ETV Bharat / state

ਕੈਪਟਨ ਅਮਰਿੰਦਰ ਸਿੰਘ ਸੂਬੇ ਵਾਸੀਆਂ ਨੂੰ ਕਰਨਗੇ ਸੰਬੋਧਨ

ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਮੁੱਖ ਮਤੰਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਸ਼ਲ ਮੀਡੀਆ ਉੱਤੇ ਲਾਈਵ ਹੋ ਕੇ ਆਮ ਜਨਤਾ ਨਾਲ ਰੂਬਰੂ ਹੋਣ ਦਾ ਐਲਾਨ ਕੀਤਾ ਹੈ।

Captain Amarinder Singh
ਕੈਪਟਨ ਅਮਰਿੰਦਰ ਸਿੰਘ
author img

By

Published : May 16, 2020, 9:29 AM IST

Updated : May 16, 2020, 11:45 AM IST

ਚੰਡੀਗੜ੍ਹ: ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਮੁੱਖ ਮਤੰਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਸ਼ਲ ਮੀਡੀਆ ਉੱਤੇ ਲਾਈਵ ਹੋ ਕੇ ਆਮ ਜਨਤਾ ਨਾਲ ਅੱਜ ਸ਼ਨੀਵਾਰ ਨੂੰ ਰੂਬਰੂ ਹੋਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਲੋਕਾਂ ਵਲੋਂ ਪੁੱਛੇ ਕੋਵਿਡ-19 ਨਾਲ ਸਬੰਧਤ ਸਵਾਲਾਂ ਦੇ ਜਵਾਬ ਦੇਣਗੇ।

  • Will go Live on my Facebook page tomorrow (on May 16) and take your questions pertaining to #Covid19 in today's challenging times and answer those in my interaction. You can send me your questions by using the hashtag #AskCaptain. Looking forward to hearing from you all! pic.twitter.com/LosCZZ8iiH

    — Capt.Amarinder Singh (@capt_amarinder) May 15, 2020 " class="align-text-top noRightClick twitterSection" data=" ">

ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਦਿਆਂ ਲਿਖਿਆ ਕਿ ਉਹ ਆਪਣੀ ਫੇਸਬੁੱਕ ਪੇਜ ਉੱਤੇ ਲਾਈਵ ਆਉਣਗੇ। ਕੋਵਿਡ -19 ਨਾਂਅ ਦੇ ਇਸ ਚੁਣੌਤੀਪੂਰਨ ਸਮੇਂ ਨਾਲ ਸਬੰਧਤ ਗੱਲਬਾਤ ਹੋਵੇਗੀ। ਉਨ੍ਹਾਂ ਲਿਖਿਆ ਕਿ ਲੋਕ ਆਪਣੇ ਸਵਾਲ ਹੈਸ਼ਟੈਗ #AskCaptain ਵਰਤਦੇ ਹੋਏ ਉਨ੍ਹਾਂ ਨੂੰ ਭੇਜ ਸਕਦੇ ਹਨ।

ਜ਼ਿਕਰਯੋਗ ਹੈ ਕਿ ਸ਼ੁੱਕਰਵਾਰ ਦਾ ਦਿਨ ਪੰਜਾਬ ਲਈ ਬਹੁਤ ਹੀ ਚੰਗਾ ਰਿਹਾ। ਕਿਉਂਕਿ ਇਸ ਦਿਨ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚੋਂ ਕੋੋਰੋਨਾ ਵਾਇਰਸ ਦੇ ਪੌਜ਼ੀਟਿਵ ਕੁੱਲ 508 ਮਰੀਜ਼/ਇਕਾਂਤਵਾਸ 'ਚ ਰੱਖੇ ਪੰਜਾਬੀ ਸਿਹਤਯਾਬ ਹੋ ਕੇ ਘਰਾਂ ਨੂੰ ਪਰਤੇ।

ਇਹ ਵੀ ਪੜ੍ਹੋ: ਕੋਵਿਡ-19: ਕਮਜ਼ੋਰ ਸਿਹਤ ਪ੍ਰਣਾਲੀ ਲੈ ਸਕਦੀ ਹੈ ਰੋਜ਼ਾਨਾ 6000 ਵਧੇਰੇ ਬੱਚਿਆਂ ਦੀ ਜਾਨ: ਯੂਨੀਸੈਫ

Last Updated : May 16, 2020, 11:45 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.