ETV Bharat / state

ਇੱਕ ਪਿਸਟਲ ਅਤੇ ਰੌਂਦਾਂ ਸਮੇਤ ਗੈਂਗਸਟਰ ਕਾਬੂ - ਗੈਂਗਸਟਰ ਨੂੰ ਕਾਬੂ ਕਰ ਲਿਆ ਗਿਆ

ਅੰਮ੍ਰਿਤਸਰ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਇੱਕ ਗੈਂਗਸਟਰ ਨੂੰ ਕਾਬੂ ਕਰ ਲਿਆ ਗਿਆ। ਉਸ ਕੋਲੋਂ ਇੱਕ ਪਿਸਟਲ ਅਤੇ 2 ਰੌਂਦ ਬਰਾਮਦ ਕੀਤੇ ਗਏ ਹਨ।

ਇੱਕ ਪਿਸਟਲ ਅਤੇ 2 ਰੌਂਦ ਸਮੇਤ ਗੈਂਗਸਟਰ ਕਾਬੂ
ਇੱਕ ਪਿਸਟਲ ਅਤੇ 2 ਰੌਂਦ ਸਮੇਤ ਗੈਂਗਸਟਰ ਕਾਬੂ
author img

By

Published : Feb 3, 2022, 3:59 PM IST

ਅੰਮ੍ਰਿਤਸਰ: ਅੰਮ੍ਰਿਤਸਰ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਇੱਕ ਗੈਂਗਸਟਰ ਨੂੰ ਕਾਬੂ ਕਰ ਲਿਆ ਗਿਆ। ਉਸ ਕੋਲੋਂ ਇੱਕ ਪਿਸਟਲ ਅਤੇ 2 ਰੌਂਦ ਬਰਾਮਦ ਕੀਤੇ ਗਏ ਹਨ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪਿਛਲੇ ਦਿਨੀਂ ਹੋਏ ਇਕ ਕਤਲ ਦੇ ਕੇਸ ਵਿੱਚ ਇਹ ਗੈਂਗਸਟਰ ਲੋੜੀਂਦਾ ਸੀ। ਪੁਲਿਸ ਦੀ ਜਾਣਕਾਰੀ ਦੇ ਮੁਤਾਬਕ ਇਸ ਉੱਤੇ ਪਹਿਲਾਂ ਵੀ 9 ਮੁਕੱਦਮੇ ਦਰਜ ਹਨ।

ਇਹ ਕੁਝ ਸਮਾਂ ਪਹਿਲਾਂ ਹੀ ਪੰਜ ਸਾਲ ਦੀ ਸਜ਼ਾ ਕੱਟ ਕੇ ਜੇਲ੍ਹ ਤੋਂ ਬਾਹਰ ਆਇਆ ਸੀ, ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਸ ਨੂੰ ਅਦਾਲਤ ਵਿਚ ਪੇਸ਼ ਕਰ ਇਸ ਦਾ ਰਿਮਾਂਡ ਲੈ ਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ।

ਇੱਕ ਪਿਸਟਲ ਅਤੇ ਰੌਂਦਾਂ ਸਮੇਤ ਗੈਂਗਸਟਰ ਕਾਬੂ

ਕਈ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਵੀ ਹੈ। ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਸੁਖਚੈਨ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ ਚੋਣਾਂ ਨੂੰ ਲੈ ਕੇ ਸਖ਼ਤੀ ਵਰਤਦੇ ਹੋਏ ਕੀਤੀ ਗਈ ਨਾਕਾਬੰਦੀ ਦੇ ਦੌਰਾਨ ਥਾਣਾ ਸਦਰ ਦੀ ਪੁਲਿਸ ਨੂੰ ਉਸ ਵੇਲੇ ਸਫ਼ਲਤਾ ਹਾਸਲ ਹੋਈ।

ਜਦੋਂ ਇਕ ਗੈਂਗਸਟਰ ਨੂੰ ਕਾਬੂ ਕੀਤਾ ਅਤੇ ਤਲਾਸ਼ੀ ਦੇ ਦੌਰਾਨ ਉਸ ਕੋਲੋਂ ਇੱਕ ਪਿਸਟਲ ਤੇ 2 ਜ਼ਿੰਦਾ ਰੌਂਦ ਬਰਾਮਦ ਹੋਏ। ਪੁਲਿਸ ਅਧਿਕਾਰੀ ਪ੍ਰਭਜੋਤ ਸਿੰਘ ਵਿਰਕ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿਛਲੇ ਦਿਨੀ ਲੋਹੜੀ 'ਤੇ ਕਤਲ ਹੋ ਗਿਆ ਸੀ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਇਸ ਉੱਤੇ ਪਹਿਲਾਂ ਵੀ ਨੂੰ ਮੁਕੱਦਮੇ ਦਰਜ ਹਨ।

ਇਹ ਪੰਜ ਸਾਲ ਦੀ ਸਜ਼ਾ ਕੱਟ ਕੇ ਕੁੱਝ ਦਿਨ ਪਹਿਲਾਂ ਹੀ ਜੇਲ੍ਹ ਤੋਂ ਬਾਹਰ ਆਇਆ ਸੀ ਇਸ ਵੱਲੋਂ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ, ਜਿਸ ਦੇ ਚੱਲਦੇ ਕਾਫੀ ਸਮੇਂ ਤੋਂ ਫਰਾਰ ਸੀ ਅਤੇ ਅੱਜ ਨਾਕਾਬੰਦੀ ਦੇ ਦੌਰਾਨ ਪੁਲਿਸ ਨੇ ਇਸ ਨੂੰ ਕਾਬੂ ਕਰ ਲਿਆ ਹੈ।

ਇਹ ਵੀ ਪੜ੍ਹੋ:ਦਿੱਲੀ ਕਤਲ ਮਾਮਲਾ: ਗੋਲੀ ਮਾਰ ਕੇ ਕੀਤਾ ਨੌਜਵਾਨ ਦਾ ਕਤਲ

ETV Bharat Logo

Copyright © 2025 Ushodaya Enterprises Pvt. Ltd., All Rights Reserved.