ETV Bharat / state

ਪੰਜਾਬ ਸਰਕਾਰ ਖ਼ਿਲਾਫ਼ ਯੂਥ ਕਾਂਗਰਸ ਦਾ ਅਨੌਖਾ ਰੋਸ ਪ੍ਰਦਰਸ਼ਨ

ਯੂਥ ਕਾਂਗਰਸ ਵੱਲੋਂ ਅੰਮ੍ਰਿਤਸਰ ਵਿੱਚ ਅਨੋਖੇ ਤਰੀਕੇ ਨਾਲ ਪ੍ਰਦਰਸ਼ਨ ਕੀਤਾ ਗਿਆ। ਪੰਜਾਬ ਯੂਥ ਕਾਂਗਰਸ ਦੇ ਜਰਨਲ ਸਕੱਤਰ ਸੌਰਵ ਮਦਾਨ ਉਰਫ ਮਿੱਠੂ ਮੈਦਾਨ ਦੀ ਅਗਵਾਈ ਵਿੱਚ ਕੀਤੇ। ਇਸ ਅਨੋਖੇ ਪ੍ਰਦਰਸ਼ਨ ‘ਚ ਵੱਡੀ ਗਿਣਤੀ ‘ਚ ਯੂਥ ਕਾਂਗਰਸ ਦੇ ਵਰਕਰ ਸ਼ਾਮਲ ਹੋਏ ਅਤੇ ਉਨ੍ਹਾਂ ਵੱਲੋਂ ਅੰਮ੍ਰਿਤਸਰ ਦੇ ਜੌੜਾ ਫਾਟਕ ਤੋਂ ਲੈ ਕੇ ਕ੍ਰਿਸ਼ਨਾਨਗਰ ਮੋਹਕਮਪੁਰਾ ਇਲਾਕੇ ਦੇ ਵਿੱਚ ਦੁਕਾਨਦਾਰਾਂ ਦੇ ਇਲਾਕਾ ਵਾਸੀਆਂ ਨੂੰ ਮੋਮਬੱਤੀਆਂ ਤੇ ਪੱਖੀਆਂ ਵੰਡੀਆਂ ਗਈਆਂ ਅਤੇ 'ਆਪ' ਸਰਕਾਰ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।

ਪੰਜਾਬ ਸਰਕਾਰ ਖ਼ਿਲਾਫ਼ ਯੂਥ ਕਾਂਗਰਸ ਦਾ ਅਨੌਖਾ ਰੋਸ ਪ੍ਰਦਰਸ਼ਨ
ਪੰਜਾਬ ਸਰਕਾਰ ਖ਼ਿਲਾਫ਼ ਯੂਥ ਕਾਂਗਰਸ ਦਾ ਅਨੌਖਾ ਰੋਸ ਪ੍ਰਦਰਸ਼ਨ
author img

By

Published : May 2, 2022, 3:05 PM IST

ਅੰਮ੍ਰਿਤਸਰ: ਪੰਜਾਬ (Punjab) ਵਿੱਚ ਲਗਾਤਾਰ ਲੱਗ ਰਹੇ ਬਿਜਲੀ ਦੇ ਲੰਬੇ ਕੱਟਾਂ ਤੋਂ ਜਿੱਥੇ ਪੰਜਾਬ ਦੇ ਲੋਕ ਪ੍ਰੇਸ਼ਾਨ ਹਨ। ਉੱਥੇ ਹੀ ਹੁਣ ਪੰਜਾਬ ਦੇ ਲੋਕਾਂ (People of Punjab) ਦੀ ਆਵਾਜ਼ ਬਣ ਰਹੀ ਯੂਥ ਕਾਂਗਰਸ (Youth Congress) ਵੱਲੋਂ ਅੰਮ੍ਰਿਤਸਰ ਵਿੱਚ ਅਨੋਖੇ ਤਰੀਕੇ ਨਾਲ ਪ੍ਰਦਰਸ਼ਨ ਕੀਤਾ ਗਿਆ। ਪੰਜਾਬ ਯੂਥ ਕਾਂਗਰਸ ਦੇ ਜਰਨਲ ਸਕੱਤਰ (General Secretary of Punjab Youth Congress) ਸੌਰਵ ਮਦਾਨ ਉਰਫ ਮਿੱਠੂ ਮੈਦਾਨ ਦੀ ਅਗਵਾਈ ਵਿੱਚ ਕੀਤੇ।

ਇਸ ਅਨੋਖੇ ਪ੍ਰਦਰਸ਼ਨ ‘ਚ ਵੱਡੀ ਗਿਣਤੀ ‘ਚ ਯੂਥ ਕਾਂਗਰਸ ਦੇ ਵਰਕਰ (Youth Congress workers) ਸ਼ਾਮਲ ਹੋਏ ਅਤੇ ਉਨ੍ਹਾਂ ਵੱਲੋਂ ਅੰਮ੍ਰਿਤਸਰ ਦੇ ਜੌੜਾ ਫਾਟਕ ਤੋਂ ਲੈ ਕੇ ਕ੍ਰਿਸ਼ਨਾ ਨਗਰ ਮੋਹਕਮਪੁਰਾ ਇਲਾਕੇ ਦੇ ਵਿੱਚ ਦੁਕਾਨਦਾਰਾਂ ਦੇ ਇਲਾਕਾ ਵਾਸੀਆਂ ਨੂੰ ਮੋਮਬੱਤੀਆਂ ਤੇ ਪੱਖੀਆਂ ਵੰਡੀਆਂ ਗਈਆਂ ਅਤੇ 'ਆਪ' ਸਰਕਾਰ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।

ਪੰਜਾਬ ਸਰਕਾਰ ਖ਼ਿਲਾਫ਼ ਯੂਥ ਕਾਂਗਰਸ ਦਾ ਅਨੌਖਾ ਰੋਸ ਪ੍ਰਦਰਸ਼ਨ

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਜਦੋਂ ਤੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਬਣੀ ਹੈ ਉਦੋਂ ਤੋਂ ਹੀ ਪੰਜਾਬ ਵਿੱਚ ਬਿਜਲੀ ਦੇ ਲੰਬੇ ਲੰਬੇ ਕੱਟ ਦੇਖਣ ਨੂੰ ਮਿਲ ਰਹੇ ਹਨ ਅਤੇ ਪੰਜਾਬ 'ਚ ਆਏ ਦਿਨ ਹੀ ਬਿਜਲੀ ਦਾ ਸੰਕਟ ਬਣਿਆ ਰਹਿ ਰਿਹਾ ਹੈ ਪਰ ਆਮ ਆਦਮੀ ਪਾਰਟੀ ਪੰਜਾਬ ਲਈ ਬਿਜਲੀ ਤਾਂ ਦੇ ਸਕਦੀ ਇਹ ਪੰਜਾਬ ਦੇ ਲੋਕਾਂ ਨੂੰ ਬਿਜਲੀ ਫਰੀ ਕਿੱਥੋਂ ਦੇ ਦੇਵੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿੱਚੋਂ ਗ਼ਰੀਬ 92 ਵਿਧਾਇਕ ਜਿੱਤ ਕੇ ਵਿਧਾਨ ਸਭਾ ਪਹੁੰਚੇ ਹਨ ਪਰ ਮੁਫ਼ਤ ਬਿਜਲੀ ਦੇ ਮੁੱਦੇ ‘ਤੇ ਕੋਈ ਵੀ ਵਿਧਾਇਕ ਬੋਲਣ ਨੂੰ ਤਿਆਰ ਨਹੀਂ ਉਨ੍ਹਾਂ ਕਿਹਾ ਕਿ ਜੇਕਰ ਬਿਜਲੀ ਕੁਝ ਦਿਨ੍ਹਾਂ ਤੱਕ ਪੰਜਾਬ ਪਾਪੀਆਂ ਨੂੰ ਪੂਰੀ ਤਰੀਕੇ ਨਾ ਮਿਲੀ ਤਾਂ ਆਉਣ ਵਾਲੇ ਸਮੇਂ ਵਿੱਚ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਦੇ ਘਰ ਦਾ ਘਿਰਾਓ ਵੀ ਕੀਤਾ ਜਾਵੇਗਾ।

ਇਸ ਦੇ ਨਾਲ ਇਲਾਕਾ ਵਾਸੀਆਂ ਦਾ ਵੀ ਕਹਿਣਾ ਹੈ ਕਿ ਬਿਜਲੀ ਦੇ ਲੰਬੇ-ਲੰਬੇ ਕੱਟ ਦੇਖਣ ਨੂੰ ਮਿਲਦੇ ਹਨ। ਜੇਕਰ ਦਿਨ ਦੇ ਵਿੱਚ ਸਵੇਰੇ 8 ਵਜੇ ਬਿਜਲੀ ਚਲੀ ਜਾਂਦੀ ਹੈ ਤਾਂ ਸ਼ਾਮ 7-8 ਵਜੇ ਤੋਂ ਪਹਿਲਾਂ ਬਿਜਲੀ ਨਹੀਂ ਆਉਂਦੀ ਜਿਸ ਕਰਕੇ ਲੋਕਾਂ ਨੂੰ ਵੀ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

ਇਹ ਹੈ ਕਿ ਪੰਜਾਬ ਦੀ ਬਣੀ ਪੰਜਾਬ ਸਰਕਾਰ ਤੋਂ ਬਾਅਦ ਲਗਾਤਾਰ ਹੀ ਬਿਜਲੀ ਦੇ ਲੰਬੇ ਲੰਬੇ ਕੱਟ ਦੇਖਣ ਨੂੰ ਮਿਲ ਰਿਹਾ ਹੈ। ਜਿਸ ਦੇ ਬਾਅਦ ਲਗਾਤਾਰ ਹੀ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਵੀ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਜਾ ਰਿਹਾ ਹੈ ਕਿ ਜਲਦ ਹੀ ਬਿਜਲੀ ਦਾ ਮੁੱਦਾ ਹੱਲ ਕਰਵਾਇਆ ਜਾਏਗਾ ਪਰ ਯੂਥ ਕਾਂਗਰਸ ਵੱਲੋਂ ਹੁਣ ਸਰਕਾਰ ਦੇ ਖ਼ਿਲਾਫ਼ ਬਿਜਲੀ ਮੁੱਦੇ ਨੂੰ ਲੈ ਕੇ ਪ੍ਰਦਰਸ਼ਨ ਕਰਨੇ ਸ਼ੁਰੂ ਕਰ ਦਿੱਤੇ ਹਨ।

ਇਹ ਵੀ ਪੜ੍ਹੋ:ਪੰਜਾਬ ਕੈਬਨਿਟ ਦੀ ਮੀਟਿੰਗ ਖ਼ਤਮ, ਇੱਕ ਵਿਧਾਇਕ, ਇੱਕ ਪੈਨਸ਼ਨ ਨੂੰ ਮਨਜ਼ੂਰੀ

ETV Bharat Logo

Copyright © 2024 Ushodaya Enterprises Pvt. Ltd., All Rights Reserved.