ETV Bharat / state

CBSE 10th Result 2021: ਅੰਮ੍ਰਿਤਸਰ ਦੇ ਨੌਜਵਾਨ ਨੇ ਪੰਜਾਬ ਦਾ ਨਾਮ ਕੀਤਾ ਰੌਸ਼ਨ

ਸੀਬੀਐਸਈ ਵੱਲੋਂ ਐਲਾਨੇ ਗਏ 10ਵੀਂ ਦੇ ਨਤੀਜਿਆਂ ਚੋਂ ਅੰਮ੍ਰਿਤਸਰ ਦੇ ਵਿਦਿਆਰਥੀ ਹਰਗੁਣ ਨੇ 99.8 % ਨੰਬਰ ਲੈਕੇ ਪੂਰੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਇਸਦੇ ਚੱਲਦੇ ਹੀ ਹਰਗੁਣ ਦੇ ਮਾਪਿਆਂ ਤੇ ਸਕੂਲ ਅਧਿਆਪਕਾਂ ਵਿੱਚ ਭਾਰੀ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।

ਅੰਮ੍ਰਿਤਸਰ ਦੇ ਨੌਜਵਾਨ ਨੇ ਪੰਜਾਬ ਦਾ ਨਾਮ ਕੀਤਾ ਰੌਸ਼ਨ

author img

By

Published : Aug 3, 2021, 4:38 PM IST

ਅੰਮ੍ਰਿਤਸਰ: ਅੱਜ ਦੇਸ਼ ਭਰ ਵਿੱਚ ਸੀਬੀਐਸਈ ਦੇ 10 ਜਮਾਤ ਦੇ ਨਤੀਜੇ ਵਿੱਚੋਂ ਅੰਮ੍ਰਿਤਸਰ ਦੇ ਸੀਨੀਅਰ ਸਟੱਡੀ ਸਕੂਲ ਦੇ ਸਟੂਡੈਂਟ ਹਰਗੁਣ ਸਿੰਘ ਨੇ 99.8 % ਨੰਬਰ ਲੈਕੇ ਪੰਜਾਬ ਭਰ ਵਿੱਚ ਪਹਿਲਾ ਸਥਾਨ ਹਾਸਿਲ ਕੀਤਾ ਹੈ। ਹਰਗੁਣ ਸਿੰਘ ਦੇ 99.8% ਨੰਬਰ ਆਉਣ ‘ਤੇ ਉਸਦੇ ਮਾਪਿਆਂ ਤੇ ਸਕੂਲ ਵਿੱਚ ਭਾਰੀ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸਦੇ ਚੱਲਦੇ ਸਾਰੇ ਸਕੂਲ ਮੈਨੇਜਮੈਂਟ ਵੱਲੋਂ ਹਰਗੁਣ ਦਾ ਮੂੰਹ ਮਿੱਠਾ ਕਰਵਾਇਆ ਗਿਆ।

ਅੰਮ੍ਰਿਤਸਰ ਦੇ ਨੌਜਵਾਨ ਨੇ ਪੰਜਾਬ ਦਾ ਨਾਮ ਕੀਤਾ ਰੌਸ਼ਨ

ਇਸ ਮੌਕੇ ਸਕੂਲ ਦੇ ਐੱਮ ਡੀ ਵਿਜੈ ਮਹਿਰਾ ਨੇ ਕਿਹਾ ਉਨ੍ਹਾਂ ਦੇ ਸਕੂਲ ਦੇ ਅਧਿਆਪਕਾਂ ਦੀ ਮਿਹਨਤ ਦਾ ਨਤੀਜਾ ਹੈ ਕਿ ਅੱਜ ਦੇਸ਼ ਭਰ ਵਿੱਚ ਸਾਡੇ ਸਕੂਲ ਦਾ ਨਾਂ ਉੱਚਾ ਹੋਇਆ ਹੈ। ਸਾਨੂੰ ਮਾਣ ਹੈ ਆਪਣੇ ਸਕੂਲ ਦੇ ਵਿਦਿਆਰਥੀ ਹਰਗੁਣ ਉਪਰ ਜਿਸ ਦੀ ਮਿਹਨਤ ਦਾ ਨਤੀਜਾ ਉਸਨੇ ਆਪਣੇ ਸਕੂਲ ਦਾ ਤੇ ਆਪਣੇ ਪਰਿਵਾਰ ਦਾ ਨਾਂ ਰੌਸ਼ਨ ਕੀਤਾ ਹੈ ।

ਉਥੇ ਹੀ ਹਰਗੁਣ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼ੁਰੂਆਤ ਵਿਚ ਆਨਲਾਈਨ ਪੜ੍ਹਾਈ ਵਿਚ ਮੁਸ਼ਕਿਲ ਹੋਈ ਸੀ ਪਰ ਫਿਰ ਬਾਅਦ ਵਿਚ ਪੜ੍ਹਨਾ ਆਸਾਨ ਹੋ ਗਿਆ। ਹਰਗੁਣ ਨੇ ਕਿਾਹ ਕਿ ਕਾਫੀ ਮਿਹਨਤ ਤੋਂ ਬਾਅਦ ਇੰਨ੍ਹੇ ਨੰਬਰ ਆਉਣਗੇ ਉਸਨੇ ਕਦੀ ਸੋਚਿਆ ਨਹੀਂ ਸੀ। ਵਿਦਿਆਰਥੀ ਨੇ ਕਿਹਾ ਕਿ ਉਹਸ ਇਸਦਾ ਸਾਰਾ ਫਲ ਉਹ ਆਪਣੇ ਮਾਤਾ ਪਿਤਾ ਤੇ ਅਧਿਆਪਕਾਂ ਨੂੰ ਦੇਣਾ ਚਾਹੁੰਦਾ ਹੈ।

ਹਰਗੁਣ ਦੇ ਪਿਤਾ ਨੇ ਕਿਹਾ ਕਿ ਹਰਗੁਣ ਵੱਲੋਂ ਕਾਫੀ ਮਿਹਨਤ ਕੀਤੀ ਗਈ ਹੈ। ਉਨ੍ਹਾਂ ਨੂੰ ਕਾਫੀ ਖੁਸ਼ੀ ਮਹਿਸੂਸ ਹੋ ਰਹੀ ਹੈ ਕਿ ਪੰਜਾਬ ਭਰ ਵਿੱਚ ਉਸਦੇ ਇੰਨੇ ਚੰਗੇ ਨੰਬਰ ਆਏ ਹਨ।

ਇਹ ਵੀ ਪੜ੍ਹੋ:CBSE 10th Result 2021: ਵਿਦਿਆਰਥੀਆਂ ਦਾ ਇੰਤਜ਼ਾਰ ਹੋਇਆ ਖ਼ਤਮ, ਵੇਖੋ ਐਲਾਨ ਹੋਏ ਨਤੀਜੇ

ETV Bharat Logo

Copyright © 2024 Ushodaya Enterprises Pvt. Ltd., All Rights Reserved.