ETV Bharat / state

ਸੁਲਤਾਨਵਿੰਡ ਰੋਡ 'ਤੇ ਨੌਜਵਾਨ ਨੇ ਕੀਤੀ ਖੁਦਕੁਸ਼ੀ, ਵਿਧਾਇਕ ਦੇ ਪੀ.ਏ. 'ਤੇ ਇਲਜ਼ਾਮ - Postmortem

ਸ਼ਹਿਰ ਦੇ ਇੱਕ ਨਿੱਜੀ ਹੋਟਲ (Private hotel) ਵਿੱਚ ਇੱਕ ਨੌਜਵਾਨ ਵੱਲੋਂ ਖੁਦਕੁਸ਼ੀ (Suicide) ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਦੀ ਸੁਖਵਿੰਦਰ ਸਿੰਘ ਵਜੋਂ ਪਛਾਣ ਹੋਈ ਹੈ। ਮ੍ਰਿਤਕ ਨੇ ਦੀ ਲਾਸ਼ ਕੋਲੋ ਇੱਕ ਸੁਸਾਈਡ ਨੋਟ (Suicide note) ਬਰਾਮਦ ਹੋਇਆ ਹੈ। ਜਿਸ ਵਿੱਚ ਮ੍ਰਿਤਕ ਨੇ ਬੁਲਾਰੀਆ ਦੇ ਪੀ.ਏ. ਪਰਮਜੀਤ ਸਿੰਘ ਨੂੰ ਦੱਸਿਆ ਹੈ।

ਕਾਂਗਰਸੀ ਵਿਧਾਇਕ ਦੇ ਪੀ.ਏ. ਤੋਂ ਦੁੱਖੀ ਕਾਂਗਰਸੀ ਵਰਕਰ ਨੇ ਕੀਤੀ ਖੁਦਕੁਸ਼ੀ

author img

By

Published : Nov 10, 2021, 11:36 AM IST

ਅੰਮ੍ਰਿਤਸਰ: ਸ਼ਹਿਰ ਦੇ ਇੱਕ ਨਿੱਜੀ ਹੋਟਲ (Private hotel) ਵਿੱਚ ਇੱਕ ਨੌਜਵਾਨ ਵੱਲੋਂ ਖੁਦਕੁਸ਼ੀ (Suicide) ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਦੀ ਸੁਖਵਿੰਦਰ ਸਿੰਘ ਵਜੋਂ ਪਛਾਣ ਹੋਈ ਹੈ। ਮ੍ਰਿਤਕ ਨੇ ਦੀ ਲਾਸ਼ ਕੋਲੋ ਇੱਕ ਸੁਸਾਈਡ ਨੋਟ (Suicide note) ਬਰਾਮਦ ਹੋਇਆ ਹੈ। ਜਿਸ ਵਿੱਚ ਮ੍ਰਿਤਕ ਨੇ ਆਪਣੀ ਮੌਤ ਦਾ ਜ਼ਿੰਮੇਵਾਰ ਅੰਮ੍ਰਿਤਸਰ ਦੇ ਹਲਕਾ ਦੱਖਣੀ ਤੋਂ ਕਾਂਗਰਸੀ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ (Congress MLA Inderbir Singh Bularia) ਦੇ ਪੀ.ਏ. ਪਰਮਜੀਤ ਸਿੰਘ ਨੂੰ ਦੱਸਿਆ ਹੈ।

ਕਾਂਗਰਸੀ ਵਿਧਾਇਕ ਦੇ ਪੀ.ਏ. ਤੋਂ ਦੁੱਖੀ ਕਾਂਗਰਸੀ ਵਰਕਰ ਨੇ ਕੀਤੀ ਖੁਦਕੁਸ਼ੀ

ਮ੍ਰਿਤਕ ਨੇ ਸੁਸਾਈਡ ਨੋਟ (Suicide note) ਵਿੱਚ ਲਿਖਿਆ ਹੈ ਕਿ ਇਨ੍ਹਾਂ ਮੈਨੂੰ ਘਰ ਸਦਕੇ ਜਲੀਲ ਕੀਤਾ ਹੈ। ਮ੍ਰਿਤਕ ਨੇ ਸੁਸਾਈਡ ਨੋਟ ਵਿੱਚ ਹਰਭਜਨ ਸਿੰਘ, ਪਰਮਜੀਤ ਸਿੰਘ ਅਤੇ ਥਾਣਾ ਬੀ ਡਿਵੀਜ਼ਨ ਦੇ ਐੱਸ.ਐੱਚ.ਓ. ਨਰਿੰਦਰ ਸਿੰਘ ਨੂੰ ਆਪਣੀ ਮੌਤ (Death) ਦਾ ਜ਼ਿੰਮੇਵਾਰ ਦੱਸਿਆ ਹੈ।

ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਭਰਾ ਮਨਜਿੰਦਰ ਸਿੰਘ ਨੇ ਦੱਸਿਆ ਕਿ ਪਿਛਲੇ ਮਹੀਨੇ ਪੈਸਿਆਂ ਦੇ ਲੈਣ-ਦੇਣ ਨੂੰ ਲੈਕੇ ਮੇਰੇ ਭਰਾ ਸੁਖਵਿੰਦਰ ਸਿੰਘ ਅਤੇ ਉਸ ਦੇ ਗਵਾਂਢੀ ਹਰਭਜਨ ਸਿੰਘ ਸਿੱਧੂ ਅਤੇ ਉਸ ਦੇ ਬਾਕੀ ਸਾਥੀਆਂ ਨੇ ਮੇਰੇ ਭਰਾ ‘ਤੇ ਹਮਲਾ ਕਰ ਦਿੱਤਾ। ਜਿਸ ਦੀ ਸੀ.ਸੀ.ਟੀ.ਵੀ. (CCTV) ਵੀ ਕਾਫ਼ੀ ਵਾਇਰਲ ਹੋਈ ਸੀ, ਪਰ ਪੁਲਿਸ (Police) ਨੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕਰਨ ਦੀ ਬਜਾਏ ਉਲਟਾ ਸੁਖਵਿੰਦਰ ਸਿੰਘ ‘ਤੇ ਮੁਕੱਦਮਾ ਦਰਜ ਕਰ ਦਿੱਤਾ। ਜਿਸ ਦੇ ਵਿਰੋਧ ਵਿੱਚ ਮ੍ਰਿਤਕ ਦੇ ਪਰਿਵਾਰ ਵੱਲੋਂ ਇਨਸਾਫ਼ ਦੀ ਮੰਗ ਨੂੰ ਲੈਕੇ ਥਾਣੇ ਬਾਹਰ ਧਰਨਾ ਵੀ ਲਗਾਇਆ ਗਿਆ। ਜਿਸ ਤੋਂ ਬਾਅਦ ਪੁਲਿਸ ਨੇ ਇਨਸਾਫ਼ ਦਾ ਭਰੋਸਾ ਦੇ ਕੇ ਸਾਡਾ ਧਰਨਾ ਖ਼ਤਮ ਕਰਵਾ ਦਿੱਤਾ।

ਉਨ੍ਹਾਂ ਦੱਸਿਆ ਕਿ ਧਰਨਾ ਖ਼ਤਮ ਕਰਵਾਉਣ ਤੋਂ ਬਾਅਦ ਵਿਧਾਇਕ ਬੁਲਾਰੀਆਂ ਤੇ ਉਸ ਦੇ ਪੀ.ਏ. ਨੇ ਮ੍ਰਿਤਕ ਸੁਖਵਿੰਦਰ ਸਿੰਘ ਨੂੰ ਘਰ ਬੁਲਾਕੇ ਪਹਿਲਾਂ ਜਲੀਲ ਕੀਤਾ ਅਤੇ ਫਿਰ ਉਸ ਨਾਲ ਕੁੱਟ ਮਾਰ ਕੀਤੀ। ਜਿਸ ਤੋਂ ਦੁੱਖੀ ਹੋ ਕੇ ਸੁਖਵਿੰਦਰ ਸਿੰਘ ਨੇ ਖੁਦਕੁਸ਼ੀ (Suicide) ਕਰ ਲਈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਪਰਿਵਾਰ ਖੁਦ ਕਾਂਗਰਸ ਨਾਲ ਜੋੜਿਆ ਹੋਇਆ ਹੈ।

ਦਰਅਸਲ ਇਹ ਸਾਰਾ ਕਲੇਸ ਦੋ ਪਰਿਵਾਰਾਂ ਵਿੱਚ ਸੀ, ਜਿਸ ਤੋਂ ਬਾਅਦ ਮ੍ਰਿਤਕ ਦੇ ਪਰਿਵਾਰ ‘ਤੇ ਦੂਜੀ ਧਿਰ ਵੱਲੋਂ ਸਿਆਸੀ ਦਬਾਅ ਦੇ ਚਲਦਿਆ ਝੂਠੇ ਮੁਕੱਦਮੇ ਦਰਜ ਕੀਤੇ ਗਏ ਸਨ। ਜਿਸ ਤੋਂ ਬਾਅਦ ਇਹ ਘਰੇਲੂ ਕਲੇਸ ਇੱਕ ਭਿਆਨਕ ਰੂਪ ਧਾਰਨ ਕਰ ਗਿਆ।

ਉਧਰ ਘਟਨਾ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈਕੇ ਪੋਸਟਮਾਰਟਮ (Postmortem) ਲਈ ਭੇਜ ਦਿੱਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਮ੍ਰਿਤਕ ਵੱਲੋਂ ਲਿਖੇ ਸੁਸਾਈਡ ਨੋਟ (Suicide note) ਦੇ ਆਧਾਰ ‘ਤੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਪੁਲਿਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ:ਗਿਰੀਡੀਹ 'ਚ ਹਾਦਸਾ, ਨਦੀ 'ਚ ਡੁੱਬਣ ਕਾਰਨ ਚਾਰ ਬੱਚਿਆਂ ਦੀ ਹੋਈ ਮੌਤ

ETV Bharat Logo

Copyright © 2024 Ushodaya Enterprises Pvt. Ltd., All Rights Reserved.