ETV Bharat / state

ਕਾਂਗਰਸ ਦੇ ਇਸ ਉਮੀਦਵਾਰ ਨੇ ਪਾਕਿਸਤਾਨ ਨਾਲ ਰਿਸ਼ਤੇ ਸੁਧਾਰਨ ਦਾ ਕੀਤਾ ਵਾਅਦਾ - jasbir singh dimpa

ਖਡੂਰ ਸਾਹਿਬ ਤੋਂ ਕਾਂਗਰਸ ਉਮੀਦਵਾਰ ਜਸਬੀਰ ਸਿੰਘ ਡਿੰਪਾ ਵੱਲੋਂ ਖੇਮਕਰਨ ਵਿਧਾਨ ਸਭਾ ਹਲਕੇ 'ਚ ਰੈਲੀ ਕੀਤੀ ਗਈ। ਇਸ ਮੌਕੇ ਡਿੰਪਾ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਮੁਕਾਬਲਾ ਅਕਾਲੀ ਦਲ ਨਾਲ ਹੈ 'ਆਪ' ਤਾਂ ਪਹਿਲਾਂ ਹੀ ਮੈਦਾਨ ਵਿੱਚੋਂ ਬਾਹਰ ਹੈ।

ਜਸਬੀਰ ਸਿੰਘ ਡਿੰਪਾ
author img

By

Published : Apr 19, 2019, 2:11 PM IST

ਤਰਨ ਤਾਰਨ: ਲੋਕ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਪਾਰਟੀਆਂ ਨੇ ਚੋਣ ਪ੍ਰਚਾਰ ਵਿਚ ਤੇਜ਼ੀ ਲਿਆਂਦੀ ਹੋਈ ਹੈ। ਇਸੇ ਤਹਿਤ ਕਾਂਗਰਸ ਦੇ ਖਡੂਰ ਸਾਹਿਬ ਤੋਂ ਉਮੀਦਵਾਰ ਜਸਬੀਰ ਸਿੰਘ ਡਿੰਪਾ ਨੇ ਖੇਮਕਰਨ 'ਚ ਚੋਣ ਪ੍ਰਚਾਰ ਕੀਤਾ।

ਇਸ ਮੌਕੇ ਜਸਬੀਰ ਸਿੰਘ ਡਿੰਪਾ ਨੇ ਕਿਹਾ ਕਿ ਉਹ ਪਿਛਲੇ ਦੋ ਸਾਲਾਂ 'ਚ ਕਾਂਗਰਸ ਸਰਕਾਰ ਦੇ ਵਿਕਾਸ ਦੇ ਮੁੱਦੇ 'ਤੇ ਲੋਕਾਂ ਤੋਂ ਵੋਟਾਂ ਮੰਗ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮੁੱਖ ਮੁਕਾਬਲਾ ਰਵਾਇਤੀ ਪਾਰਟੀ ਅਕਾਲੀ ਦਲ ਨਾਲ ਹੀ ਹੈ। ਆਮ ਆਦਮੀ ਪਾਰਟੀ ਤਾਂ ਪਹਿਲਾਂ ਹੀ ਮੈਦਾਨ ਵਿਚੋਂ ਬਾਹਰ ਹੈ। ਜੇ ਲੋਕ ਉਨ੍ਹਾਂ ਦੇ ਹੱਕ ਵਿਚ ਫਤਵਾ ਦਿੰਦੇ ਹਨ ਤਾਂ ਉਹ ਇਲਾਕੇ ਵਿਚ ਸਨਅਤ ਜਾਂ ਫੈਕਟਰੀਆਂ ਲਗਾਉਣਗੇ ਤਾਂ ਕਿ ਲੋਕਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਜਾ ਸਕਣ।

ਵੀਡੀਓ

ਉਨ੍ਹਾਂ ਕਿਹਾ ਕਿ ਕੇਂਦਰ 'ਚ ਮੋਦੀ ਸਰਕਾਰ ਦੀਆਂ ਗ਼ਲਤ ਨੀਤੀਆਂ ਕਰਨ ਪੰਜਾਬ ਦੀ ਇੰਡਸਟਰੀ ਤਬਾਹ ਹੋ ਕੇ ਜੰਮੂ-ਕਸ਼ਮੀਰ ਅਤੇ ਹਿਮਾਚਲ 'ਚ ਚਲੀ ਗਈ ਜਿਸ ਕਰਕੇ ਪੰਜਾਬ ਨੂੰ ਬਹੁਤ ਨੁਕਸਾਨ ਝੱਲਣਾ ਪਿਆ ਹੈ। ਉਨ੍ਹਾਂ ਕਿਹਾ ਕਿ ਉਹ ਪੰਜਾਬ ਵਿਚ ਇੰਡਸਟਰੀ ਦੇ ਚਾਹਵਾਨਾਂ ਨੂੰ ਖ਼ਾਸ ਸਬਸਿਡੀ ਅਤੇ ਟੈਕਸਾਂ ਵਿਚ ਰਿਆਇਤਾਂ ਵੀ ਦਿਵਾਉਣਗੇ।

ਜਸਬੀਰ ਸਿੰਘ ਡਿੰਪਾ ਨੇ ਕਿਹਾ ਕਿ ਪੰਜਾਬ ਦੀ ਖੁਸ਼ਹਾਲੀ ਲਈ ਪਾਕਿਸਤਾਨ ਨਾਲ ਚੰਗੇ ਰਿਸ਼ਤੇ ਬਣਾਉਣ ਦੀ ਲੋੜ ਹੈ। ਜੇ ਉਨ੍ਹਾਂ ਦੀ ਸਰਕਾਰ ਆਉਂਦੀ ਹੈ ਤਾਂ ਪਾਕਿਸਤਾਨ ਨਾਲ ਰਿਸ਼ਤਿਆਂ 'ਚ ਸੁਧਾਰ ਵੀ ਲਿਆਂਦਾ ਜਾਵੇਗਾ ਤਾਂ ਜੋ ਪੰਜਾਬ ਦੇ ਵਪਾਰ ਨੂੰ ਹੁਲਾਰਾ ਮਿਲ ਸਕੇ।

---------- Forwarded message ---------
From: Narinder Singh <narindersingh190@gmail.com>
Date: Thu, Apr 18, 2019 at 7:37 PM
Subject: Cong Relly Gharyala
To: <Brajmohansingh@etvbharat.com>

https://we.tl/t-xqXRN7pshr

ਖੇਮਕਰਨ ਹਲਕੇ ਵਿਚ ਜਸਬੀਰ ਸਿੰਘ ਡਿੰਪਾ ਦੇ ਹੱਕ ਵਿਚ ਕੀਤੀਆਂ ਰੈਲੀਆ
ਪੰਜਾਬ ਵਿਚ ਇੰਡਸਟਰੀ ਨੂੰ ਮੁੜ ਕੀਤਾ ਜਾਵੇਗਾ ਸੁਰਜੀਤ
ਪੰਜਾਬ ਦੇ ਵਪਾਰ ਨੂੰ ਹੁਲਾਰਾ ਦੇਣ ਲਈ ਪਾਕਿਸਤਾਨ ਨਾਲ ਰਿਸ਼ਤਿਆਂ ਨੂੰ ਕੀਤਾ ਜਾਵੇਗਾ ਮਜਬੂਤ
File Name- Cong Relly Gharyala File-1 

ਐਂਕਰ ਲੋਕ ਸਭਾ ਚੋਣਾਂ ਨੂੰ ਲੈਕੇ ਹਰ ਪਾਰਟੀ ਵਲੋਂ ਆਪਣੇ ਚੋਣ ਪ੍ਰਚਾਰ ਵਿਚ ਤੇਜ਼ੀ ਲਿਆਂਦੀ ਜਾ ਰਹੀ ਹੈ ਇਸੇ ਦੇ ਚੱਲਦੇ ਅੱਜ ਕਾਂਗਰਸ ਪਾਰਟੀ ਦਾ ਖਡੂਰ ਸਾਹਿਬ ਤੋਂ ਉਮੀਦਵਾਰ ਜਸਬੀਰ ਸਿੰਘ ਡਿੰਪਾ ਦੇ ਹੱਕ ਵਿਚ ਖੇਮਕਰਨ ਵਿਧਾਨ ਸਭਾ ਹਲਕੇ ਵਿਚ ਸੁਖਪਾਲ ਸਿੰਘ ਭੁੱਲਰ ਦੀ ਅਗਵਾਈ ਵਿਚ ਰੈਲੀਆ ਕੀਤੀਆਂ ਗਈਆਂ 
ਹਲਕੇ ਦੇ ਵੱਖ ਵੱਖ ਪਿੰਡ ਘਰਿਆਲਾ,ਵਰਨਾਲਾ,ਵਲਟੋਹਾ, ਸੁਰਸਿੰਘ ਅਤੇ ਖਾਲੜਾ ਸਮੇਤ ਕਈ ਪਿੰਡਾਂ ਵਿਚ ਇਨ੍ਹਾਂ ਆਗੂਆਂ ਵਲੋਂ ਚੋਣ ਪ੍ਰਚਾਰ ਕੀਤਾ ਗਿਆ 
ਇਸ ਮੌਕੇ ਜਸਬੀਰ ਸਿੰਘ ਡਿੰਪਾ ਨੇ ਕਿਹਾ ਕਿ ਉਹ ਪਿਛਲੇ ਦੋ ਸਾਲਾਂ ਵਿਚ ਕਾਂਗਰਸ ਸਰਕਾਰ ਦੇ ਵਿਕਾਸ ਦੇ ਮੁੱਦੇ ਤੇ ਲੋਕਾਂ ਕੋਲੋ ਵੋਟਾਂ ਮੰਗ ਰਹੇ ਹਨ ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮੁੱਖ ਮੁਕਾਬਲਾ ਰਵਾਇਤੀ ਪਾਰਟੀ ਅਕਾਲੀ ਦਲ ਨਾਲ ਹੀ ਹੈ ਆਪ ਤਾਂ ਪਹਿਲਾਂ ਹੀ ਮੈਦਾਨ ਵਿਚੋਂ ਬਾਹਰ ਹੈ ਉਨ੍ਹਾਂ ਕਿਹਾ ਕਿ ਜੇਕਰ ਲੋਕ ਉਨ੍ਹਾਂ ਦੇ ਹੱਕ ਵਿਚ ਫਤਵਾ ਦੇਂਦੇ ਹਨ ਤਾਂ ਉਹ ਇਲਾਕੇ ਵਿਚ ਉਹ ਇਲਾਕੇ ਵਿਚ ਸਨਅਤ ਜਾ ਫੈਕਟਰੀਆਂ ਲਗਾਉਣਗੇ ਤਾਂ ਕਿ ਲੋਕਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਜਾ ਸਕਣ ਉਨ੍ਹਾਂ ਕਿਹਾ ਕਿ ਕੇਂਦਰ ਵਿਚ ਮੋਦੀ ਸਰਕਾਰ ਦੀਆਂ ਗਲਤ ਨੀਤੀਆਂ ਕਰਨ ਪੰਜਾਬ ਦੀ ਇੰਡਸਟਰੀ ਤਬਾਹ ਹੋ ਜੰਮੂ ਕਸ਼ਮੀਰ ਅਤੇ ਹਿਮਾਚਲ ਵਿਚ ਚਲੀ ਗਈ ਜਿਸ ਕਰਕੇ ਪੰਜਾਬ ਨੂੰ ਬਹੁਤ ਨੁਕਸਾਨ ਝੱਲਣਾ ਪਿਆ ਉਨ੍ਹਾਂ ਕਿਹਾ ਕਿ ਉਹ ਪੰਜਾਬ ਵਿਚ ਇੰਡਸਟਰੀ ਦੇ ਚਾਹਵਾਨਾਂ ਨੂੰ ਖਾਸ ਸਬਸਿਡੀ ਅਤੇ ਟੈਕਸਾਂ ਵਿਚ ਰਿਆਇਤਾਂ ਵੀ ਦਿਵਾਉਣਗੇ ਉਨ੍ਹਾਂ ਕਿਹਾ ਕਿ ਪੰਜਾਬ ਦੀ ਖੁਸ਼ਹਾਲੀ ਲਈ ਪਾਕਿਸਤਾਨ ਨਾਲ ਚੰਗੇ ਰਿਸ਼ਤੇ ਬਣਾਉਣ ਦੀ ਲੋੜ ਹੈ ਜੇਕਰ ਉਨ੍ਹਾਂ ਦੀ ਸਰਕਾਰ ਆਉਂਦੀ ਹੈ ਤਾਂ ਪਾਕਿਸਤਾਨ ਨਾਲ ਰਿਸ਼ਤਿਆਂ ਵਿਚ ਸੁਧਾਰ ਵੀ ਲਿਆਂਦਾ ਜਾਵੇਗਾ ਤਾਂ ਜੋ ਪੰਜਾਬ ਦੇ ਵਪਾਰ ਨੂੰ ਹੁਲਾਰਾ ਮਿਲ ਸਕੇ
ਬਾਈਟ ਜਸਬੀਰ ਸਿੰਘ ਡਿੰਪਾ
ਰਿਪੋਰਟਰ ਪੱਟੀ ਤੋਂ ਨਰਿੰਦਰ ਸਿੰਘ

ETV Bharat Logo

Copyright © 2025 Ushodaya Enterprises Pvt. Ltd., All Rights Reserved.