ETV Bharat / state

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੀ ਕਾਰ ਹੋਈ ਹਾਸਦਾਗ੍ਰਸਤ - Punjab State Women's Commission

ਮਾਨਾਂਵਾਲਾ ਵਿਖੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਦੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ 'ਚ ਉਨ੍ਹਾਂ ਦਾ ਪਰਿਵਾਰ ਵਾਲ-ਵਾਲ ਬਚ ਗਿਆ।

ਕਾਰ ਹੋਈ ਹਾਸਦਾਗ੍ਰਸਤ
ਕਾਰ ਹੋਈ ਹਾਸਦਾਗ੍ਰਸਤ
author img

By

Published : Oct 25, 2020, 7:12 AM IST

ਮਾਨਾਂਵਾਲਾ: ਅੰਮ੍ਰਿਤਸਰ- ਜਲੰਧਰ ਜੀਟੀ ਰੋਡ 'ਤੇ ਮਾਨਾਂਵਾਲਾ ਵਿਖੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਦੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ।

ਜਾਣਕਾਰੀ ਮੁਤਾਬਕ ਉਨ੍ਹਾਂ ਦੀ ਕਾਰ ਅਵਾਰਾ ਗਾਂ ਨਾਲ ਜਾ ਟਕਰਾਈ। ਕਾਰ 'ਚ ਮਨੀਸ਼ਾ ਗੁਲਾਟੀ, ਉਨ੍ਹਾਂ ਦੇ ਪਤੀ ਮੁਕੇਸ਼ ਗੁਲਾਟੀ ਤੇ ਮੁੰਡਾ ਨਕੁਲ ਗੁਲਾਟੀ ਸਵਾਰ ਸਨ। ਹਾਦਸੇ ਦੌਰਾਨ ਗੁਲਾਟੀ ਪਰਿਵਾਰ ਦੇ ਜੀਅ ਵਾਲ-ਵਾਲ ਬਚ ਗਏ। ਏਐਸਆਈ ਜਗਤਾਰ ਸਿੰਘ ਨੇ ਦੱਸਿਆ ਕਿ ਹਾਦਸੇ ਦਾ ਸ਼ਿਕਾਰ ਹੋਣ ਵਾਲਿਆਂ ਨੇ ਪੁਲਿਸ ਨੂੰ ਕਿਸੇ ਤਰ੍ਹਾਂ ਦੀ ਕੋਈ ਜਾਣਕਾਰੀ ਨਹੀਂ ਦਿੱਤੀ।

ETV Bharat Logo

Copyright © 2025 Ushodaya Enterprises Pvt. Ltd., All Rights Reserved.