ ਨੂੰ ਇਸ ਨੂੰ ਮੰਨਣਾ ਚਾਹੀਦਾ ਹੈ ਉਨ੍ਹਾਂ ਕਿਹਾ ਕਿ ਟਰੈਕਟਰ ਨੂੰ ਵਿਰੋਧੀਆਂ ਵੱਲੋਂ ਗਲਤ ਢੰਗ ਨਾਲ ਪੇਸ਼ ਕੀਤਾ ਜਾ ਰਿਹਾ ਹੈ...ਪਰ ਜਦੋਂ ਅਕਾਲੀ ਦਲ ਦੇ ਇਸ ਦੇ ਵਿਰੁੱਧ ਹੋਣ ਸਬੰਧੀ ਸਵਾਲ ਪੁੱਛਿਆ ਗਿਆ ਤਾਂ ਨਾ ਪਹਿਲਾਂ ਕਿਹਾ ਕਿ ਉਹ ਹੱਕ ਚ ਰਹੇ ਅਤੇ ਫਿਰ ਕਿਹਾ ਕਿ ਮੈਨੂੰ ਇਸ ਬਾਰੇ ਜਾਣਕਾਰੀ ਨਹੀਂ..

Byte..ਡਾ ਨਿਰਮਲ ਸਿੰਘ ਸਾਬਕਾ ਉਪ ਮੁੱਖ ਮੰਤਰੀ ਜੰਮੂ ਕਸ਼ਮੀਰ

Conclusion:Clozing...ਬੀਤੇ ਦਿਨੀਂ ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਸ਼ਿਵਰਾਜ ਚੌਹਾਨ ਦੀ ਲੁਧਿਆਣਾ ਦੇ ਵਿੱਚ ਲੋਕਾਂ ਨੂੰ ਨਾਗਰਿਕਤਾ ਸੋਧ ਐਕਟ ਸਬੰਧੀ ਜਾਗਰੂਕ ਕਰਨ ਲਈ ਪਹੁੰਚੇ ਸਨ ਅਤੇ ਅਕਾਲੀ ਦਲ ਦੇ ਇਸ ਐਕਟ ਦੇ ਵਿਰੋਧ ਕਰਨ ਦੇ ਸਵਾਲ ਤੇ ਉਨ੍ਹਾਂ ਨੇ ਵੀ ਚੁੱਪੀ ਧਾਰ ਲਈ ਸੀ...

ETV Bharat Logo

Copyright © 2024 Ushodaya Enterprises Pvt. Ltd., All Rights Reserved.