ETV Bharat / state

ਸੀਐਮ ਮਾਨ ਤੇ ਪਤਨੀ ਗੁਰਪ੍ਰੀਤ ਕੌਰ ਨੇ ਵਾਹਗਾ ਸਰਹੱਦ 'ਤੇ ਰੀਟ੍ਰੀਟ ਸੈਰੇਮਨੀ ਦਾ ਮਾਣਿਆ ਆਨੰਦ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਉਨ੍ਹਾਂ ਦੇ ਪਤਨੀ ਡਾ. ਗੁਰਪ੍ਰੀਤ ਕੌਰ ਸ਼ਨੀਵਾਰ ਨੂੰ ਭਾਰਤ-ਪਾਕਿਸਤਾਨ ਦੀ ਅਟਾਰੀ ਵਾਹਗਾ ਸਰਹੱਦ ਪਹੁੰਚੇ। ਇਥੇ ਉਹਨਾਂ ਨੇ ਰੀਟ੍ਰੀਟ ਸੈਰੇਮਨੀ ਦਾ ਆਨੰਦ ਮਾਣਿਆ।

retreat of India-Pakistan Attari Wagha border Amritsar
ਸੀਐਮ ਮਾਨ ਤੇ ਪਤਨੀ ਗੁਰਪ੍ਰੀਤ ਕੌਰ ਨੇ ਵਾਹਗਾ ਸਰਹੱਦ 'ਤੇ ਰੀਟ੍ਰੀਟ ਸੈਰਾਮਨੀ ਦਾ ਮਾਣਿਆ ਆਨੰਦ
author img

By

Published : Nov 20, 2022, 7:37 AM IST

Updated : Nov 20, 2022, 11:42 AM IST

ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਉਨ੍ਹਾਂ ਦੇ ਪਤਨੀ ਡਾ. ਗੁਰਪ੍ਰੀਤ ਕੌਰ ਸ਼ਨੀਵਾਰ ਨੂੰ ਭਾਰਤ-ਪਾਕਿਸਤਾਨ ਦੀ ਅਟਾਰੀ ਵਾਹਗਾ ਸਰਹੱਦ ਪਹੁੰਚੇ। ਇੱਥੇ ਉਨ੍ਹਾਂ ਨੇ ਭਾਰਤ-ਪਾਕਿਸਤਾਨ ਦੀ ਅਟਾਰੀ ਵਾਹਗਾ ਸਰਹੱਦ ਦੀ ਰੀਟਰੀਟ ਦਾ ਆਨੰਦ ਮਾਣਿਆ। ਅਟਾਰੀ ਸਰਹੱਦ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਉਨ੍ਹਾਂ ਦੀ ਪਤਨੀ ਦਾ ਬੀਐਸਐਫ ਦੇ ਡੀਆਈਜੀ ਤੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਦੇ ਡੀਆਈਜੀ ਤੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਤੇ ਹਲਕਾ ਅਟਾਰੀ ਦੇ ਵਧਾਇਕ ਜਸਵਿੰਦਰ ਸਿੰਘ ਰਮਦਾਸ ਵੱਲੋਂ ਆਪ ਆਗੁ ਗੁਰਸ਼ਰਨ ਸਿੰਘ ਗੋਲਡੀ ਬੱਲੇ-ਬੱਲੇ ਤੇ ਹੋਰਨਾਂ ਵੱਲੋਂ ਮੁੱਖ ਮੰਤਰੀ ਪੰਜਾਬ ਨੂੰ ਜੀ ਆਇਆ ਕਿਹਾ ਗਿਆ।

ਸੀਐਮ ਮਾਨ ਤੇ ਪਤਨੀ ਗੁਰਪ੍ਰੀਤ ਕੌਰ ਨੇ ਵਾਹਗਾ ਸਰਹੱਦ 'ਤੇ ਰੀਟ੍ਰੀਟ ਸੈਰਾਮਨੀ ਦਾ ਮਾਣਿਆ ਆਨੰਦ

ਬੀਐਸਐਫ ਦੇ ਜਵਾਨਾਂ ਵੱਲੋਂ ਅਟਾਰੀ ਸਰਹੱਦ ਵਿਖੇ ਨਿਭਾਈ ਗਈ ਰਸਮ ਮੌਕੇ ਕੀਤੀ ਗਈ। ਇਸ ਤੋਂ ਪ੍ਰਭਾਵਿਤ ਹੋ ਕੇ ਸੰਬੋਧਨ ਹੁੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੂੰ ਦੇਸ਼ ਦੇ ਰਖਵਾਲਿਆਂ 'ਤੇ ਮਾਣ ਹੈ। ਉਹ ਉਮੀਦ ਕਰਦੇ ਹਨ ਕਿ ਦੇਸ਼ ਦੀ ਰੱਖਿਆ ਕਰਨ ਵਾਲੇ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਅ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਇਸ ਦੇ ਵਾਸੀ ਜਦੋਂ ਆਪਣੇ ਘਰਾਂ ਵਿੱਚ ਅਰਾਮ ਕਰ ਰਹੇ ਹੁੰਦੇ ਹਨ, ਤਾਂ ਰਾਤ ਸਮੇਂ ਸਾਡੇ ਦੇਸ਼ ਦੇ ਰਖਵਾਲੇ ਦੀਆਂ ਸਰਹੱਦਾਂ 'ਤੇ ਅੱਤ ਦੀ ਠੰਡ ਤੇ ਗਰਮੀ ਵਿੱਚ ਡਿਊਟੀ ਨਿਭਾਉਂਦੇ ਹੋਏ ਦੇਸ਼ ਦੀ ਰੱਖਿਆ ਕਰ ਰਹੇ ਹੁੰਦੇ ਹਨ।

ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਜਵਾਨਾਂ ਦੀ ਇਸ ਬਹਾਦਰੀ ਉੱਤੇ ਫ਼ਖਰ ਹੈ, ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਤੇ ਉਨ੍ਹਾਂ ਦੀ ਧਰਮ ਪਤਨੀ ਡਾ. ਗੁਰਪ੍ਰੀਤ ਕੌਰ ਅਟਾਰੀ ਸਰਹੱਦ ਤੇ ਪੁੱਜਣ 'ਤੇ ਬੀਐਸਐਫ ਦੇ ਡੀਆਈਜੀ ਸੈਕਟਰ ਅੰਮ੍ਰਿਤਸਰ ਸੰਜੇ ਗੋਹਰ, ਕਮਾਡੈਂਟ ਜਸਬੀਰ ਸਿੰਘ ਵੱਲੋਂ ਸਾਂਝੇ ਤੌਰ 'ਤੇ ਮੁੱਖ ਮੰਤਰੀ ਪੰਜਾਬ ਨੂੰ ਯਾਦਗਾਰੀ ਚਿੰਨ ਭੇਂਟ ਕਰਕੇ ਸਨਮਾਨਤ ਕੀਤਾ ਗਿਆ l

ਇਹ ਵੀ ਪੜ੍ਹੋ: ਲੁੱਟ ਕਰਨ ਆਏ 2 ਵਿਅਕਤੀਆਂ 'ਤੇ ਹੀ ਚੱਲੀਆਂ ਗੋਲੀਆਂ, ਇੱਕ ਲੁਟੇਰੇ ਦੀ ਮੌਤ

Last Updated : Nov 20, 2022, 11:42 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.